ਤੁਸੀਂ ਸਾਧੂ ਰਾਮ ਲੰਗਿਆਣਾ (ਡਾ.) ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਅੰਕ


ਕਹਾਣੀਆਂ

  •    ਪੱਕਾ ਫੈਸਲਾ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਈੜੀ ਇੱਟ ਤੇ ਊੜਾ ਬੋਤਾ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਹਿਜਰ ਦੇ ਭਾਂਬੜ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਪਿਆਸਾ ਕਾਂ (ਬਾਲ ਕਹਾਣੀ) / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਅੱਪੂ ਅੰਕਲ ਤੇ ਜੰਗਲੀ ਚੂਹਾ (ਬਾਲ ਕਹਾਣੀ) / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਪਾਣੀ ਦੀ ਅਹਿਮੀਅਤ (ਬਾਲ ਕਹਾਣੀ) / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਹਟਕੋਰੇ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਨਕਲ ਦੀ ਪਕੜ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਬਿਰਧ ਆਸ਼ਰਮ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਮਾਤ ਭਾਸ਼ਾ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਲਾਇਲਾਜ ਬਿਮਾਰੀ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਕੁਦਰਤੀ ਰਿਸ਼ਤਿਆਂ ਦੀ ਚੀਸ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਨਸ਼ੇੜੀ ਸੰਭਾਲ ਘਰ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਟੋਟਿਆਂ ਦੀ ਵੰਡ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  • ਕਵਿਤਾਵਾਂ

  •    ਗੋਲਕ ਬਾਬੇ ਦੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਨਸ਼ਿਆਂ ਵਿੱਚ ਜਵਾਨੀ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਵੀਰਾ ਵੇ ਤੇਰੇ ਬੰਨ੍ਹਾਂ ਰੱਖੜੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਛੜੇ ਭਰਾਵੋ ਛੜੇ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਟੱਪੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਧੀ ਦੀ ਪੁਕਾਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਗੁਲਾਮ ਤੋਤੇ ਦੀ ਫਰਿਆਦ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਧੂਣੀਂ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬਜ਼ੁਰਗਾਂ ਦਾ ਸਾਨੂੰ ਮਾਣ ਕਰਨਾ ਹੈ ਜ਼ਰੂਰੀ ਜੀ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਗਰੀਬ ਦੀ ਪੁਕਾਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਕੋਰਟ ਵਿਆਹ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਵਿੱਦਿਆ ਮੰਦਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਪੰਜਾਬੀ ਨੂੰ ਨਾ ਭੁੱਲਿਓ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਵਧਗੀ ਕੀਮਤ ਕੁੱਤੇ ਦੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਕਾਗਜ਼ਾਂ ਦੀ ਮਹਿਕ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਕਾਕੇ ਦੀ ਫੇਸਬੁੱਕ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਭਖਦੇ ਮਸਲਿਆਂ 'ਤੇ ਸੰਵਾਦ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬਿਜਲੀ ਕੱਟ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਪਰਾਲੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਮਾਪਿਆਂ ਦਾ ਸ਼ਰਾਧ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਕਰਮਾਂ ਵਾਲੇ ਦਾਦੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਚੁੰਨੀ ਬਨਾਮ ਪੱਗ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਖੇਤਾਂ ਵਿੱਚ ਨੱਚਦੀ ਬਹਾਰ ਚੰਗੀ ਲੱਗਦੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਜੱਫੀ ਸਿੱਧੂ ਦੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਜਨਤਾ ਰਾਣੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਚਟਨੀ ਵੀ ਖਾਣੀਂ ਹੋਗੀ ਔਖੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਛੁੱਟੀਆਂ ਪੂਰੀਆਂ ਬਿਤਾ ਆਇਆ ਹਾਂ (ਬਾਲ ਰਚਨਾਂ) / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਸ਼ਰਾਬੀ ਚੂਹਾ (ਹਾਸਰਸ ਬਾਲ ਕਵਿਤਾ) / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਸੱਚ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਦੋਹੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬੱਲੇ ਬਈ ਨੇਤਾ ਜੀ ਆਏ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  • ਸਭ ਰੰਗ

