ਤੁਸੀਂ ਸਾਧੂ ਰਾਮ ਲੰਗਿਆਣਾ (ਡਾ.) ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਕਵਿਤਾਵਾਂ

  •    ਗੋਲਕ ਬਾਬੇ ਦੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਨਸ਼ਿਆਂ ਵਿੱਚ ਜਵਾਨੀ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਵੀਰਾ ਵੇ ਤੇਰੇ ਬੰਨ੍ਹਾਂ ਰੱਖੜੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਛੜੇ ਭਰਾਵੋ ਛੜੇ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਟੱਪੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਧੀ ਦੀ ਪੁਕਾਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਗੁਲਾਮ ਤੋਤੇ ਦੀ ਫਰਿਆਦ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਧੂਣੀਂ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬਜ਼ੁਰਗਾਂ ਦਾ ਸਾਨੂੰ ਮਾਣ ਕਰਨਾ ਹੈ ਜ਼ਰੂਰੀ ਜੀ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਗਰੀਬ ਦੀ ਪੁਕਾਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਕੋਰਟ ਵਿਆਹ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਵਿੱਦਿਆ ਮੰਦਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਪੰਜਾਬੀ ਨੂੰ ਨਾ ਭੁੱਲਿਓ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਵਧਗੀ ਕੀਮਤ ਕੁੱਤੇ ਦੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਕਾਗਜ਼ਾਂ ਦੀ ਮਹਿਕ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਕਾਕੇ ਦੀ ਫੇਸਬੁੱਕ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਭਖਦੇ ਮਸਲਿਆਂ 'ਤੇ ਸੰਵਾਦ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬਿਜਲੀ ਕੱਟ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਪਰਾਲੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਮਾਪਿਆਂ ਦਾ ਸ਼ਰਾਧ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਕਰਮਾਂ ਵਾਲੇ ਦਾਦੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਚੁੰਨੀ ਬਨਾਮ ਪੱਗ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਖੇਤਾਂ ਵਿੱਚ ਨੱਚਦੀ ਬਹਾਰ ਚੰਗੀ ਲੱਗਦੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਜੱਫੀ ਸਿੱਧੂ ਦੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਜਨਤਾ ਰਾਣੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  • ਸਭ ਰੰਗ

