ਤੁਸੀਂ ਸਾਧੂ ਰਾਮ ਲੰਗਿਆਣਾ (ਡਾ.) ਦੀਆਂ ਰਚਨਾਵਾਂ ਪੜ੍ਹ ਰਹੇ ਹੋ । ਤਾਜ਼ਾ ਅੰਕ ਪੜ੍ਹਨ ਲਈ ਇਥੇ ਕਲਿਕ ਕਰੋ

ਅੰਕ


ਕਹਾਣੀਆਂ

  •    ਪੱਕਾ ਫੈਸਲਾ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਈੜੀ ਇੱਟ ਤੇ ਊੜਾ ਬੋਤਾ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਹਿਜਰ ਦੇ ਭਾਂਬੜ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਪਿਆਸਾ ਕਾਂ (ਬਾਲ ਕਹਾਣੀ) / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਅੱਪੂ ਅੰਕਲ ਤੇ ਜੰਗਲੀ ਚੂਹਾ (ਬਾਲ ਕਹਾਣੀ) / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਪਾਣੀ ਦੀ ਅਹਿਮੀਅਤ (ਬਾਲ ਕਹਾਣੀ) / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਹਟਕੋਰੇ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਨਕਲ ਦੀ ਪਕੜ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਬਿਰਧ ਆਸ਼ਰਮ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਮਾਤ ਭਾਸ਼ਾ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਲਾਇਲਾਜ ਬਿਮਾਰੀ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਕੁਦਰਤੀ ਰਿਸ਼ਤਿਆਂ ਦੀ ਚੀਸ / ਸਾਧੂ ਰਾਮ ਲੰਗਿਆਣਾ (ਡਾ.) (ਕਹਾਣੀ)
  •    ਨਸ਼ੇੜੀ ਸੰਭਾਲ ਘਰ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  •    ਟੋਟਿਆਂ ਦੀ ਵੰਡ / ਸਾਧੂ ਰਾਮ ਲੰਗਿਆਣਾ (ਡਾ.) (ਮਿੰਨੀ ਕਹਾਣੀ)
  • ਕਵਿਤਾਵਾਂ

  •    ਗੋਲਕ ਬਾਬੇ ਦੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਨਸ਼ਿਆਂ ਵਿੱਚ ਜਵਾਨੀ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਵੀਰਾ ਵੇ ਤੇਰੇ ਬੰਨ੍ਹਾਂ ਰੱਖੜੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਛੜੇ ਭਰਾਵੋ ਛੜੇ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਟੱਪੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਧੀ ਦੀ ਪੁਕਾਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਗੁਲਾਮ ਤੋਤੇ ਦੀ ਫਰਿਆਦ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਧੂਣੀਂ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬਜ਼ੁਰਗਾਂ ਦਾ ਸਾਨੂੰ ਮਾਣ ਕਰਨਾ ਹੈ ਜ਼ਰੂਰੀ ਜੀ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਗਰੀਬ ਦੀ ਪੁਕਾਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਕੋਰਟ ਵਿਆਹ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਵਿੱਦਿਆ ਮੰਦਰ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਪੰਜਾਬੀ ਨੂੰ ਨਾ ਭੁੱਲਿਓ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਵਧਗੀ ਕੀਮਤ ਕੁੱਤੇ ਦੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਕਾਗਜ਼ਾਂ ਦੀ ਮਹਿਕ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਕਾਕੇ ਦੀ ਫੇਸਬੁੱਕ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਭਖਦੇ ਮਸਲਿਆਂ 'ਤੇ ਸੰਵਾਦ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬਿਜਲੀ ਕੱਟ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਪਰਾਲੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਮਾਪਿਆਂ ਦਾ ਸ਼ਰਾਧ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਕਰਮਾਂ ਵਾਲੇ ਦਾਦੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਚੁੰਨੀ ਬਨਾਮ ਪੱਗ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਖੇਤਾਂ ਵਿੱਚ ਨੱਚਦੀ ਬਹਾਰ ਚੰਗੀ ਲੱਗਦੀ / ਸਾਧੂ ਰਾਮ ਲੰਗਿਆਣਾ (ਡਾ.) (ਗੀਤ )
  •    ਜੱਫੀ ਸਿੱਧੂ ਦੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਜਨਤਾ ਰਾਣੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਚਟਨੀ ਵੀ ਖਾਣੀਂ ਹੋਗੀ ਔਖੀ / ਸਾਧੂ ਰਾਮ ਲੰਗਿਆਣਾ (ਡਾ.) (ਕਾਵਿ ਵਿਅੰਗ )
  •    ਛੁੱਟੀਆਂ ਪੂਰੀਆਂ ਬਿਤਾ ਆਇਆ ਹਾਂ (ਬਾਲ ਰਚਨਾਂ) / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਸ਼ਰਾਬੀ ਚੂਹਾ (ਹਾਸਰਸ ਬਾਲ ਕਵਿਤਾ) / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਸੱਚ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਦੋਹੇ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  •    ਬੱਲੇ ਬਈ ਨੇਤਾ ਜੀ ਆਏ / ਸਾਧੂ ਰਾਮ ਲੰਗਿਆਣਾ (ਡਾ.) (ਕਵਿਤਾ)
  • ਸਭ ਰੰਗ

  •    ਪਾਟੀਆਂ ਜੁੱਲੀਆਂ, ਢੱਠੀਆਂ ਕੁੱਲੀਆਂ, ਖਾਂਦੇ ਹਾਂ ਬੇਹੀਆਂ ਗੁੱਲੀਆਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਟੈਟੂ ਬੱਚ ਗਿਐ ? / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਸੋਨੇ ਦੀ ਮੁਰਗੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਵਰਤ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਨਾਰੀ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਕੱਛੀ ਪਾਟ ਗਈ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪ੍ਰੇਤ ਦੀ ਨਬਜ਼ ਪਛਾਣੀਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਏ ਨਰੈਂਣੇ ਦੀਆਂ ਖਰੀਆਂ-ਖਰੀਆਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਸੇਵਾਦਾਰ ਮੁਰਗਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਰਾਇਤਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਟੈਂਕੀ ਅਤੇ ਖੰਭੇ ਦੀ ਦੁੱਖਾਂ ਭਰੀ ਦਾਸਤਾਨ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬੇਸਬਰੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਕਬਜ਼ ਕੁਸ਼ਤਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਏ ਨਰੈਂਣੇ ਦਾ ਵਿਦੇਸ਼ੀ ਸੁਫ਼ਨਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਗੀਤਕਾਰੀ ਦਾ ਕੋਹਿਨੂਰ ਹੀਰਾ- ਯੋਧਾ ਲੰਗੇਆਣਾ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਤਾਈ ਨਿਹਾਲੀ ਦੇ ਉੱਡਣ ਖਟੋਲੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪੰਜਾਬੀਓ, ਪੰਜਾਬੀ ਨੂੰ ਨਾ ਭੁੱਲਿਓ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਲੀਟਰ ਸਿੰਹੁ ਦੀ ਲਾਟਰੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਦੋਂ ਤਾਇਆ ਕੰਡਕਟਰ ਲੱਗਿਆ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਅਮਲੀਆਂ ਦਾ ਮੰਗ ਪੱਤਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਚਿੱਟਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੈਂ ਮਾਸਟਰ ਨਈਂ ਲੱਗਣਾਂ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਸਵੀਰ ਸ਼ਰਮਾ ਦੱਦਾਹੂਰ ਨਾਲ ਵਿਸ਼ੇਸ਼ ਮੁਲਾਕਾਤ / ਸਾਧੂ ਰਾਮ ਲੰਗਿਆਣਾ (ਡਾ.) (ਮੁਲਾਕਾਤ )
  •    'ਰਿਸ਼ਤੇ ਹੀ ਰਿਸ਼ਤੇ' / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮਾਂ ਬੋਲੀ ਜੇ ਭੁੱਲ ਜਾਵੋਂਗੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਦੋ ਮਿੰਨੀ ਵਿਅੰਗ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    'ਤਾਈ ਨਿਹਾਲੀ' ਸ਼ਾਦੀ/ਬਰਬਾਦੀ ਸਮਾਜ ਸੇਵੀ ਸੈਂਟਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਚੋਣ ਨਿਸ਼ਾਨ ਗੁੱਲੀ-ਡੰਡਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦਾ ਦੀਵਾਲੀ ਬੰਪਰ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਅੱਛੇ ਦਿਨ ਆਨੇ ਵਾਲੇ ਐ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬਲੀ ਦਾ ਬੱਕਰਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਠੇਕਾ ਤੇ ਸਕੂਲ ਦੀ ਵਾਰਤਲਾਪ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਫੇਸਬੁੱਕ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਤਾਈ ਨਿਹਾਲੀ ਦੇ ਸ਼ੱਕਰਪਾਰੇ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਵਿਰਸੇ ਨੂੰ ਸਮਰਪਿਤ ਲੇਖਕ ਜਸਵੀਰ ਸ਼ਰਮਾ / ਸਾਧੂ ਰਾਮ ਲੰਗਿਆਣਾ (ਡਾ.) (ਮੁਲਾਕਾਤ )
  •    ਨਕਲ ਦੀ ਪਕੜ੍ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਬ੍ਰਿਖ ਵੀ ਚੜ੍ਹ ਜਾਂਦੇ ਹਨ ਅੰਧ-ਵਿਸ਼ਵਾਸ਼ ਦੀ ਭੇਟ / ਸਾਧੂ ਰਾਮ ਲੰਗਿਆਣਾ (ਡਾ.) (ਲੇਖ )
  •    ਭਿੱਟਭਿਟੀਆ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਡੇਂਗੂ ਦਾ ਇਲਾਜ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਸ਼ਹੀਦੀ ਦਾ ਦਰਜਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੀਰਜ਼ਾਦੇ ਦੀ ਕਿੱਤਾ ਬਦਲੀ ਸਕੀਮ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਮੈਰਿਜ ਪੈਲੇਸ ਪੁਲਿਸ ਨਾਕਾ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਪੇਂਡੂ ਅਤੇ ਸ਼ਹਿਰੀ ਬਿਮਾਰੀਆਂ ਨੇ ਕਿੰਝ ਮਨਾਇਆ ' ਐਪਰਲ ਫੂਲ ' / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਦੋਂ ਕੇਹਰੂ ਨੇ ਸਰਪੰਚੀ ਦੀ ਚੋਣ ਲੜੀ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  • ਪਿਆਸਾ ਕਾਂ (ਬਾਲ ਕਹਾਣੀ) (ਕਹਾਣੀ)

    ਸਾਧੂ ਰਾਮ ਲੰਗਿਆਣਾ (ਡਾ.)   

    Email: dr.srlangiana@gmail.com
    Address: ਪਿੰਡ ਲੰਗੇਆਣਾ
    ਮੋਗਾ India
    ਸਾਧੂ ਰਾਮ ਲੰਗਿਆਣਾ (ਡਾ.) ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਬੱਚਿਓ, ਕੁਝ ਹੀ ਦਿਨ ਪਹਿਲਾਂ ਦੀ ਗੱਲ ਹੈ।ਕਿ ਇੱਕ ਦਿਨ ਗਰਮੀ ਬਹੁਤ ਜ਼ਿਆਦਾ ਪੈ ਰਹੀ ਸੀ। ਦੁਪਹਿਰ ਦੇ ਸਮੇਂ ਇੱਕ ਪਿਆਸਾ ਕਾਂ, ਪਾਣੀ ਦੀ ਭਾਲ ਵਾਸਤੇ ਪਹਿਲਾਂ ਤਾਂ ਉਹ ਇੱਕ ਪਿੰਡ ਵਾਸੀਆਂ ਦੇ ਘਰਾਂ ਵਿੱਚ ਲੱਗੇ ਨਲਕੇ,ਟੂਟੀਆਂ ਤੇ ਪਹੁੰਚਿਆ,ਪਰ ਉਥੇ ਉਸਨੂੰ ਪਾਣੀ ਦੀ ਇੱਕ ਵੀ ਬੂੰਦ ਨਸੀਬ ਨਾ ਹੋ ਸਕੀ,ਕਿਉਂਕਿ ਨਲਕਿਆਂ ਵਗੈਰਾ ਦੀ ਹੋਂਦ ਤਾਂ ਲਗਭਗ ਖਤਮ ਹੋਣ ਕਿਨਾਰੇ ਪੁੱਜ ਚੁੱਕੀ ਹੈ।ਤੇ ਉਸ ਟਾਇਮ ਟੂਟੀਆਂ ਵੀ ਸੁੱਕੀਆਂ ਹੀ ਪਈਆ ਸਨ।ਜਿਸ ਕਾਰਨ ਉਸ ਦੇ ਸਿਰਫ ਨਿਰਾਸ਼ਾ ਹੀ ਪੱਲੇ ਪਈ।ਉਪਰੰਤ ਕਾਂ ਲੋਕਾਂ ਦੇ ਘਰਾਂ ਦੇ ਕੋਠਿਆਂ-ਬਨੇਰਿਆਂ ਤੇ ਪਹੁੰਚਿਆਂ,ਜਿੱਥੇ ਉਸ ਨੂੰ ਉਮੀਦ ਸੀ।