  •    ਪਾਟੀਆਂ ਜੁੱਲੀਆਂ, ਢੱਠੀਆਂ ਕੁੱਲੀਆਂ, ਖਾਂਦੇ ਹਾਂ ਬੇਹੀਆਂ ਗੁੱਲੀਆਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਟੈਟੂ ਬੱਚ ਗਿਐ ? / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਸੋਨੇ ਦੀ ਮੁਰਗੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਵਰਤ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਨਾਰੀ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਕੱਛੀ ਪਾਟ ਗਈ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪ੍ਰੇਤ ਦੀ ਨਬਜ਼ ਪਛਾਣੀਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਏ ਨਰੈਂਣੇ ਦੀਆਂ ਖਰੀਆਂ-ਖਰੀਆਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਸੇਵਾਦਾਰ ਮੁਰਗਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਰਾਇਤਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਟੈਂਕੀ ਅਤੇ ਖੰਭੇ ਦੀ ਦੁੱਖਾਂ ਭਰੀ ਦਾਸਤਾਨ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬੇਸਬਰੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਕਬਜ਼ ਕੁਸ਼ਤਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਏ ਨਰੈਂਣੇ ਦਾ ਵਿਦੇਸ਼ੀ ਸੁਫ਼ਨਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਗੀਤਕਾਰੀ ਦਾ ਕੋਹਿਨੂਰ ਹੀਰਾ- ਯੋਧਾ ਲੰਗੇਆਣਾ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਤਾਈ ਨਿਹਾਲੀ ਦੇ ਉੱਡਣ ਖਟੋਲੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪੰਜਾਬੀਓ, ਪੰਜਾਬੀ ਨੂੰ ਨਾ ਭੁੱਲਿਓ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਲੀਟਰ ਸਿੰਹੁ ਦੀ ਲਾਟਰੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਦੋਂ ਤਾਇਆ ਕੰਡਕਟਰ ਲੱਗਿਆ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਅਮਲੀਆਂ ਦਾ ਮੰਗ ਪੱਤਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਚਿੱਟਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੈਂ ਮਾਸਟਰ ਨਈਂ ਲੱਗਣਾਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਸਵੀਰ ਸ਼ਰਮਾ ਦੱਦਾਹੂਰ ਨਾਲ ਵਿਸ਼ੇਸ਼ ਮੁਲਾਕਾਤ / ਸਾਧੂ ਰਾਮ ਲੰਗਿਆਣਾ (ਡਾ.) (ਮੁਲਾਕਾਤ )
  •    'ਰਿਸ਼ਤੇ ਹੀ ਰਿਸ਼ਤੇ' / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮਾਂ ਬੋਲੀ ਜੇ ਭੁੱਲ ਜਾਵੋਂਗੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਦੋ ਮਿੰਨੀ ਵਿਅੰਗ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    'ਤਾਈ ਨਿਹਾਲੀ' ਸ਼ਾਦੀ/ਬਰਬਾਦੀ ਸਮਾਜ ਸੇਵੀ ਸੈਂਟਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਚੋਣ ਨਿਸ਼ਾਨ ਗੁੱਲੀ-ਡੰਡਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਦੀਵਾਲੀ ਬੰਪਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਅੱਛੇ ਦਿਨ ਆਨੇ ਵਾਲੇ ਐ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬਲੀ ਦਾ ਬੱਕਰਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਠੇਕਾ ਤੇ ਸਕੂਲ ਦੀ ਵਾਰਤਲਾਪ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਫੇਸਬੁੱਕ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦੇ ਸ਼ੱਕਰਪਾਰੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਵਿਰਸੇ ਨੂੰ ਸਮਰਪਿਤ ਲੇਖਕ ਜਸਵੀਰ ਸ਼ਰਮਾ / ਸਾਧੂ ਰਾਮ ਲੰਗਿਆਣਾ (ਡਾ.) (ਮੁਲਾਕਾਤ )
  •    ਨਕਲ ਦੀ ਪਕੜ੍ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬ੍ਰਿਖ ਵੀ ਚੜ੍ਹ ਜਾਂਦੇ ਹਨ ਅੰਧ-ਵਿਸ਼ਵਾਸ਼ ਦੀ ਭੇਟ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਭਿੱਟਭਿਟੀਆ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਡੇਂਗੂ ਦਾ ਇਲਾਜ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਸ਼ਹੀਦੀ ਦਾ ਦਰਜਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੀਰਜ਼ਾਦੇ ਦੀ ਕਿੱਤਾ ਬਦਲੀ ਸਕੀਮ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੈਰਿਜ ਪੈਲੇਸ ਪੁਲਿਸ ਨਾਕਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪੇਂਡੂ ਅਤੇ ਸ਼ਹਿਰੀ ਬਿਮਾਰੀਆਂ ਨੇ ਕਿੰਝ ਮਨਾਇਆ ' ਐਪਰਲ ਫੂਲ ' / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਦੋਂ ਕੇਹਰੂ ਨੇ ਸਰਪੰਚੀ ਦੀ ਚੋਣ ਲੜੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  • ਸੋਨੇ ਦੀ ਮੁਰਗੀ (ਵਿਅੰਗ )

    ਸਾਧੂ ਰਾਮ ਲੰਗਿਆਣਾ (ਡਾ.)   

