ਤੁਸੀਂ ਨੀਲ ਕਮਲ ਰਾਣਾ ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਅੰਕ


ਕਹਾਣੀਆਂ

 •    ਸ਼ਹੀਦੀ ਸਮਾਗਮ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਇਨਸਾਨੀਅਤ / ਨੀਲ ਕਮਲ ਰਾਣਾ (ਕਹਾਣੀ)
 •    ਫਿਤਰਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਚਿੱਟਾ ਖੂਨ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਕਿਸ਼ਤਾਂ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਸਹਾਰਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਮੌਕਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਖੂੰਖਾਰ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਇੱਕ ਸੀ ਚਿੜੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਜਿੱਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਰੰਗਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਦੰਗ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਡਾਕਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਤੇ ਫਾਂਸੀ ਖੁਦ ਲਟਕ ਗਈ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਕਾਨੂੰਨਘਾੜੇ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 •    ਛਿੱਕਲੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
 • ਸਹਾਰਾ (ਮਿੰਨੀ ਕਹਾਣੀ)

  ਨੀਲ ਕਮਲ ਰਾਣਾ   

  Email: nkranadirba@gmail.com
  Cell: +91 98151 71874
  Address: ਦਿੜ੍ਹਬਾ
  ਸੰਗਰੂਰ India 148035
  ਨੀਲ ਕਮਲ ਰਾਣਾ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


  ਚਿਹਰੇ ਤੇ ਵੱਖਰੀ ਰੌਣਕ ਲਈ ਤੇਜ਼ ਕਦਮੀ ਘਰ ਵੜਦਿਆਂ ਉਹ ਪਤਨੀ ਨੂੰ ਬੋਲਿਆ, `` ਲੈ ਹੁਣ ਤੇਰੀ ਰੋਜ ਦੀ ਕਿਚ ਕਿਚ ਹੀ ਮੁਕਾ ਦਿੱਤੀ, ਬਿਰਧ ਆਸ਼ਰਮ `ਚ ਗੱਲ ਹੋ ਗਈ, ਕੱਲ੍ਹ ਛੱਡ ਆਵਾਂਗਾ ਬੁੱਢੇ ਨੂੰ ਹੁਣ ਤਾਂ ਖੁਸ਼ ਐ ? `` ਸਬੱਬੀ ਕੋਲ ਹੀ ਕਮਰੇ `ਚ ਖੜ੍ਹੇ ਬਜੁਰਗ ਦੇ ਕੰਨੀ ਂਜਦੋ ਂਆਪਣੇ ਬੁਢਾਪੇ ਦੀ ਡੰਗੋਰੀ ਸਮਝੇ ਚਾਵਾਂ ਮਲ੍ਹਾਰਾਂ ਨਾਲ ਪਾਲੇ ਇਕਲੌਤੇ ਲਾਡਲੇ ਦੇ ਮੂੰਹੋ ਂਨਿਕਲੇ ਬੇਲਿਹਾਜ਼ੇ ਸਬLਦ ਪਏ ਤਾਂ ਉਸਦੇ ਕੰਬਦੇ ਹੱਥਾਂ ਚੋ ਂਉਸਦਾ ਦੂਜਾ ਸਹਾਰਾ ਸੋਟੀ ਵੀ ਛੁਟ ਗਿਆ।