ਤੁਸੀਂ ਨੀਲ ਕਮਲ ਰਾਣਾ ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਅੰਕ


ਕਹਾਣੀਆਂ

  •    ਸ਼ਹੀਦੀ ਸਮਾਗਮ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਇਨਸਾਨੀਅਤ / ਨੀਲ ਕਮਲ ਰਾਣਾ (ਕਹਾਣੀ)
  •    ਫਿਤਰਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਚਿੱਟਾ ਖੂਨ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਕਿਸ਼ਤਾਂ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਸਹਾਰਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਮੌਕਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਖੂੰਖਾਰ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਇੱਕ ਸੀ ਚਿੜੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਜਿੱਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਰੰਗਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਦੰਗ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਡਾਕਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਤੇ ਫਾਂਸੀ ਖੁਦ ਲਟਕ ਗਈ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਕਾਨੂੰਨਘਾੜੇ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਛਿੱਕਲੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਨੀਤੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਸੁਮੱਤ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਦੁੱਧ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਕੌਤਕ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਫਰਮਾਨ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਟਿੱਡਾ ਦਲ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਦਾਅ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਘਰ ਵਾਪਸੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਨੀਲ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਭ੍ਰਿਸ਼ਟਾਚਾਰ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਪਰਵਚਨ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਖ਼ੁਦਗਰਜ਼ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਨਸ਼ਤਰ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਤੌਬਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਸਿਸਕੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਮਾੜੇ ਦਿਨ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਧੁੜਧੜੀ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਨਾਮਕਰਨ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਗੁਣ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਕਾਰਨ ਦੱਸੋ ਨੋਟਿਸ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  •    ਵਿਦਾ / ਨੀਲ ਕਮਲ ਰਾਣਾ (ਮਿੰਨੀ ਕਹਾਣੀ)
  • ਜਿੱਤ (ਮਿੰਨੀ ਕਹਾਣੀ)

    ਨੀਲ ਕਮਲ ਰਾਣਾ   

    Email: nkranadirba@gmail.com
    Cell: +91 98151 71874
    Address: ਦਿੜ੍ਹਬਾ
    ਸੰਗਰੂਰ India 148035
    ਨੀਲ ਕਮਲ ਰਾਣਾ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਇਸ ਵਾਰ ਆਪਣੀ ਪਾਰਟੀ ਦੀ ਜਿੱਤ ਪੱਕੀ ਐ ਕੋਈ ਟੋਭਾ ਛੱਪੜ ਨਿਗ੍ਹਾ *ਚ ਰੱਖੀ ਂ|** ਉਹ ਸੀਰੀ ਭੋਲੇ ਨੂੰ ਹੁੱਬ ਕੇ ਬੋਲਿਆ| ** ਹੈ ਂ.......! ਮਾਲਕੋ ਜੇ ਜਿੱਤ ਪੱਕੀ ਐ ਤਾਂ ਟੋਭਾ ਛੱਪੜ ਕਾਹਦੇ ਲਈ ?** ਅਨਪੜ੍ਹ ਭੋਲੇ ਨੇ ਹੈਰਾਨ ਹੁੰਦਿਆਂ ਭੋਲੇਪਣ ਨਾਲ ਪੁੱਛਿਆ| **ਅੋ ਭੋਲਿਆ ਤੇਰਾ ਵੀ ਬੱਸ ਸਰਿਆ ਪਿਆ| ਟੋਭੇ ਛੱਪੜ *ਚ ਡੁੱਬ ਕੇ ਨ੍ਹੀ ਂਮਰਨਾ| ਮੇਰਾ ਮਤਲਬ ਐ ਕੋਈ ਕਬਜਾ ਕੁਬਜਾ ਕਰ ਲਵਾਂਗੇ|** ਮੁੱਛ ਨੂੰ ਤਾਅ ਦਿੰਦੀਆਂ ਉਸਨੇ ਮੁਸ.ਕਣੀ ਸੁੱਟੀ|