    Email: dr.srlangiana@gmail.com
    Address: ਪਿੰਡ ਲੰਗੇਆਣਾ
    ਮੋਗਾ India
    ਸਾਧੂ ਰਾਮ ਲੰਗਿਆਣਾ (ਡਾ.) ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਅਣਪਛਾਤੇ ਸਰਗਰਮ ਚੋਰ ਗ੍ਰੌਹ ਵੱਲੋਂ ਕਿਸਾਨਾਂ ਦੇ ਖੇਤਾਂ ਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ ਚੋਂ ਕੀਮਤੀ ਸਮਾਨ ਕੱਢਣ, ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਲਿਜਾਣ ਦੀਆਂ ਘਟਨਾਵਾਂ ਦਾ ਸਿਲਸਿਲਾ ਪਿਛਲੇ ਕਾਫੀ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਸੀ ਪੁਲੀਸ ਪ੍ਰਸ਼ਾਸਨ ਇਸ ਪ੍ਰਤੀ ਭਾਵੇਂ ਨਜ਼ਰਸਾਨੀ ਕਰ ਰਿਹਾ ਸੀ ਪ੍ਰੰਤੂ ਉਨ੍ਹਾਂ ਦੇ ਕੋਈ ਅੜਿੱਕੇ ਨਹੀਂ ਸੀ ਆਇਆ।
        ਆਖਰ ਇੱਕ ਰਾਤ ਕਿਸਾਨਾਂ ਨੇ ਰਾਖੀ ਦੌਰਾਨ ਆਪਣੀ ਹਿੰਮਤ ਨਾਲ ਚੋਰੀ ਕਰਦੇ ਇੱਕ ਚੋਰ ਨੂੰ ਮੌਕੇ ਤੇ ਦਬੋਚ ਲਿਆ ਤੇ ਉਸਦੇ ਬਾਕੀ ਸਾਥੀ ਫਰਾਰ ਹੋ ਗਏ। ਫੜ੍ਹੇ ਚੋਰ ਦੀ ਕੁੱਝ ਕੁੱਟਮਾਰ ਕਰਨ ਉਪਰੰਤ ਕਿਸਾਨਾਂ ਨੇ ਚੋਰ ਪੁਲੀਸ ਦੇ ਹਵਾਲੇ ਕਰ ਦਿੱਤਾ। ਕਿਸਾਨ ਖੁਸ਼ ਸਨ ਕਿ ਹੁਣ ਉਨ੍ਹਾਂ ਦੀਆਂ ਪਿਛਲੀਆਂ ਚੋਰੀਆਂ ਬਾਰੇ ਵੀ ਪਤਾ ਚੱਲ ਜਾਵੇਗਾ।
             ਥਾਣੇ 'ਚ ਬੰਦ ਚੋਰ ਨੂੰ ਪੁਲੀਸ ਕਰਮਚਾਰੀਆਂ ਵੱਲੋਂ ਤੌਣੀਂ ਲਗਾਈ ਜਾ ਰਹੀ ਸੀ ਥਾਣੇਦਾਰ ਇੱਕ ਪਾਸੇ ਖੜ੍ਹਾ ਸੀ ਤਿੰਨ-ਚਾਰ ਪੁਲਿਸੀਆਂ ਨੇ ਚੋਰ ਨੂੰ ਲੱਤਾਂ-ਬਾਹਾਂ ਤੋਂ ਦੱਬਿਆ ਹੋਇਆ ਸੀ ਤੇ ਚੱਲ ਰਹੇ ਪਟਾ_ਪ੍ਰੇਡ ਦੌਰਾਨ ਚਾਂਗਰਾ ਮਾਰਦਾ ਹੋਇਆ ਚੋਰ ਸਭ ਚੋਰੀਆਂ ਮੰਨਦਾ ਹੋਇਆ ਕਹਿ ਰਿਹਾ ਸੀ ਕਿ ਸਰਦਾਰ ਜੀ ਅਸੀਂ ਐਨੇ ਸਾਥੀ ਹਾਂ, ਫਲਾਣੇ-ਫਲਾਣੇ ਪਿੰਡਾਂ ਦੇ ਖੇਤਾਂ ਚੋਂ ਐਨੀਆਂ ਚੋਰੀਆਂ ਕੀਤੀਆਂ ਹਨ।
