ਕਵਿਤਾਵਾਂ

  •    ਵਿਰਸਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਲੋਕ ਤੱਥ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਜੀਵਨ ਦੀ ਅਟੱਲ ਸਚਾਈ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਭਗਤ ਸਿੰਘ ਜਿਹਾ ਸੂਰਾ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
  •    ਦੋਹੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਹਕੀਕੀ ਗੱਲਾਂ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਦੋਹੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਕੁਦਰਤ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਜ਼ਿੰਦਗੀ ਚਲਦੀ ਸਾਹ ਦੇ ਨਾਲ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਬੋਲੀਅਾਂ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
  •    ਵੋਟ ਲੋਕਾਂ ਦਾ ਹਥਿਅਾਰ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਸਤਿਗੁਰ ਨਾਨਕ ਪ੍ਰਗਟਿਅਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਵੋਟਾਂ ਵਾਲੀ ਖੇਡ / ਜਸਵੀਰ ਸ਼ਰਮਾ ਦੱਦਾਹੂਰ (ਕਾਵਿ ਵਿਅੰਗ )
  •    ਪੁਰਾਤਨ ਪੰਜਾਬ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
  •    ਸ਼ੌਕ ਹੈ ਪੋਨੀ ਦਾ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
  •    ਪਾਖੰਡਵਾਦ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਤੇਰੀ ਜਿੰਦ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
  •    ਜੇ ਸਾਂਭਿਆ ਨਾ ਗਿਆ ਵਿਰਸਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪਿਆਰ ਵਧਾਈਏ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਸਦਾ ਹੀ ਭੁਗਤਦਾ ਹੋਰ ਕੋਈ / ਜਸਵੀਰ ਸ਼ਰਮਾ ਦੱਦਾਹੂਰ (ਕਾਵਿ ਵਿਅੰਗ )
  •    ਦਮ ਘੁਟਦਾ ਜਾਂਦਾ ਹੈ / ਜਸਵੀਰ ਸ਼ਰਮਾ ਦੱਦਾਹੂਰ (ਗੀਤ )
  •    ਕਸਮ ਕਲਮ ਤੇ ਕਦਮ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਇਸ ਨੂੰ ਕਹਿੰਦੇ ਨੇ ਤਰੱਕੀ? / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪੰਜਾਬੀ ਬੋਲੋ ਲਿਖੋ ਤੇ ਪੜ੍ਹੋ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਅਰਜੋਈ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਸੰਦੇਸ਼ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਸਵਰਗੀ ਘਰ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਸਵਰਗੀ ਘਰ ਦੋਸਤੋ ਤਾਂ ਬਣਦਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਗੱਲ ਇਹੇ ਲੋਕਾਂ ਨੇ ਸਲਾਹੀ ਹੈ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪੰਜਾਬੀ ਪੈਂਤੀ ਅੱਖਰੀ (ਦੋਹੇ) / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਸਮਾਜ ਸੁਧਾਰ ਦੀ ਗੱਲ ਲਿਖੀਏ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਕੀ ਇਹ ਸਚਾਈ ਨਹੀਂ? / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਗੁਲਾਮੀ ਨਾਰੀ ਦੀ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਬਾਬਾ ਜੀ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪੈਂਤੀ ਅੱਖਰੀ ਚੌਕੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪੰਜਾਬੀ ਪੈਂਤੀ ਅੱਖਰੀ ਦੋਹੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਹਕੀਕੀ (ਕਾਵਿ-ਵਿਅੰਗ) / ਜਸਵੀਰ ਸ਼ਰਮਾ ਦੱਦਾਹੂਰ (ਕਾਵਿ ਵਿਅੰਗ )
  •    ਦਾਸ ਵਿਰਸੇ ਨੂੰ ਪ੍ਰਣਾਇਆ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪੰਜਾਬੀ ਪੈਂਤੀ ਅਧਿਆਤਮਕ ਚੌਕੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਬੰਦੀ ਸਿੰਘਾਂ ਨੂੰ ਕਰੋ ਰਿਹਾ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਇਨਸਾਨ ਦੀ ਹੈਸੀਅਤ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਭਰੋਸੇ ਦੇ ਵਿੱਚ ਲੈ ਓਸਨੂੰ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਜੇ ਵਿੱਚ ਮਹਿਫ਼ਲ ਬੱਝੇ ਠਾਠ ਬੜੀ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਚਾਰ ਦਿਨਾਂ ਦਾ ਮੇਲਾ ਦੁਨੀਆਂ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਦਰੱਖਤ ਲਾਈਏ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਲੇਖਕ ਦੀ ਪਹਿਚਾਣ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਟੱਪੇ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਪੁਰਾਤਨ ਸਮੇਂ ਦੀਆਂ ਯਾਦਾਂ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਅਸਲੀ ਹੱਕਦਾਰ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਨਿਰਖੀਆਂ ਪਰਖੀਆਂ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਜਾਣ ਪਹਿਚਾਣ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਜ਼ਿੰਦਗੀ ਦੀ ਤਲਖ਼ ਹਕੀਕਤ / ਜਸਵੀਰ ਸ਼ਰਮਾ ਦੱਦਾਹੂਰ (ਕਵਿਤਾ)
  •    ਨਸੀਹਤ ਭਰੀ ਵੰਗਾਰ / ਜਸਵੀਰ ਸ਼ਰਮਾ ਦੱਦਾਹੂਰ (ਕਾਵਿ ਵਿਅੰਗ )
  •    ਮਿੱਠਾ ਬੋਲੋ / ਜਸਵੀਰ ਸ਼ਰਮਾ ਦੱਦਾਹੂਰ (ਕਾਵਿ ਵਿਅੰਗ )
  • ਸਭ ਰੰਗ

  •    ਕਲੀਆਂ ਤੇ ਗੀਤਾਂ ਦਾ ਰਚੇਤਾ 'ਦੇਵ ਥਰੀਕੇ ਵਾਲਾ' / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਚੰਗਾ ਆਚਰਣ ਮਨੁੱਖਤਾ ਦਾ ਦਰਪਣ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਆਤਮ ਵਿਸ਼ਵਾਸ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਕੰਜੂਸ ਧੰਨ ਧੰਨ ਕਹਿਣ ਦੇ ਕਾਬਿਲ ਹਨ / ਜਸਵੀਰ ਸ਼ਰਮਾ ਦੱਦਾਹੂਰ (ਵਿਅੰਗ )
  •    ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ ਕੀਮਤਾਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਤੇਰੇ ਭਰੋਸੇ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਰਾਜੂ ਦੱਦਾਹੂਰ ਨੂੰ ਯਾਦ ਕਰਦਿਆਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਇਨਸਾਨ ਇਨਸਾਨੀਅਤ ਨੂੰ ਭੁਲਿਆ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਆਤਮ ਬਲ ਨਾਲ ਬੁਲੰਦੀਆਂ ਨੂੰ ਛੋਹਿਆ ਜਾ ਸਕਦਾ ਹੈ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਸਮੇਂ ਦੇ ਵੇਗ 'ਚ ਰੁੜ ਗਿਆ ਸਤਿਕਾਰ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਜਦੋਂ ਜੱਦੀ ਪਿੰਡ ਦੀ ਯੂਥ ਕਲੱਬ ਨੇ ਮਾਨ ਬਖ਼ਸ਼ਿਆ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਇਕ ਚੰਗੀ ਆਦਤ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਸਮਾਂ ਸਮਾਂ ਸਮਰੱਥ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਮੇਰੀ ਮੌਤ ਤੇ ਨਾ ਰੋਇਓ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਘਰ ਨੂੰ ਅਬਾਦ ਰੱਖਣ ਲਈ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਪੁਰਾਤਨ ਖੇਡਾਂ ਤੋਂ ਅਨਜਾਣ ਅਜੋਕੀ ਪੀੜ੍ਹੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਸੰਤ ਰਾਮ ਉਦਾਸੀ ਨੂੰ ਚੇਤੇ ਕਰਦਿਆਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਦਾਦਾ-ਦਾਦੀ ਅਤੇ ਅਜੋਕੀ ਪੀੜ੍ਹੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਜਦੋਂ ਸਾਲੀ ਨੇ ਖਵਾਇਆ ਦੇਸੀ ਮੁਰਗਾ / ਜਸਵੀਰ ਸ਼ਰਮਾ ਦੱਦਾਹੂਰ (ਵਿਅੰਗ )
  •    ਜਿੰਦਗੀ ਜਿਉਣ ਲਈ ਹੱਥੀ ਕਿਰਤ ਕਰਨਾ ਜਰੂਰੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਦ੍ਰਿੜ ਇਰਾਦੇ ਤੇ ਵਿਸਵਾਸ਼ ਵਿੱਚ ਹੀ ਛੁਪੀ ਹੈ ਰਹਿਮਤ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਬਾਬਾ ਸ਼ੇਖ ਫ਼ਰੀਦ ਜੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਚੇਤਿਆਂ ਵਿੱਚ ਵਸੀਆਂ ਪੁਰਾਤਨ ਖੇਡਾਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਵਿਰਸੇ ਦੀਅਾਂ ਬਾਤਾਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਦੇਖਣਾ ਹੈ ਚੰਨ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
  •    ਛੰਦ ਬਗੀਚਾ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੇ ਸ਼ਹੀਦ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
  •    ਰੰਗ ਬਰੰਗੇ ਫੁੱਲ (ਬਾਲ ਗੀਤ-ਸੰਗ੍ਰਹਿ) / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
  •    ਚੋਣ ਨਿਸ਼ਾਨ ਗੁੱਲੀ ਡੰਡਾ / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
  •    ਸਾਉਣ ਮਹੀਨੇ ਦਾ ਤੋਹਫ਼ਾ - ਬਿਸਕੁਟ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਸੂਰਜਾਂ ਦੇ ਵਾਰਿਸ (ਕਾਵਿ-ਸੰਗ੍ਰਹਿ) / ਜਸਵੀਰ ਸ਼ਰਮਾ ਦੱਦਾਹੂਰ (ਪੁਸਤਕ ਪੜਚੋਲ )
