ਕਵਿਤਾਵਾਂ

  •    ਦੀਨ ਈਮਾਨ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਕਰਜਾ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਹਰਿਮੰਦਰ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਫਲਸਫਾ / ਭੁਪਿੰਦਰ ਸਿੰਘ ਬੋਪਾਰਾਏ (ਗੀਤ )
  •    ਸਿੱਖੀ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਮੇਲਾ / ਭੁਪਿੰਦਰ ਸਿੰਘ ਬੋਪਾਰਾਏ (ਗੀਤ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਪਹਿਚਾਣ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਸਿੱਖੀ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਤਖ਼ਤੀਆਂ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  •    ਗ਼ਜ਼ਲ / ਭੁਪਿੰਦਰ ਸਿੰਘ ਬੋਪਾਰਾਏ (ਗ਼ਜ਼ਲ )
  • ਗ਼ਜ਼ਲ (ਗ਼ਜ਼ਲ )

    ਭੁਪਿੰਦਰ ਸਿੰਘ ਬੋਪਾਰਾਏ    

    Email: bhupinderboparai28.bb@gmail.com
    Cell: +91 98550 91442
    Address:
    ਸੰਗਰੂਰ India
    ਭੁਪਿੰਦਰ ਸਿੰਘ ਬੋਪਾਰਾਏ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਘਰ ਮੇਰੇ ਤੂੰ ਅਾਜਾ ਦਿਲਬਰ
    ਦਰ ਮੇਰੇ ਤੂੰ ਅਾਜਾ ਦਿਲਬਰ

    ਭੁੱਲਕੇ  ਸਾਰੇ  ਰੋਸੇ  ਸਿਕਵੇ
    ਪਰ ਮੇਰੇ  ਤੂੰ ਅਾਜਾ ਦਿਲਬਰ

    ਬੇਸ਼ਕ ਜਾਨ ਤਲੀ  ਦੇ  ਉੱਤੇ 
    ਧਰ ਮੇਰੇ  ਤੂੰ ਅਾਜਾ ਦਿਲਬਰ

    ੲਿਸ਼ਕ ਸਮੁੰਦਰ  ਠਾਠਾਂ ਮਾਰੇ
    ਤਰ ਮੇਰੇ  ਤੂੰ ਅਾਜਾ ਦਿਲਬਰ

    ਬਣਕੇ ਕਿ੍ਸ਼ਨ ਮੁਰਾਰੀ ਦੁਖੜੇ
    ਹਰ ਮੇਰੇ  ਤੂੰ ਅਾਜਾ ਦਿਲਬਰ

    ਨੇਹਰੇ ਜੀਵਨ ਦੇ ਵਿੱਚ ਚਾਨਣ 
    ਕਰ ਮੇਰੇ  ਤੂੰ ਅਾਜਾ ਦਿਲਬਰ

    'ਬੋਪਾਰਾਏ ' ਝੋਲੀ  ਖੂਸ਼ੀਅਾਂ
    ਭਰ ਮੇਰੇ  ਤੂੰ ਅਾਜਾ ਦਿਲਬਰ