  •    ਪਾਟੀਆਂ ਜੁੱਲੀਆਂ, ਢੱਠੀਆਂ ਕੁੱਲੀਆਂ, ਖਾਂਦੇ ਹਾਂ ਬੇਹੀਆਂ ਗੁੱਲੀਆਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਟੈਟੂ ਬੱਚ ਗਿਐ ? / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਸੋਨੇ ਦੀ ਮੁਰਗੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਵਰਤ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਨਾਰੀ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਕੱਛੀ ਪਾਟ ਗਈ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪ੍ਰੇਤ ਦੀ ਨਬਜ਼ ਪਛਾਣੀਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਏ ਨਰੈਂਣੇ ਦੀਆਂ ਖਰੀਆਂ-ਖਰੀਆਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਸੇਵਾਦਾਰ ਮੁਰਗਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਰਾਇਤਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਟੈਂਕੀ ਅਤੇ ਖੰਭੇ ਦੀ ਦੁੱਖਾਂ ਭਰੀ ਦਾਸਤਾਨ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬੇਸਬਰੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਕਬਜ਼ ਕੁਸ਼ਤਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਏ ਨਰੈਂਣੇ ਦਾ ਵਿਦੇਸ਼ੀ ਸੁਫ਼ਨਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਗੀਤਕਾਰੀ ਦਾ ਕੋਹਿਨੂਰ ਹੀਰਾ- ਯੋਧਾ ਲੰਗੇਆਣਾ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਤਾਈ ਨਿਹਾਲੀ ਦੇ ਉੱਡਣ ਖਟੋਲੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪੰਜਾਬੀਓ, ਪੰਜਾਬੀ ਨੂੰ ਨਾ ਭੁੱਲਿਓ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਲੀਟਰ ਸਿੰਹੁ ਦੀ ਲਾਟਰੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਦੋਂ ਤਾਇਆ ਕੰਡਕਟਰ ਲੱਗਿਆ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਅਮਲੀਆਂ ਦਾ ਮੰਗ ਪੱਤਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਚਿੱਟਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੈਂ ਮਾਸਟਰ ਨਈਂ ਲੱਗਣਾਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਸਵੀਰ ਸ਼ਰਮਾ ਦੱਦਾਹੂਰ ਨਾਲ ਵਿਸ਼ੇਸ਼ ਮੁਲਾਕਾਤ / ਸਾਧੂ ਰਾਮ ਲੰਗਿਆਣਾ (ਡਾ.) (ਮੁਲਾਕਾਤ )
  •    'ਰਿਸ਼ਤੇ ਹੀ ਰਿਸ਼ਤੇ' / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮਾਂ ਬੋਲੀ ਜੇ ਭੁੱਲ ਜਾਵੋਂਗੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਦੋ ਮਿੰਨੀ ਵਿਅੰਗ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    'ਤਾਈ ਨਿਹਾਲੀ' ਸ਼ਾਦੀ/ਬਰਬਾਦੀ ਸਮਾਜ ਸੇਵੀ ਸੈਂਟਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਚੋਣ ਨਿਸ਼ਾਨ ਗੁੱਲੀ-ਡੰਡਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਦੀਵਾਲੀ ਬੰਪਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਅੱਛੇ ਦਿਨ ਆਨੇ ਵਾਲੇ ਐ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬਲੀ ਦਾ ਬੱਕਰਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਠੇਕਾ ਤੇ ਸਕੂਲ ਦੀ ਵਾਰਤਲਾਪ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਫੇਸਬੁੱਕ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦੇ ਸ਼ੱਕਰਪਾਰੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਵਿਰਸੇ ਨੂੰ ਸਮਰਪਿਤ ਲੇਖਕ ਜਸਵੀਰ ਸ਼ਰਮਾ / ਸਾਧੂ ਰਾਮ ਲੰਗਿਆਣਾ (ਡਾ.) (ਮੁਲਾਕਾਤ )