  •    ਸਵ: ਬਲਦੇਵ ਸਿੰਘ ਆਜ਼ਾਦ ਨੂੰ ਚੇਤੇ ਕਰਦਿਆਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਨਹੀਂ ਭੁੱਲਦਾ ਚੇਤਿਆਂ ਚੋਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਮੰਜਾ ਬੁਨਣਾ ਵੀ ਇਕ ਕਲਾ ਸੀ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਨਹੀਂ ਰੀਸਾਂ ਘਰ ਦੇ ਬਣੇ ਗੁੜ ਦੀਆਂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਅਣਗੌਲਿਆ ਗੀਤਕਾਰ“ਮਨੋਹਰ ਸਿੰਘ ਸਿੱਧੂ“ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਅੱਜ ਲੋੜ ਹੈ ਤੁਹਾਡੀ ਇਨਸਾਨੀਅਤ ਨੂੰ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਪਿੰਡਾਂ ਵਿੱਚ ਰੱਬ ਵਸਦਾ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਬੰਦੇ ਦਾ ਬੰਦਾ ਹੀ ਦਾਰੂ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਹਕ਼ੀਕ਼ਤ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਜਿੰਦਗੀ ਦਾ ਮਸੀਹਾ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  • ਆਤਮ ਬਲ ਨਾਲ ਬੁਲੰਦੀਆਂ ਨੂੰ ਛੋਹਿਆ ਜਾ ਸਕਦਾ ਹੈ (ਲੇਖ )

    ਜਸਵੀਰ ਸ਼ਰਮਾ ਦੱਦਾਹੂਰ   

    Email: jasveer.sharma123@gmail.com
    Cell: +91 94176 22046
    Address:
    ਸ੍ਰੀ ਮੁਕਤਸਰ ਸਾਹਿਬ India
    ਜਸਵੀਰ ਸ਼ਰਮਾ ਦੱਦਾਹੂਰ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    buy accutane pills

    accutane acne

    female viagra name

    female viagra drops
    ਮਨੁੱਖ ਅੰਦਰ ਅਨੇਕਾਂ ਸ਼ਕਤੀਆਂ ਦੇ ਭੰਡਾਰ ਹਨ। ਆਤਮ ਵਿਸ਼ਵਾਸ ਅਜਿਹੀ ਮਹਾਂ ਸ਼ਕਤੀ ਹੈ ਜੋ ਮੰਜਿਲ ਦੇ ਰਾਹ ਦੀਆਂ ਔਕੜਾਂ ਨਸ਼ਟ ਕਰਕੇ ਸਫਲਤਾ ਦਾ ਰਾਹ ਦਿਖਾਉਂਦੀ ਹੈ। ਆਤਮ ਵਿਸ਼ਵਾਸ ਸਫਲਤਾ ਦੇ ਉਸ ਕਿਲੇ ਦਾ ਮਜ਼ਬੂਤ ਨੀਂਹ ਪੱਥਰ ਹੈ ਜੋ ਅਡਿਗ ਹੈ। ਇਬਰਾਹਿਮ ਲਿੰਕਨਦਾ ਜਨਮ ਗਰੀਬੀ ਵਿਚ ਹੋਇਆ ਉਹ ਬੜੇ ਮਿਹਨਤੀ ਤੇ ਆਤਮ ਵਿਸ਼ਵਾਸੀ ਸਨ,ਦਿਨ ਰਾਤ ਮਿਹਨਤ ਕਰਦੇ ਇਥੋਂ ਤਕ ਕੇ ਕਿਸੇ ਤੋਂ ਆਪਣੀ ਪੜਾਈ ਲਈ ਲਿਆਂਦੀ ਕਿਤਾਬ ਮੀਂਹ ਦੇ ਪਾਣੀ ਨਾਲ ਭਿਜ ਗਈ ਉਹਨਾਂ ਨੇ ਲੋਕਾਂ ਦੇ ਖੇਤਾਂ ਵਿਚ ਖੂਬ ਕੰਮ ਕੀਤਾ ਆਪਣੀ ਦ੍ਰਿੜਤਾ ਅਤੇ ਆਤਮ ਵਿਸਵਾਸ ਸਦਕਾ ਅੰਤ ਵਿਚ ਅਮਰੀਕਾ ਦੇ ਰਾਸ਼ਟਰਪਤੀ ਬਣੇ। ਗੱਲ ਉਦਮ ਅਤੇ ਅਟੁਟ ਵਿਸ਼ਵਾਸ ਤੇ ਆ ਕੇ ਮੁਕਦੀ ਹੈ। ਸਾਡੇ ਅੰਦਰ ਸੁੱਤੀਆਂ ਹੋਈਆਂ ਆਤਮਿਕ ਸ਼ਕਤੀਆਂ ਜਾਗਿ} ਹੋ ਕੇ ਜੀਵਨ ਪੱਧਰ ਉੱਚਾ ਬਣਾਉਦੀਆਂ ਹਨ। ਘੋਰ ਸੰਕਟ ਮੁਸੀਬਤਾਂ ਵਿਚ ਜਿਸਨੇ ਆਪਣੀ ਅੰਦਰੂਨੀ ਸ਼ਕਤੀ ਨੂੰ ਜਗਾ ਲਿਆ ਆਪਣੇ ਆਪ ਨੂੰ ਲੱਭ ਲਿਆ ਉਸਨੇ ਮੁਸੀਬਤਾਂ ਤੇ ਜਿੱਤ ਪਾ੍ਰਪਤ ਕਰ ਲਈ। ਇਹ ਸਭ ਸਰੀਰਕ ਢਾਂਚੇ ਦੀ ਤਾਕਤ ਨਾਲ ਨਹੀਂ ਬਲਕਿ ਆਤਮ ਵਿਸ਼ਵਾਸ ਦੁਆਰਾ ਆਤਮ ਬਲ ਦੀ ਸ਼ਕਤੀ ਨਾਲ ਸੰਭਵ ਹੁੰਦਾ ਹੈ। ਆਤਮ ਵਿਸ਼ਵਾਸ ਹੀ ਆਤਮ ਬਲ ਨੂੰ ਪਰਗਟ ਕਰਦਾ ਹੈ। ਕੋਈ ਵੀ ਕਾਰਜ ਕਰਨ ਤੋਂ ਪਹਿਲਾਂ ਮਨੋਂ ਵਿਚਾਰ ਨਾਲ ਸੋਚਿਆ ਜਾਂਦਾ ਹੈ। ਕਾਰਜ ਦੇ ਉਦੇਸ਼ ਦੀ ਪਾ੍ਰਪਤੀ ਲਈ ਦ੍ਰਿੜ ਇਰਾਦਾ ਕਰਕੇ ਸੰਘਰਸ਼ ਨਾਲ ਜੂਝਦਾ ਹੋਇਆ ਵਿਅਕਤੀ ਆਪਣੀ ਮੰਜਿਲ ਵੱਲ ਵਧੇ ਆਸ਼ਾਵਾਦੀ ਅਖਵਾਉਂਦਾ ਹੈ। ਸਾਨੂੰ ਉਸਦੇ ਆਤਮ ਵਿਸ਼ਵਾਸ ਦੀ ਤਾਰੀਫ ਕਰਨੀ ਚਾਹੀਦੀ ਹੈ। ਪ੍ਰਸੰਸਾ ਵਿਅਕਤੀ ਵਿਚ ਊਰਜਾ ਦਾ ਕੰਮ ਕਰਦੀ ਹੈ। ਜਿਸ ਵਿਅਕਤੀ ਦੇ ਰਾਹ ਵੀ ਸਾਫ ਹੋਣ ਉਸ ਉਪਰ ਚੱਲਣ ਦਾ ਹੀਆ ਨਾ ਕਰੇ ਆਪਣੇ ਆਪ ਨੂੰ ਯੋਗ ਨਾ ਸਮਝ ਕੇ ਦੁਰਬਲ ਵਿਚਾਰਾਂ ਦੁਆਰਾ ਸ਼ੋਕ ਪਰਗਟ ਕਰੇ ਕਿ ਮੈਂ ਅੱਗੇ ਵਧਾਂ ਜਾਂ ਨਾ ਵਧਾਂ ਭੈਭੀਤ ਹੋ ਕਿ ਦੁਵਿਧਾ ਵਿਚ ਭਟਕਦਾ ਰਹਿੰਦਾ ਹੈ,ਹੱਥ ਵਿਚ ਅਵਸਰ ਹੁੰਦਿਆਂ ਵੀ ਗਵਾ ਬਹਿੰਦਾ ਹੈ। ਉਸ ਵਿਅਕਤੀ ਦੇ ਹੱਥ ਨਿਰਾਸ਼ਾ ਹੀ ਲਗਦੀ ਹੈ। ਆਤਮ ਵਿਸ਼ਵਾਸ ਨਾਲ ਸਫਲਤਾ ਦੀ ਪੌੜੀ ਚੜਨ ਲੱਗਿਆ ਆਪਣੀ ਕਾਰਜ ਕੁਸ਼ਲਤਾ ਅਤੇ ਯੋਗਤਾ ਨਾਲ ਅੱਗੇ ਵਧ ਕੇਉਨਤੀ ਦੀ ਸਿਖਰ ਤੇ ਪਹੁੰਚਣਾ ਲਗਭਗ ਸੰਭਵ ਹੁੰਦਾ ਹੈ। ਸਭ ਤੋਂ ਪਹਿਲਾਂ ਕਿਸੇ ਕਾਰਜ ਜਾਂ ਵਸਤੂ ਨੂੰ ਮਨ ਚਿਤਰਦਾ ਹੈ,ਚਿਤਰਦਾ ਉਹੀ ਹੈ ਜਿਸ ਦਾ ਹੋਣਾ ਸੰਭਵ ਹੁੰਦਾ ਹੈ । ਆਸਮਾਨੋਂ ਤਾਰੇ ਤੋੜਨ ਹਥੇਲੀ ਤੇ ਪਹਾੜ ਨੂੰ ਚੁਕਣ ਦਾ ਚਿਤਰ ਕਦੇ ਨਹੀਂ ਚਿਤਰਦਾ,ਪਰੰਤੂ ਪਹਾੜ ਦੀ ਸਿਖਰ ਤੇ ਪਹੁੰਚਣ ਦਾ ਚਿਤਰ ਚਿਤਵ ਕੇ ਆਤਮ ਵਿਸ਼ਵਾਸ ਨਾਲ ਵਿਅਕਤੀ ਮੰਜਿਲ ਤੇ ਪਹੁੰਚ ਜਾਂਦਾ ਹੈ। ਸਰੀਰਕ ਬਲ ਨਾਲੋਂ ਜਿਆਦਾ ਆਤਮ ਬਲ ਦਾ ਹੋਣਾ ਜਰੂਰੀ ਹੈ। ਪੰਛੀ ਖੰਭਾਂ ਦੇ ਜਰੀਏ ਲਬਰੇਜ਼ ਹੌਂਸਲੇ ਅਤੇ ਆਤਮ ਵਿਸ਼ਵਾਸ ਨਾਲ ਉਡਾਰੀਆਂ ਮਾਰਦੇ ਹਨ।