      ਥਾਣੇਦਾਰ ਅੱਗੋਂ ਕਹਿ ਰਿਹਾ ਸੀ, ਕਿ ਅਸਲੀ ਗੱਲ ਦੱਸ, ਅਸਲੀ ਗੱਲ…ਅਸੀਂ ਤੇਰੇ ਸਾਥੀ ਜਾਂ ਕਿਸਾਨਾਂ ਤੋਂ ਕੀ ਲੈਣਾਂ ਐ…। ਚਲਦੇ ਹੋਏ ਪਟੇ ਦੌਰਾਨ ਚੋਰ ਫਿਰ ਕਹਿ ਰਿਹਾ ਸੀ ਕਿ ਸਰਦਾਰ ਜੀ ਮੈਂ ਕੋਈ ਵੀ ਲੁਕੋ ਨਹੀਂ ਰੱਖਿਆ ਸਭ ਸੱਚ ਬੋਲ ਦਿੱਤਾ ਹੈ ਮੈਨੂੰ ਬਖਸ਼ ਦੇਵੋ। ਪਰ ਤੌਣੀ ਪੂਰੀ ਸਰਗਰਮੀ ਨਾਲ ਚੱਲ ਰਹੀ ਸੀ ਏਨੇ ਨੂੰ ਥਾਣੇਦਾਰ ਨੁੰ ਫੋਨ ਆਇਆ ਤੇ ਉਹ ਜ਼ਰਾ ਪਾਸੇ ਹਟ ਸਾਈਡ ਤੇ ਹੋ ਕੇ ਜਦੋਂ ਫੋਨ ਸੁਣਨ ਗਿਆ ਤਾਂ ਇੱਕ ਪੁਲੀਸ ਕਰਮਚਾਰੀ ਨੇ ਚੋਰ ਤੇ ਰਹਿਮ ਦਿਲੀ ਕਰਦਿਆਂ ਉਸਦੇ ਕੰਨ ਵਿੱਚ ਕੰਨਾਂ ਬਾਟੀ ਕੁਕਰ… ਕਰਕੇ ਗੱਲ ਸਮਝਾ ਦਿੱਤੀ।
         ਥਾਣੇਦਾਰ ਫਿਰ ਜਦੋਂ ਚੋਰ ਕੋਲ ਪਹੁੰਚਿਆ ਤਾਂ ਚੋਰ ਉੱਚੀ ਜਿਹੀ ਚੰਗਿਆੜ ਮਾਰਦਾ ਹੋਇਆ ਕਹਿਣ ਲੱਗਾ ਕਿ ਥਾਣੇਦਾਰ ਜੀ ਅਸੀਂ ਚੋਰੀ ਕੀਤਾ ਸਾਰਾ ਸਮਾਨ 'ਹੁਕਮੇਂ ਕਵਾੜੀਏ' ਦੀ ਦੁਕਾਨ ਤੇ ਵੇਚਦੇ ਹਾਂ ਤੇ ਅਸੀਂ ਅਜੇ ਥੋੜਾ ਚਿਰ ਪਹਿਲਾਂ ਹੀ ਇਹ ਧੰਦਾ ਸ਼ੁਰੂ ਕੀਤਾ ਹੈ ਮੈਂ ਪਹਿਲੀ ਵਾਰ ਪੁਲੀਸ ਦੇ ਅੜਿੱਕੇ ਆਇਆ ਹਾਂ……
            ਹੂੰ…ਹਾਅ ਹੋਈ ਨਾਂ ਸਾਲਿਆ ਅਸਲੀ ਗੱਲ, ਐਵੇਂ ਘੰਟੇ ਦਾ ਸਾਡੇ ਜਵਾਨਾਂ ਨੂੰ ਵੰਝ ਤੇ ਚੜਾਇਆ ਏ, ਕੁੱਟ ਖਾਈ ਜਾਨੈਂ…
        'ਸੋਨੇ ਦੀ ਮੁਰਗੀ' ਤਾਂ ਤੂੰ ਸੀਨੇ ਚ ਲੁਕੋਈ ਬੈਠਾਂ ਸੈਂ…ਅੱਗੇ ਤੋਂ ਵੀ ਖਿਆਲ ਰੱਖੀਂ, ਬੱਸ ਬਈ ਜਵਾਨੋਂ…ਛੱਡੋ ਇਸ ਕੋਹੜ ਨੂੰ। ਬਾਗੋਬਾਗ ਹੋਏ ਥਾਣੇਦਾਰ ਨੇ ਮੁੱਛਾਂ ਨੂੰ ਤਾਅ ਦਿੰਦਿਆਂ ਪੁਲੀਸ ਟੀਮ ਸਮੇਤ ਜਿਪਸੀ ਤੇਜ਼ੀ ਨਾਲ ਹੁਕਮੇਂ ਕਵਾੜੀਏ ਦੀ ਦੁਕਾਨ ਵੱਲ ਨੂੰ ਹਨ੍ਹੇਰੀ ਬਣਾ ਦਿੱਤੀ