ਕਿ ਲੋਕਾਂ ਵੱਲੋ ਜਰੂਰ ਕੋਈ ਨਾ ਕੋਈ ਕੂੰਡਾ-ਬੱਠਲਾ ਪਾਣੀ ਦਾ ਭਰ ਕੇ ਜਨੌਰਾ ਵਾਸਤੇ ਰੱਖਿਆ ਹੋਵੇਗਾ।ਪ੍ਰੰਤੂ ਇੱਥੇ ਵੀ ਕਾਂ ਦੀ ਆਸ ਨੂੰ ਬੂਰ ਨਾ ਪਿਆ ਕਿਉਂਕਿ ਕਿਸੇ ਵੀ ਮਕਾਨ ਮਾਲਕ ਵੱਲੋ ਅਜਿਹਾ ਪੁੰਨ ਵਾਲਾ ਕੰਮ ਨਹੀ ਸੀ ਕੀਤਾ ਗਿਆ।ਉਪਰੰਤ ਕਾਂ ਕਿਸਾਨਾਂ ਦੇ ਖੇਤਾਂ ਉਪਰ ਇੱਧਰ-ਉੱਧਰ ਉੱਡਦਾ ਹੋਇਆ ਲੰਬੀ ਉਡਾਰੀ ਲਗਾਉਣ ਲੱਗਾ। ਉਹ  ਜਿੱਧਰ ਵੀ ਜਾਂਦਾ ਚਾਰ-ਚੁਫੇਰੇ ਝੋਨੇ ਹੀ ਝੋਨੇ ਦੀ ਫਸਲ ਕਾਂ ਦੇ ਨਜ਼ਰੀਂ ਪੈ ਰਹੀ ਸੀ।ਪਰ ਇੱਕ ਤਾਂ ਪਾਣੀ ਦੀ ਘਾਟ ਕਾਰਨ, ਇੱਕ  ਉਪਰੋਂ ਬਾਰਸ਼ ਨਾ ਪੈਣ ਅਤੇ ਦੂਸਰੇ ਪਾਸੇ ਬਿਜਲੀ ਦੀ ਕਿੱਲਤ ਕਾਰਨ ਬੁਰੀ ਤਰ੍ਹਾਂ ਲੱਗੀ ਔੜ ਨਾਲ ਸੁੱਕ ਕੇ ਜਿੱਥੇ ਝੋਨੇ ਦੀ ਫਸਲ  ਬੇਹੱਦ ਪ੍ਰਭਾਵਿਤ ਹੋ ਚੁੱਕੀ ਸੀ।ਉੱਥੇ ਜ਼ਮੀਨਾਂ ਵੀ ਸੁੱਕ ਕੇ ਰੱਪੜ ਬਣੀਆਂ ਪਈਆਂ ਸਨ। ਅਤੇ ਜਿਸ ਝੋਨੇ ਦੀ ਫਸਲ ਵਿੱਚ ਕੁਝ ਕੁ ਪਾਣੀ ਖੜਾ ਸੀ ਉਹ ਰੇਹਾਂ-ਸਪਰੇਹਾਂ ਦੀਆਂ ਜ਼ਹਿਰਾਂ ਕਾਰਨ ਬੁਰੀ ਤਰ੍ਹਾਂ ਦੂਸ਼ਿਤ ਹੋ ਚੁੱਕਾ ਸੀ। ਆਖਰ ਕਾਂ ਦੇ ਐਨੇ ਚਿਰ ਨੂੰ ਇੱਕ ਖੇਤ ਵਿੱਚ ਪਈ ਜੱਟ ਦੀ ਪੀਣ ਵਾਲੇ ਪਾਣੀ ਵਾਲੀ ਸੁਰਾਹੀ ਨਜ਼ਰੀਂ ਪੈ ਗਈ। ਉਸ ਵਿੱਚ ਪਾਣੀ ਬਹੁਤ ਹੀ ਘੱਟ ਸੀ। ਤੁਰੰਤ ਕਾਂ ਨੂੰ ਬੀਤੇ ਪੁਰਾਣੇ ਸਮੇਂ ਵਾਲੀ ਪਿਆਸੇ ਕਾਂ ਵਾਲੀ ਕਹਾਣੀ ਦੀ ਘਟਨਾ ਚੇਤੇ ਆ ਗਈ। ਤਦ ਕਾਂ ਨੇ ਵੀ ਆਪਣੀ ਚੁੰਝ ਨਾਲ ਇੱਕ-ਇੱਕ ਕਰਕੇ ਪੱਥਰ ਚੁੱਕ ਕੇ ਲਿਆਉਣਾ ਸ਼ੁਰੂ ਕਰ ਦਿੱਤਾ। ਉਹ ਲਗਾਤਾਰ ਪੂਰਨ ਸੰਘਰਸ਼ ਕਰਨ ਵੱਲ ਡਟਿਆ ਰਿਹਾ, ਪ੍ਰੰਤੂ ਇੱਕ ਤਾਂ ਸੁਰਾਹੀ ਦਾ ਉਪਰੋਂ ਮੂੰਹ ਛੋਟਾ ਸੀ।ਦੂਸਰੇ ਪਾਸੇ ਸੁਰਾਹੀ ਵਿੱਚ ਪਾਣੀ ਵੀ ਬਹੁਤ ਘੱਟ ਸੀ। ਆਖਿਰ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਪਿਆਸਾ ਕਾਂ ਪਾਣੀ ਦੇ ਪੱਧਰ ਤੱਕ ਨਾ ਪਹੁੰਚ ਸਕਿਆ। ਤੇ ਉਹ ਕੁਝ ਸਮੇਂ ਦੌਰਾਨ ਜੱਦੋ-ਜਹਿਦ ਹੁੰਦਾ ਹੋਇਆ ਵਿਆਕਲ ਹੋ ਕੇ ਧਰਤੀ ਤੇ ਮੂਧੇ ਮੂੰਹ ਡਿੱਗ ਪਿਆ ਤੇ ਨਾਲੋ-ਨਾਲ ਹੀ ਪ੍ਰਾਣ ਤਿਆਗ ਕੇ ਰੱਬ ਨੂੰ ਪਿਆਰਾ ਹੋ ਗਿਆ।
    ਸੋ ਬੱਚਿਓ.. ਥੋਨੂੰ ਪਤੈ ਹੀ ਹੈ। ਕਿ ਪਸੂ ਪੰਛੀ ਵੀ ਇਨਸਾਨ ਦੇ ਅਹਿਮ ਅੰਗ ਅਤੇ ਜਨਜੀਵਨ ਦੇ ਸਾਥੀ ਹੁੰਦੇ ਹਨ।ਅਤੇ ਪਾਣੀ ਵੀ ਕੁਦਰਤ ਦਾ ਇੱਕ ਅਨਮੋਲ ਤੋਹਫਾ ਹੈ।ਜੋ ਸਾਥੋਂ ਦਿਨੋ-ਦਿਨ ਦੂਰ ਹੁੰਦਾ ਜਾ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਇੱਕ ਨਾ ਇੱਕ ਦਿਨ ਸਾਡੀ ਹਾਲਤ ਵੀ ਪਿਆਸੇ ਕਾਂ ਵਾਲੀ ਹੋਵੇਗੀ। ਸੋ ਸਾਨੂੰ ਪਾਣੀ (ਜਲ ਦੇਵਤਾ) ਦੀਆਂ ਕਦਰਾਂ-ਕੀਮਤਾਂ ਬਾਰੇ ਚਿੰਤਤ ਹੋ ਕੇ ਰਹਿਣਾ ਚਾਹੀਦਾ ਹੈ।ਅਤੇ ਆਪੋ-ਆਪਣੇ ਘਰਾਂ ਦੇ ਬਨੇਰਿਆਂ ਉੱਪਰ ਪਾਣੀ ਦੇ ਬਰਤਨ ਭਰ ਕੇ ਅਤੇ ਚੋਗਾ ਚੁਗਣ ਲਈ ਜਨੌਰਾਂ ਵਾਸਤੇ ਕੁਝ ਨਾ ਕੁਝ ਦਾਣਿਆਂ ਦੀ ਚੋਗ ਜ਼ਰੂਰ ਰੱਖਣਾ ਸਾਡਾ ਇਖਲਾਕੀ ਫਰਜ਼ ਬਣਦਾ ਹੈ।