                        ਸਾਬਕਾ ਕੇਂਦਰੀ ਮੰਤਰੀ ਸਵ.ਰਾਜੇਸ਼ ਪਾਇਲਟ ਜੀ ਦਾ ਬਚਪਨ ਗੁਰਬਤ ਭਰੀ ਜਿੰਦਗੀ ਵਿਚ ਗੁਜਰਿਆ। ਆਪ ਬੜੇ ਆਤਮ ਵਿਸ਼ਵਾਸੀ ਤੇ ਦ੍ਰਿੜ ਇਰਾਦੇ ਵਾਲੇ ਇਨਸਾਨ ਸਨ। ਬੜੇ ਆਤਮ ਵਿਸ਼ਵਾਸ ਨਾਲ ਪੜਦੇ ਅਤੇ ਪੜਾਈ ਵਿਚ ਅੱਵਲ ਰਹਿੰਦੇ। ਜਦੋਂ ਉਹ ਅਸਮਾਨ ਵਿਚ ਹਵਾਈ ਜਹਾਜ ਉਡਦੇ ਦੇਖਦੇ ਤਾਂ ਉਹਨਾਂ ਦੀ ਇੱਛਾ ਵੀ ਪਾਇਲਟ ਬਣ ਕਿ ਅਸਮਾਨ ਵਿਚ ਉਡਾਰੀਆਂ ਮਾਰਨ ਦੀ ਸੀ।ਆਪਣੀ ਮਿਹਨਤ ਤੇ ਆਤਮ ਵਿਸ਼ਵਾਸ ਦੇ ਬਲਬੂਤੇ ਪਾਇਲਟ ਦੀ ਡਿਗਰੀ ਪਾਸ ਕਰਕੇ ਪਾਇਲਟ ਬਣ ਗਏ। ਸ਼ੁਰੂ ਤੋਂ ਹੀ ਉਹਨਾਂ ਦੇ ਮਨ ਵਿਚ ਚਿਤਰ ਪਾਇਲਟ ਬਣਨ ਦੀ ਸੀ ਜੋ ਉਨਾਂ ਨੇ ਸਾਕਾਰ ਕੀਤਾ। ਮਨੋਂ ਵਿਚਾਰ ਤੋਂ ਬਾਦ ਹੀ ਯਤਨ ਆਰੰਭ ਹੁੰਦਾ ਹੈ। ਜਿਸ ਦੀ ਅਸੀਂ ਇੱਛਾ ਰੱਖਦੇ ਹਾਂ ਉਹ ਸਾਡੀ ਮਿਹਨਤ ਦੇ ਗਰਭ ਵਿਚ ਛੁਪੀ ਹੁੰਦੀ ਹੈ,ਜਿਸਨੂੰ ਅਸੀਂ ਲਗਨ ਅਤੇ ਆਤਮ ਵਿਸ਼ਵਾਸ ਦੁਆਰਾ ਹੀ ਪਾ੍ਰਪਤ ਕਰ ਸਕਦੇ ਹਾਂ। ਜੇਕਰ ਅਸੀਂ ਆਪਣੀ ਯੋਗਤਾ ਅਤੇ ਸ਼ਖਸ਼ੀਅਤ ਦਾ ਪ੍ਰਭਾਵ ਲੋਕਾਂ ਤੇ ਪਾਉਣਾ ਚਾਹੁੰਦੇ ਹਾਂ ਤਾਂ ਯੋਗਤਾ ਤੇ ਸ਼ਖਸ਼ੀਅਤ ਦੇ ਗੁਣ ਪਹਿਲਾਂ ਆਪਣੇ ਅੰਦਰ ਪੈਦਾ ਕਰਕੇ ਆਪਣੀ ਯੋਗਤਾ ਤੇ ਸ਼ਖਸ਼ੀਅਤ ਦਾ ਪ੍ਰਭਾਵ ਦੂਸਰੇ ਤੇ ਜਮਾ ਸਕਦੇ ਹਾਂ। ਇਹ ਕੰਮ ਸਿਰਫ ਵਿਅਕਤੀ ਦਾ ਆਪਣਾ ਹੀ ਹੁੰਦਾ ਹੈ ਜੋ ਵਿਅਕਤੀ ਆਪਣੀ ਯੋਗਤਾ ਨਹੀਂ ਵਰਤਦਾ ਉਸਦੀ ਯੋਗਤਾ ਵੀ ਅਯੋਗਤਾ ਵਿਚ ਬਦਲ ਜਾਂਦੀ ਹੈ। ਆਪਣੀ ਯੋਗਤਾ ਨੂੰ ਸਵੀਕਾਰ ਨਾ ਕਰਨਾ ਦੂਸਰਿਆਂ ਦੇ ਮਨ ਵਿਚ ਆਪਣੇ ਪ}ੀ ਸੰਦੇਹ ਪੈਦਾ ਕਰਨਾ ਹੈ। ਜਿਸਨੂੰ ਆਪਣੇ ਉਪਰ ਵਿਸ਼ਵਾਸ ਨਹੀਂ ਉਹ ਦੂਜਿਆਂ ਉਪਰ ਵਿਸ਼ਵਾਸ ਨਹੀਂ ਕਰ ਸਕਦਾ। ਨਿਰਸੰਦੇਹ ਉਸ ਦੇ ਪੱਲੇ ਨਿਰਾਸ਼ਾ ਹੀ ਹੁੰਦੀ ਹੈ। ਨਿਰਾਸ਼ਾ ਵਿਚੋਂ ਅਸਫਲਤਾ ਉਪਜਦੀ ਹੈ।
                    ਸਵ.ਇੰਦਰਾ ਗਾਂਧੀ ਜੀ ਨੇ ਸਵ.ਰਾਜੇਸ਼ ਪਾਇਲਟ ਜੀ ਦੀ ਯੋਗਤਾ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੂੰ ਲੋਕ ਸਭਾ ਸੀਟ ਲੜਨ ਲਈ ਕਿਹਾ,ਰਾਜੇਸ਼ ਜੀ ਨੇ ਲੋਕ ਸਭਾ ਸੀਟ ਦੇ ਪਰਚਾਰ ਲਈ ਆਪਣੀ ਪਤਨੀ ਦੇ ਗਹਿਣੇ ਤੱਕ ਵੇਚ ਦਿੱਤੇ। ਆਪਣੇ ਦ੍ਰਿੜ ਇਰਾਦੇ ਤੇ ਬੁਲੰਦ ਹੌਂਸਲੇ ਸਦਕਾ ਆਰਥਿਕ ਪ੍ਰਸਥਿਤੀਆਂ ਦਾ ਟਾਕਰਾ ਕਰਦੇ ਹੋਏ ਲੋਕ ਸਭਾ ਸੀਟ ਜਿਤਣ ਵਿਚ ਸਫਲ ਹੋ ਗਏ। ਜਿਹੜੇ ਵਿਅਕਤੀਆਂ ਨੂੰ ਆਪਣੀ ਯੋਗਤਾ ਤੇ ਭਰੋਸਾ ਹੁੰਦਾ ਹੈ ਉਹ ਕਿਸੇ ਦੀ ਪਰਵਾਹ ਨਹੀਂ ਕਰਦੇ ਉਹ ਕੰਡਿਆਂ ਭਰੇ ਰਾਹਾਂ ਨੂੰ ਫੁੱਲਾਂ ਦੀ ਸੇਜ ਸਮਝ ਕੇ ਉਸ ਉਪਰ ਚਲਦੇ ਹਨ। ਆਪਣੇ ਆਤਮ ਵਿਸ਼ਵਾਸ ਨਾਲ ਘਾਹ ਦੇ ਵਿਚੋਂ ਸੂਈ ਲੱਭਣ ਵਿਚ ਕਾਮਯਾਬ ਹੋ ਜਾਂਦੇ ਹਨ । ਆਤਮ ਵਿਸ਼ਵਾਸ ਨਾਲ ਜਿਹੜੇ ਕੰਮ ਹੱਥ ਪਾਉਂਦੇ ਹਨ ਅਵੱਸ਼ ਹੀ ਕਰ ਲੈਂਦੇ ਹਨ। ਅਜਿਹੇ ਵਿਅਕਤੀ ਦ੍ਰਿੜ ਇਰਾਦੇ ਅਤੇ ਧੁਨ ਦੇ ਪੱਕੇ ਹੁੰਦੇ ਹਨ। ਭਾਵੇਂ ਲੋਕ ਉਨਾਂ ਨੂੰ ਮੂਰਖ ਹੀ ਸਮਝਣ ਉਹਨਾਂ ਦਾ ਕੰਮ ਸਿਰਫ ਆਪਣੇ ਯਤਨਾਂ ਦੁਆਰਾ ਸਫਲਤਾ ਵੱਲ ਵੇਖਣਾ ਹੁੰਦਾ ਹੈ। ਅਜਿਹੇ ਅਟੁਟ ਵਿਸ਼ਵਾਸ ਵਾਲੇ ਵਿਅਕਤੀ ਸੰਸਾਰ ਵਿਚ ਸਫਲ ਹੋ ਕਿ ਨਾਮ ਪ੍ਰਸਿੱਧ ਕਰ ਜਾਂਦੇ ਹਨ। ਜੇਕਰ ਅਸੀਂ ਮਹਾਨ ਬਣਨਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਅੰਦਰ ਆਤਮ ਵਿਸ਼ਵਾਸ ਨਾਲ ਸ਼ਕਤੀਆਂ ਨੂੰ ਜਗਾਉਣ ਦੀ ਲੋੜ ਹੈ। ਆਪਣੀ ਮਨੋ ਬਿਰਤੀ ਨੂੰ ਇਕਸਾਰ ਕਰਕੇ ਮਹਾਨ ਕੰਮਾਂ ਵਿਚ ਇਕਸੁਰ ਹੋਣਾ ਲਾਜਮੀ ਹੈ। ਫਿਰ ਆਪਣੀ ਇੱਛਾ ਅਨੁਸਾਰ ਕਾਰਜ ਵਿਚੋਂ ਸਫਲਤਾ ਦਾ ਸਾਰਥਿਕ ਨਤੀਜਾ ਪਾ੍ਰਪਤ ਕਰ ਸਕਦੇ ਹਾਂ। ਵਿਸ਼ੇਸ਼ ਬਣਨ ਲਈ ਕੰਮ ਵੀ ਵਿਸ਼ੇਸ਼ ਕਰੋ। ਢਮਾਰੂ ਅਤੇ ਆਮ ਲੋਕਾਂ ਤੋਂ ਆਪਣੇ ਆਪ ਨੂੰ ਵਖਰੇਵਾਂ ਰੱਖਣ ਦਾ ਯਤਨ ਕਰੋ। ਆਲਸ ਤੇ ਹੀਣ ਭਾਵਨਾ ਨੂੰ ਤਿਆਗ ਕਿ ਉਲਾਸ ਅਤੇ ਸਦਭਾਵਨਾ ਉਤਪਨ ਕਰਨੀ ਚਾਹੀਦੀ ਹੈ। ਆਲਸ ਸਾਡੇ ਜੀਵਨ ਦਾ ਦੁਸ਼ਮਣ ਹੈ। ਖੁਦ ਆਪਣੀ ਕੀਮਤ ਬੇਸ਼ਕੀਮਤੀ ਰਤਨਾਂ ਨਾਲ ਆਂਕਣੀ ਹੋਵੇਗੀ। ਜਿਸ ਤਰਾਂ ਦੀ ਸਾਡੀ ਭਾਵਨਾ ਹੋਵੇਗੀ ਵੈਸੀ ਹੀ ਲਲਕ ਸਾਡੇ ਚਿਹਰੇ ਤੇ ਦਿਖਾਈ ਦਵੇਗੀ। ਇਹ ਗੱਲ ਧਿਆਨ ਦੇਣ ਯੋਗ ਹੋਵੇਗੀ ਜੋ ਮੁਲ ਅਸੀਂ ਆਂਕ ਰੱਖਿਆ ਹੈ ਇਸ ਤੋਂ ਜਿਆਦਾ ਸਾਨੂੰ ਆਪਣੇ ਆਤਮ ਵਿਸ਼ਵਾਸ ਤੋਂ ਸਿਵਾ ਹੋਰ ਕਿਤੇ ਨਹੀਂ ਮਿਲ ਸਕਦਾ। ਆਤਮ ਵਿਸ਼ਵਾਸ ਹੀ ਸਫਲਤਾ ਦੀ ਪੂੰਜੀ ਹੈ। ਹਰੇਕ ਵਿਅਕਤੀ ਆਪਣੀ ਯੋਗਤਾ ਦਾ ਅੰਦਾਜਾ ਖੁਦ ਹੀ ਕਰ ਸਕਦਾ ਹੈ, ਕਿਸੇ ਦੂਜੇ ਦੀ ਯੋਗਤਾ ਦਾ ਅੰਦਾਜਾ ਲਾਉਣਾ ਅਸੰਭਵ ਹੈ। ਅਜਿਹੇ ਵਿਅਕਤੀ ਤੋਂ ਸਦਾ ਦੂਰ ਰਹੋ ਜੋ ਆਤਮ ਵਿਸ਼ਵਾਸ ਨੂੰ ਢਾਹ ਲਾਵੇ,ਕਦੇ ਕਦੇ ਅਜਿਹੇ ਦੁਰਬਲ ਵਿਅਕਤੀ ਨਾਲ ਭੇਂਟ ਹੋ ਜਾਂਦੀ ਹੈ ਜੋ ਸਾਡੇ ਆਤਮ ਵਿਸ਼ਵਾਸ ਨੂੰ ਖੰਡਿਤ ਕਰਨ ਦੇ ਉਦੇਸ਼ ਨਾਲ ਕਹਿ ਦਿੰਦੇ ਹਨ ਕਿ ਤੁਸੀਂ ਇਸ ਕੰਮ ਦੇ ਲਾਇਕ ਨਹੀਂ। ਤੁਹਾਡੇ ਕੋਲ ਐਡੇ ਵੱਡੇ ਕੰਮ ਦੀ ਯੋਗਤਾ ਨਹੀਂ,ਤੁਸੀਂ ਇਹਨਾਂ ਬਰੀਕੀਆਂ ਤੋਂ ਅਣਜਾਣ ਹੋ। ਇਸ ਪ੍ਰਕਾਰ ਦੇ ਨਕਾਰਾਤਮਕ ਸ਼ਬਦ ਕਹਿ ਕੇ ਹੌਂਸਲੇ ਨੂੰ ਅਪਮਾਨਿਤ ਕਰ ਦਿਤਾ ਜਾਂਦਾ ਹੈ। ਕਿਉਂਕਿ ਤੁਹਾਡੀ ਯੋਗਤਾ ਦਾ ਅੰਦਾਜਾ ਦੂਜਿਆਂ ਨੂੰ ਨਹੀਂ ਹੁੰਦਾ। ਕਿਸੇ ਵੀ ਕਾਰਜ ਨੂੰ ਪੂਰਾ ਕਰਨ ਦਾ ਦ੍ਰਿੜ ਇਰਾਦਾ ਮਨ ਵਿਚੋਂ ਅੰਤਿਮ ਰੂਪ ਨਾਲ ਸਿਧ ਕਰਦਾ ਹੈ ਕਿ ਆਤਮ ਵਿਸ਼ਵਾਸ ਅਤਿ ਜਰੂਰੀ ਹੈ। ਆਤਮ ਵਿਸ਼ਵਾਸ ਦੁਆਰਾ ਹੀ ਆਪਣੀ ਮੰਜਿਲ ਦੀ ਸਿਖਰ ਨੂੰ ਛੂਹ ਸਕਦੇ ਹਾਂ।