ਲੜੀਵਾਰ

 •    ਕੌਰਵ ਸਭਾ (ਕਿਸ਼ਤ-1) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-2) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-3) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-4) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-5) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-6) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-7) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-8) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-9) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-10) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-11) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-14) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-12) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-13) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-15) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-16) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-17) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-18) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-19) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਕਿਸ਼ਤ-20) / ਮਿੱਤਰ ਸੈਨ ਮੀਤ (ਨਾਵਲ )
 •    ਕੌਰਵ ਸਭਾ (ਆਖਰੀ ਕਿਸ਼ਤ) / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -1 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -2 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -3 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -4 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 5 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 6 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -7 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -8 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 9 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 10 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 11 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 12 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 13 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -16 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ -17 / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 14 (ਨਾਵਲ ) / ਮਿੱਤਰ ਸੈਨ ਮੀਤ (ਨਾਵਲ )
 •    ਤਫ਼ਤੀਸ਼ - 15 / ਮਿੱਤਰ ਸੈਨ ਮੀਤ (ਨਾਵਲ )
 • ਵਰਲਡ ਪੰਜਾਬੀ ਸੈਂਟਰ ਦੇ ਫਜ਼ੂਲ ਖਰਚੇ ਦੀ ਕਹਾਣੀ- (ਲੇਖ )

  ਮਿੱਤਰ ਸੈਨ ਮੀਤ   

  Email: mittersainmeet@hotmail.com
  Phone: +91 161 2407444
  Cell: +91 98556 31777
  Address: 297, ਗਲੀ ਨੰ. 5, ਉਪਕਾਰ ਨਗਰ ਸਿਵਲ ਨਾਈਨਜ਼, ਲੁਧਿਆਣਾ
  India
  ਮਿੱਤਰ ਸੈਨ ਮੀਤ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


  ਵਰਲਡ ਪੰਜਾਬੀ ਸੈਂਟਰ ਦੀ ਸਥਾਪਨਾ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਵਿਸ਼ਵ ਪੱਧਰ ਉੱਪਰ ਵਿਕਸਿਤ ਕਰਨ ਲਈ ਕੀਤੀ ਗਈ ਸੀ। ਇਸ ਸੰਸਥਾ ਵੱਲੋਂ ਸਰਕਾਰ ਵੱਲੋਂ ਉਪਲੱਬਧ ਕਰਵਾਈ ਜਾਂਦੀ ਸਾਰੀ ਰਕਮ ਆਪਣੇ ਨਿਜੀ ਹਿੱਤਾਂ ਦੀ ਪ੍ਰਾਪਤੀ ਲਈ ਵਰਤੀ ਜਾਂਦੀ ਰਹੀ। ਸੱਚਾਈ ਨੂੰ ਜਾਣਨ ਲਈ ਡਾ.ਐਸ ਤਰਸੇਮ ਵੱਲੋਂ, ਰਾਈਟ ਟੂ ਇਨਫਾਰਮੇਸ਼ਨ ਐਕਟ ਦੀ ਵਰਤੋਂ ਕਰਦੇ ਹੋਏ, ਲੰਬੇ ਸੰਘਰਸ਼ ਬਾਦ ਸੂਚਨਾ ਪ੍ਰਾਪਤ ਕੀਤੀ ਗਈ। ਪ੍ਰਾਪਤ ਸੂਚਨਾ ਦੇ ਅਧਾਰ ਤੇ ਵਿੱਤੀ ਵਰ੍ਹੇ 2010-2011 ਦੌਰਾਨ ਵਰਲਡ ਪੰਜਾਬੀ ਸੈਂਟਰ ਵੱਲੋਂ ਕੀਤੇ ਗਏ ਖਰਚੇ ਦੀ ਘੋਖ ਪੜਤਾਲ ਕਰਨ ਤੇ ਜੋ ਤੱਥ ਸਾਹਮਣੇ ਆਏ ਉਹ ਇਸ ਲੇਖ ਵਿੱਚ ਦਰਜ ਕੀਤੇ ਜਾ ਰਹੇ ਹਨ। 
  ਵਰਲਡ ਪੰਜਾਬੀ ਸੈਂਟਰ ਵੱਲੋਂ ਇਸ ਵਿੱਤੀ ਵਰ੍ਹੇ ਵਿੱਚ ਜੋ ਖਰਚ ਕੀਤਾ ਗਿਆ ਉਸਦਾ ਵਿਸਥਾਰ ਤਿੰਨ ਸੂਚੀਆਂ ਵਿੱਚ ਦਰਜ ਕੀਤਾ ਗਿਆ ਹੈ ਜੋ ਕਿ ਹੇਠਾਂ ਅਨੁਲੱਗ a, ਅ ਅਤੇ e ਅਨੁਸਾਰ ਹੈ। ਇਸ ਵਿੱਤੀ ਵਰ੍ਹੇ ਦੌਰਾਨ ਵਰਲਡ ਪੰਜਾਬੀ ਸੈਂਟਰ ਦੀ ਕਾਰ ਦੀ ਹੋਈ ਵਰਤੋਂ ਨੂੰ ਦਰਸਾਉਂਦੀ ਲਾਗ ਬੁੱਕ ਅਤੇ ਵਿੱਤੀ ਵਰ੍ਹੇ ਦੀ ਚਾਰਟਰਡ ਅਕਾਊਟੈਂਟ ਵੱਲੋਂ ਤਸਦੀਕ ਆਮਦਨ ਅਤੇ ਖਰਚੇ ਦੀ ਸਟੇਟਮੈਂਟ ਵੀ ਉਪਲੱਬਧ ਕਰਵਾਈ ਗਈ ਹੈ ਜੋ ਹੇਠਾਂ (ਅਨੁਲੱਗ ਸ) ਅਨੁਸਾਰ ਹੈ। 
  ਪਹਿਲਾਂ ਇਸ ਵਿੱਤੀ ਵਰ੍ਹੇ ਦੇ ਕੁਝ ਖਰਚਿਆਂ ਤੇ ਝਾਤ ਮਾਰੀ ਜਾਵੇ।