ਕਵਿਤਾਵਾਂ

 •    ਵਿਰਸਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਲੋਕ ਤੱਥ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਜੀਵਨ ਦੀ ਅਟੱਲ ਸਚਾਈ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਭਗਤ ਸਿੰਘ ਜਿਹਾ ਸੂਰਾ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
 •    ਦੋਹੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਹਕੀਕੀ ਗੱਲਾਂ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਦੋਹੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਕੁਦਰਤ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਜ਼ਿੰਦਗੀ ਚਲਦੀ ਸਾਹ ਦੇ ਨਾਲ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਬੋਲੀਅਾਂ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
 •    ਵੋਟ ਲੋਕਾਂ ਦਾ ਹਥਿਅਾਰ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਸਤਿਗੁਰ ਨਾਨਕ ਪ੍ਰਗਟਿਅਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਵੋਟਾਂ ਵਾਲੀ ਖੇਡ / ਜਸਵੀਰ ਸ਼ਰਮਾ ਦੱਦਾਹੂਰ (ਕਾਵਿ ਵਿਅੰਗ )
 •    ਪੁਰਾਤਨ ਪੰਜਾਬ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
 •    ਸ਼ੌਕ ਹੈ ਪੋਨੀ ਦਾ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
 •    ਪਾਖੰਡਵਾਦ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 •    ਤੇਰੀ ਜਿੰਦ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
 •    ਜੇ ਸਾਂਭਿਆ ਨਾ ਗਿਆ ਵਿਰਸਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
 • ਸਭ ਰੰਗ

 •    ਕਲੀਆਂ ਤੇ ਗੀਤਾਂ ਦਾ ਰਚੇਤਾ 'ਦੇਵ ਥਰੀਕੇ ਵਾਲਾ' / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਚੰਗਾ ਆਚਰਣ ਮਨੁੱਖਤਾ ਦਾ ਦਰਪਣ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਆਤਮ ਵਿਸ਼ਵਾਸ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਕੰਜੂਸ ਧੰਨ ਧੰਨ ਕਹਿਣ ਦੇ ਕਾਬਿਲ ਹਨ / ਜਸਵੀਰ ਸ਼ਰਮਾ ਦੱਦਾਹੂਰ (ਵਿਅੰਗ )
 •    ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ ਕੀਮਤਾਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਤੇਰੇ ਭਰੋਸੇ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਰਾਜੂ ਦੱਦਾਹੂਰ ਨੂੰ ਯਾਦ ਕਰਦਿਆਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਇਨਸਾਨ ਇਨਸਾਨੀਅਤ ਨੂੰ ਭੁਲਿਆ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਆਤਮ ਬਲ ਨਾਲ ਬੁਲੰਦੀਆਂ ਨੂੰ ਛੋਹਿਆ ਜਾ ਸਕਦਾ ਹੈ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਸਮੇਂ ਦੇ ਵੇਗ 'ਚ ਰੁੜ ਗਿਆ ਸਤਿਕਾਰ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਜਦੋਂ ਜੱਦੀ ਪਿੰਡ ਦੀ ਯੂਥ ਕਲੱਬ ਨੇ ਮਾਨ ਬਖ਼ਸ਼ਿਆ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਇਕ ਚੰਗੀ ਆਦਤ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਸਮਾਂ ਸਮਾਂ ਸਮਰੱਥ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਮੇਰੀ ਮੌਤ ਤੇ ਨਾ ਰੋਇਓ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਘਰ ਨੂੰ ਅਬਾਦ ਰੱਖਣ ਲਈ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਪੁਰਾਤਨ ਖੇਡਾਂ ਤੋਂ ਅਨਜਾਣ ਅਜੋਕੀ ਪੀੜ੍ਹੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਸੰਤ ਰਾਮ ਉਦਾਸੀ ਨੂੰ ਚੇਤੇ ਕਰਦਿਆਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਦਾਦਾ-ਦਾਦੀ ਅਤੇ ਅਜੋਕੀ ਪੀੜ੍ਹੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਜਦੋਂ ਸਾਲੀ ਨੇ ਖਵਾਇਆ ਦੇਸੀ ਮੁਰਗਾ / ਜਸਵੀਰ ਸ਼ਰਮਾ ਦੱਦਾਹੂਰ (ਵਿਅੰਗ )
 •    ਜਿੰਦਗੀ ਜਿਉਣ ਲਈ ਹੱਥੀ ਕਿਰਤ ਕਰਨਾ ਜਰੂਰੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਦ੍ਰਿੜ ਇਰਾਦੇ ਤੇ ਵਿਸਵਾਸ਼ ਵਿੱਚ ਹੀ ਛੁਪੀ ਹੈ ਰਹਿਮਤ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਬਾਬਾ ਸ਼ੇਖ ਫ਼ਰੀਦ ਜੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਚੇਤਿਆਂ ਵਿੱਚ ਵਸੀਆਂ ਪੁਰਾਤਨ ਖੇਡਾਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਵਿਰਸੇ ਦੀਅਾਂ ਬਾਤਾਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਦੇਖਣਾ ਹੈ ਚੰਨ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
 •    ਛੰਦ ਬਗੀਚਾ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
 •    ਗ਼ਦਰ ਲਹਿਰ ਦੇ ਸ਼ਹੀਦ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
 •    ਰੰਗ ਬਰੰਗੇ ਫੁੱਲ (ਬਾਲ ਗੀਤ-ਸੰਗ੍ਰਹਿ) / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
 •    ਚੋਣ ਨਿਸ਼ਾਨ ਗੁੱਲੀ ਡੰਡਾ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
 •    ਸਾਉਣ ਮਹੀਨੇ ਦਾ ਤੋਹਫ਼ਾ - ਬਿਸਕੁਟ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
 •    ਸੂਰਜਾਂ ਦੇ ਵਾਰਿਸ (ਕਾਵਿ-ਸੰਗ੍ਰਹਿ) / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
 • ਤੇਰੇ ਭਰੋਸੇ (ਲੇਖ )

  ਜਸਵੀਰ ਸ਼ਰਮਾ ਦੱਦਾਹੂਰ   

  Email: jasveer.sharma123@gmail.com
  Cell: +91 94176 22046
  Address:
  ਸ੍ਰੀ ਮੁਕਤਸਰ ਸਾਹਿਬ India
  ਜਸਵੀਰ ਸ਼ਰਮਾ ਦੱਦਾਹੂਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


  ਆਮ ਕਹਾਵਤ ਹੈ ਕਿ ਵਿਸ਼ਵਾਸ਼ (ਭਰੋਸੇ) ਤੋਂ ਬਿਨ•ਾਂ ਕਿਸੇ ਰਾਹੀ ਨਾਲ ਵੀ ਸੰਗ ਨਹੀ ਕੀਤਾ ਜਾ ਸਕਦਾ। ਵਿਸ਼ਵਾਸ਼ ਤੋਂ ਬਿਨ•ਾਂ ਜਿੰਦਗੀ ਦਾ ਕੋਈ ਮਨੋਰਥ ਹੀ ਨਹੀ ਰਹਿ ਜਾਂਦਾ। ਸੈਂਕੜੇ ਨਹੀ ਹਜ਼ਾਰਾਂ ਉਦਾਹਰਨਾਂ ਦੁਨੀਆਂ ਵਿੱਚ ਹਨ, ਜਿੰਨ•ਾਂ ਨੇ ਵਿਸ਼ਵਾਸ਼ ਕੀਤਾ ਉਨ•ਾਂ ਨੇ ਜਿੰਦਗੀ ਦੀਆਂ ਮੰਜਿਲਾਂ ਸਰ ਕੀਤੀਆਂ ਹਨ।  
  ਸਤਿਗੁਰੂ (ਪ੍ਰਭੂ) ਪ੍ਰਮਾਤਮਾ ਦੇ ਦਰਸ਼ਨ ਕਰਨ ਲਈ ਸ਼ਰਧਾ ਅਤੇ ਭਰੋਸੇ ਤੇ ਵਿਸ਼ਵਾਸ਼ ਦੀ ਅਤਿਅੰਤ ਲੋੜ ਹੈ, ਜਿੰਨ•ਾਂ ਨੇ ਸ਼ਰਧਾ ਭਾਵਨਾ ਰੱਖ ਕੇ ਜਤ ਸਤ ਤੇ ਪੱਕੇ ਰਹਿਕੇ ਉਸਦੀ ਅਰਾਧਨਾ ਕੀਤੀ ਹੈ ਉਹੀ ਉਸਦੇ ਪਿਆਰ ਤੇ ਦਰਸ਼ਨਾਂ ਨਾਲ ਤ੍ਰਿਪਤ ਹੋਏ ਹਨ। ਇਤਿਹਾਸ ਦੇ ਵਿੱਚ ਕ੍ਰਿਸ਼ਨ ਸੁਦਾਮਾ ਦੀ ਕਹਾਣੀ, ਮੀਰਾਂ ਬਾਈ ਦੀ ਕਥਾ, ਭੀਲਣੀ ਦਾ ਪ੍ਰਭੂ ਪਿਆਰ ਪ੍ਰਤੱਖ ਉਦਹਾਰਨਾਂ ਹਨ। ਜੋ ਵੀ ਇਨਸਾਨ ਐਸੇ ਘੋਰ ਕਲਯੁਗ ਦੇ ਵਿੱਚ ਵਿਸ਼ਵਾਸ਼ ਕਰਦੇ ਹਨ ਉਹ ਅੱਜ ਵੀ ਪ੍ਰਭੂ ਪ੍ਰਮਾਤਮਾ ਦਾ ਪ੍ਰਤੱਖ ਨਜਾਰਾ ਵੇਖ ਸਕਦੇ ਹਨ ਤੇ ਸਾਖਸ਼ਾਤ ਦਰਸ਼ਨ ਕਰਨ ਦੇ ਸਮਰੱਥ ਹੋ ਜਾਂਦੇ ਹਨ। ਗੱਲ ਸਿਰਫ ਭਰੋਸੇ ਅਤੇ ਵਿਸ਼ਵਾਸ਼ ਦੀ ਹੈ। ਪਰ ਅਜੋਕੇ ਕਲਯੁਗੀ ਜੀਵ ਦਰ ਦਰ ਤੇ ਭਟਕਦੇ ਰਹਿੰਦੇ ਹਨ, ਤੇ ਕਿਤੋਂ ਵੀ ਖੈਰ ਨਹੀ ਪੈਂਦੀ। 
  ਸਤਿਗੁਰ (ਗੁਰੂ) ਆਪਣੇ ਭਗਤਾਂ ਦੀ ਰੱਖਿਆ ਖੁਦ ਕਰਦੇ ਹਨ ਤੇ ਭਗਤ ਤੇ ਕਿਸੇ ਕਿਸਮ ਦੀ ਭੀੜ ਜਾਂ ਔਖੀ ਘੜੀ ਕਦੇ ਵੀ ਨਹੀ ਆਉਣ ਦਿੰਦੇ, ਸਮੇਂ ਸਿਰ ਆਪਣੇ ਭਗਤਾਂ ਦੀ ਰਾਖੀ ਕਰਦੇ ਹਨ। ਪ੍ਰਹਲਾਦ ਭਗਤ ਨੂੰ ਵੀ ਸਤਿਗੁਰੂ ਜੀ ਨੇ ਕੀੜੀ ਦਾ ਰੂਪ ਧਾਰਕੇ ਪ੍ਰਤੱਖ ਪ੍ਰਮਾਣ ਦੇ ਕੇ ਭਗਤ ਦੀ ਲਾਜ ਰੱਖੀ ਤੇ ਹਰਨਾਖਸ਼ ਵਰਗੇ ਹੰਕਾਰੀ ਪੁਰਸ਼ ਦਾ ਹੰਕਾਰ ਤੋੜਿਆ। 
  ਅਜੋਕਾ ਇਨਸਾਨ ਅੱਜ ਸ਼ੱਕੀ ਸੁਭਾਅ ਦੇ ਕਾਰਨ ਹੀ ਅਤਿਅੰਤ ਦੁੱਖ ਝੱਲ ਰਿਹਾ ਹੈ। ਭਰੋਸਾ ਵਿਸ਼ਵਾਸ਼ ਨਾ ਕਰਕੇ ਹੀ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਪਿਉ ਨੂੰ ਪੁੱਤਰ ਤੇ, ਪੁੱਤਰ ਨੂੰ ਪਿਉ ਤੇ, ਆਦਮੀ ਨੂੰ ਇਸਤਰੀ ਤੇ, ਇਸਤਰੀ ਨੂੰ ਆਪਣੇ ਬੰਦੇ ਤੇ ਵਿਸ਼ਵਾਸ਼ ਖਤਮ ਹੋ ਰਿਹਾ ਹੈ। ਜਿਸ ਕਰਕੇ ਅਜੋਕੀ ਦੁਨੀਆਂ ਨਰਕ ਦਾ ਰੂਪ ਧਾਰਨ ਕਰ ਰਹੀ ਹੈ। ਗ੍ਰਹਿਸਤੀ ਜੀਵਨ ਵਿੱਚ, ਪ੍ਰਭੂ ਭਗਤੀ ਅਤੇ ਪ੍ਰਮਾਤਮਾ ਨੂੰ ਸਾਖਸ਼ਾਤ ਦਰਸ਼ਨ ਕਰਨ ਲਈ ਵਿਸ਼ਵਾਸ਼ ਹੀ ਸੱਭ ਤੋਂ ਵੱਡਾ ਹਥਿਆਰ ਹੈ, ਜਿਸ ਵੀ ਇਨਸਾਨ ਨੇ ਇਸ ਨੂੰ ਅਪਣਾ ਲਿਆ ਉਹ ਕਦੇ ਦੁਖੀ ਹੋ ਹੀ ਨਹੀ ਸਕਦਾ। ਇਨਸਾਨ ਨੂੰ ਓਸ ਪਰਮ ਪਿਤਾ ਪ੍ਰਮਾਤਮਾ ਦੇ ਦੱਸੇ ਹੋਏ ਰਸਤੇ ਤੇ ਚੱਲਕੇ ਆਪਣੇ ਗ੍ਰਹਿਸਤੀ ਜੀਵਨ ਤੇ ਉਸ ਮਾਲਿਕ ਨੂੰ ਮਿਲਣ ਦਾ ਰਸਤਾ ਆਪਣੇ ਆਪ ਹੀ ਅਖਤਿਆਰ ਕਰਨਾ ਪਵੇਗਾ।