  •    ਨਕਲ ਦੀ ਪਕੜ੍ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬ੍ਰਿਖ ਵੀ ਚੜ੍ਹ ਜਾਂਦੇ ਹਨ ਅੰਧ-ਵਿਸ਼ਵਾਸ਼ ਦੀ ਭੇਟ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਭਿੱਟਭਿਟੀਆ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਡੇਂਗੂ ਦਾ ਇਲਾਜ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  • ਤਾਈ ਨਿਹਾਲੀ ਦਾ ਦੀਵਾਲੀ ਬੰਪਰ (ਵਿਅੰਗ )

    ਸਾਧੂ ਰਾਮ ਲੰਗਿਆਣਾ (ਡਾ.)   

    Email: dr.srlangiana@gmail.com
    Address: ਪਿੰਡ ਲੰਗੇਆਣਾ
    ਮੋਗਾ India
    ਸਾਧੂ ਰਾਮ ਲੰਗਿਆਣਾ (ਡਾ.) ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਦੀਵਾਲੀ ਵਾਲੇ ਦਿਨ 'ਤਾਇਆ ਨਰੈਂਣਾ' ਜਦੋਂ ਆਪਣੀ ਮਰੂਤੀ ਕਾਰ ਤੇ ਬਜ਼ਾਰ ਨੂੰ ਸੌਦਾ-ਪੱਤਾ ਲੈਣ ਵਾਸਤੇ ਗਿਆ ਸੀ।ਕਿ ਏਨੇ ਨੂੰ 'ਤਾਈ ਨਿਹਾਲੀ' ਨੇ ਫਲ-ਫਰੂਟ,ਸ਼ਬਜ਼ੀ ਆਦਿ ਦੇ ਨਾਲ ਮੁਨਸ਼ੇ ਹਲਵਾਈ ਦੀ ਦੁਕਾਨ ਤੋਂ ਜਲੇਬੀਆਂ ਵੀ ਮੰਗਵਾਉਣ ਲਈ ਜਿਉਂ ਹੀ ਤਾਏ ਨੂੰ ਮੋਬਾਇਲ ਫੋਨ ਤੇ ਫੋਨ ਕੀਤਾ, ਤਾਂ ਤਾਇਆ ਕਹਿੰਦਾ,ਕਿ ਨਿਹਾਲੀਏ ਆਪਣੀ ਕਾਰ ਦਾ ਬੰਪਰ ਜਿਹਾ ਨਿਕਲ ਗਿਆ ਐ, ਮੈਂ ਤੈਨੂੰ ਕੁਝ ਸਮਾਂ ਰੁੱਕ ਕੇ ਵਾਪਸ ਫੋਨ ਕਰਦੈਂ,ਫੇਰ ਤੂੰ ਹੋਰ ਵੀ ਕੁਝ ਲਿਆਉਣਾ ਹੋਵੇ… ਤਾਂ ਸਭ ਦੱਸ ਦੇਵੀਂ।
          ਸ਼ੁਕਰ ਐ…ਸ਼ੁਕਰ ਐ…, ਨਰੈਣਿਆਂ ਜੇ ਆਪਣਾ ਵੀ ਕਾਰ ਬੰਪਰ ਨਿਕਲਿਐ,ਮੈਂ ਤੈਨੂੰ ਕਿਹਾ ਸੀ, ਨਾਂ ਕਿ ਇਸ ਵਾਰ ਆਪਾਂ ਨੂੰ ਦੀਵਾਲੀ ਤੇ ਲਾਟਰੀ 'ਚੋਂ ਜ਼ਰੂਰ ਕੁਝ ਨਾਂ ਕੁਝ ਨਿਕਲਣ ਦੀ ਸੰਭਾਵਨਾ ਐ, ਤੂੰ  ਹੁਣ ਇੱਕਲੀਆਂ ਜਲੇਬੀਆਂ ਹੀ ਨe੍ਹੀ, ਦੋ-ਤਿੰਨ ਕਿੱਲੋ ਬਰਫੀ ਲੈ ਕੇ ਆਵੀਂ…ਬਰਫੀ…।ਆਪਾਂ ਆਂਢ-ਗੁਆਂਢ 'ਚ ਵੰਡਾਂਗੇ, ਨਾਲੇ ਆਉਂਦਾ ਹੋਇਆ ਖੁਸਰਿਆਂ ਨੂੰ ਵੀ ਸੁਨੇਹਾ ਦੇ ਆਵੀਂ, ਭਲਕੇ ਆਪਣੇ ਘਰ ਆ ਕੇ ਕਾਰ ਬੰਪਰ ਦੇ ਚਾਅ 'ਚ ਨੱਚ ਜਾਣਗੇ…।ਨਾਲੇ ਸੱਚ ਇਉਂ ਕਰੀਂ, ਕਿ ਬਈ ਜੇਕਰ ਲੋਹੜੀ-ਵਿਸਾਖੀ ਵਾਲੇ ਬੰਪਰਾਂ ਦੀ ਟਿਕਟ ਵੀ ਮਿਲਦੀ ਹੋਈ, ਤਾਂ ਜ਼ਰੂਰ ਖਰੀਦ ਲਿਆਂਵੀ, ਜੇ ਕਰਮਾਂ 'ਚ ਹੋਉ ਤਾਂ ਹੋਰ ਬੰਪਰ ਵੀ ਨਿਕਲ ਸਕਦੈ, ਸ਼ੁਕਰ ਐ ਦਾਤਿਆ…ਸ਼ੁਕਰ ਐ.., ਜਦੋਂ ਤੂੰ ਦਿੰਨੈਂ ਤਾਂ ਛੱਤ ਪਾੜ ਕੇ ਦਿੰਨੈਂ,ਚੱਲ ਮੈ ਮਾਰਦੀ ਐਂ ਗੇਲੋ-ਮੇਲੋ ਨੂੰ ਅਵਾਜ਼ ਕਿ ਅਸੀਂ ਤੇਰੇ ਆਉਂਦੇ ਨੂੰ ਨਰੈਣਿਆਂ ਪਾਉਨੀਆਂ ਨੱਚ-ਨੱਚ ਕੇ ਵਿਹੜੇ 'ਚ ਧਮਾਲਾਂ(ਤਾਈ ਚਾਈਂ-ਚਾਈਂ ਇੱਕੋ ਸਾਹ 'ਚ ਹੀ ਸਭ ਕੁਝ ਗਿਣ ਗਈ)
        ਉਏ ਨਿਹਾਲੀਏ ਕਮਲੀਏ, ਆਪਾਂ ਨੂੰ ਦੀਵਾਲੀ ਦਾ ਕਾਰ ਬੰਪਰ ਨe੍ਹੀ, ਖੱਚਰ ਰੇਹੜੇ ਨਾਲ ਟਕਰਾ ਜਾਣ ਕਾਰਨ ਮੂਹਰਲੇ ਪਾਸਿਉਂ ਆਪਣੀ ਕਾਰ ਦਾ ਬੰਪਰ ਨਿਕਲ ਗਿਐ… ਬੰਪਰ…। ਹੁਣ ਮੈਂ ਬੰਪਰ ਠੀਕ ਕਰਵਾਉਣ ਲਈ ਕਾਰ ਨੂੰ ਮਿਸਤਰੀ ਕੋਲ ਲੈ ਕੇ ਚੱਲਿਐ…। 
    ਵੇ ਫੋਟ ਨਰੈਣਿਆਂ ਮੈਂਖਿਆ ਕਿਤੇ…?,ਚੱਲ ਫਿਰ ਛੇਤੀ-ਛੇਤੀ ਘਰ ਆ ਜਾਵੀਂ, ਮੇਰਾ ਤਾਂ ਦਿਲ ਚੰਦਰਾ ਘਾਊਂ–ਮਾਊਂ ਜਿਹਾ ਕਰਨ ਲੱਗ ਪਿਐ…।