ਖ਼ਬਰਸਾਰ

  •    ਕੰਵਲਜੀਤ ਸਿੰਘ ਭੋਲਾ ਲੰਡੇ ਸਰਬਸੰਮਤੀ ਨਾਲ ਸਾਹਿਤ ਸਭਾ ਬਾਘਾਪੁਰਾਣਾ ਦੇ ਪ੍ਰਧਾਨ ਬਣੇ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਦੀਆਂ ਸਰਗਰਮੀਆਂ / ਸਾਹਿਤ ਸਭਾ ਬਾਘਾ ਪੁਰਾਣਾ
  •    ਨਾਵਲਕਾਰ ਜਰਨੈਲ ਸਿੰਘ ਸੇਖਾ ਦਾ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਦੀ ਮਹੀਨਾਵਾਰੀ ਮੀਟਿੰਗ / ਸਾਹਿਤ ਸਭਾ ਬਾਘਾ ਪੁਰਾਣਾ
  •    ਭਾਈ ਸਾਧੂ ਸਿੰਘ ਧੰਮੂ ਦਾ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਿਰਜਣਧਾਰਾ ਵੱਲੋਂ ਸਾਹਿਤ ਸਭਾ ਬਾਘਾਪੁਰਾਣਾ ਦਾ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕ ਖਬਰਾਂ ਬਾਘਾ ਪੁਰਾਣਾ ਦੀਆਂ / ਸਾਹਿਤ ਸਭਾ ਬਾਘਾ ਪੁਰਾਣਾ
  •    ਕਮਲਜੀਤ ਨੀਲੋਂ ਵਿਦਿਆਰਥੀਆਂ ਦੇ ਰੂ.ਬ.ਰੂ ਹੋਏ / ਸਾਹਿਤ ਸਭਾ ਬਾਘਾ ਪੁਰਾਣਾ
  •    ਕਾਵਿ ਪੁਸਤਿਕ ਕਸਤੂਰੀ ਹੋਈ ਰਾਲੀਜ / ਸਾਹਿਤ ਸਭਾ ਬਾਘਾ ਪੁਰਾਣਾ
  •    'ਮਾਂ ਦੀ ਮਮਤਾ' ਦੀ ਘੁੰਡ ਚੁਕਾਈ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਧੂ ਰਾਮ ਲੰਗੇਆਣਾ ਨਾਲ ਰੂਬਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰਾਂ ਦਾ ਵਿਸ਼ੇਸ਼ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਚੋਣ ਨਿਸ਼ਾਨ ਗੁੱਲੀ ਡੰਡਾ, ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਦਾ ਸਾਲਾਨਾ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਦੀ ਚੋਣ / ਸਾਹਿਤ ਸਭਾ ਬਾਘਾ ਪੁਰਾਣਾ
  •    'ਕਾਗਜ਼ਾਂ ਦੀ ਦਹਿਲੀਜ਼ ਤੇ' ਦੀ ਹੋਈ ਘੁੰਡ-ਚੁਕਾਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਰਜਿ ਬਾਘਾਪੁਰਾਣਾ ਦੀ ਚੋਣ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰ ਗੁਰਮੇਜ ਸਿੰਘ ਗੇਜਾ ਲੰਗੇਆਣਾ ਨੂੰ ਅੰਤਿਮ ਵਿਦਾਇਗੀ / ਸਾਹਿਤ ਸਭਾ ਬਾਘਾ ਪੁਰਾਣਾ
  •    ਕਵੀ ਗੁਰਮੇਜ ਸਿੰਘ ਗੇਜਾ ਲੰਗੇਆਣਾ ਨਮਿੱਤ ਅੰਤਿਮ ਅਰਦਾਸ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਦੀ ਮੀਟਿੰਗ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਰੂਬਰੂ ਅਤੇ ਪੁਸਤਕ ਰਿਲੀਜ ਸਮਾਗਮ ਕਰਵਾਇਆ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਰਜਿ ਬਾਘਾਪੁਰਾਣਾ ਦੀ ਮਾਸਿਕ ਇਕੱਤਰਤਾ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਬਾਵਰਾ ਪ੍ਰੀਵਾਰ ਵੱਲੋਂ ਸਵਰਗੀ ਹਜੂਰਾ ਸਿੰਘ ਸਿੱਧੂ ਯਾਦਗਰੀ ਵਜੀਫਾ ਸਕੀਮ ਸ਼ੁਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਬਾਵਰਾ ਪ੍ਰੀਵਾਰ ਵੱਲੋਂ ਨਵਜੰਮੇ ਪੋਤਰੇ ਦੀ ਖੁਸ਼ੀ ਚ ਸਵਰਗੀ ਹਜੂਰਾ ਸਿੰਘ ਸਿੱਧੂ ਯਾਦਗਰੀ ਵਜੀਫਾ ਸਕੀਮ ਸ਼ੁਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਜਗਜੀਤ ਸਿੰਘ ਬਾਵਰਾ ਅਤੇ ਪਵਨ ਗੁਲਾਟੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰ ਹਰਵਿੰਦਰ ਸਿੰਘ ਰੋਡੇ ਨਾਲ ਰੂਬਰੂ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਹਜੂਰਾ ਸਿੰਘ ਵੈਲਫੇਅਰ ਸੁਸਾਇਟੀ ਬਾਘਾ ਪੁਰਾਣਾ ਵੱਲੋਂ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਸਵਰਗੀ ਮਲਕੀਤ ਸਿੰਘ ਬਰਾੜ ਦੀ ਪੁਸਤਕ 'ਨਿਸ਼ਾਨਾ' ਲੋਕ ਅਰਪਣ ਕੀਤੀ ਗਈ / ਸਾਹਿਤ ਸਭਾ ਬਾਘਾ ਪੁਰਾਣਾ
  •    ਪ੍ਰਸਿੱਧ ਲੇਖਿਕਾ ਪ੍ਰੀਤਮਾ ਦੁਮੇਲ ਦੀ ਪੁਸਤਕ 'ਬੇ- ਕਦਰੇ' ਹੋਈ ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਕ੍ਰਿਸ਼ਨਾਂ ਰਾਣੀ ਪਹਿਲਾ ਯਾਦਗਾਰੀ ਪੁਰਸਕਾਰ ਉੱਘੇ ਵਿਅੰਗਕਾਰ ਐਮ. ਕੇ ਰਾਹੀ ਨੂੰ ਦਿੱਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਕਰਤਾਰ ਸਿੰਘ ਰੋਡੇ ਨਾਲ ਰੂ ਬਰੂ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਪਿੰਡਾਂ - ਸ਼ਹਿਰਾਂ, ਕਸਬਿਆਂ ਵਿੱਚ ਪੰਜਾਬੀ ਲਾਇਬ੍ਰੇਰੀ ਦਾ ਹੋਣਾ ਅਤੀ ਜ਼ਰੂਰੀ ਹੈ / ਸਾਹਿਤ ਸਭਾ ਬਾਘਾ ਪੁਰਾਣਾ
  •    ਪੰਜਾਬੀ ਹਾਸ ਵਿਅੰਗ ਅਕਾਦਮੀ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਵੱਲੋਂ ਮਾਸਿਕ ਇਕੱਤਰਤਾ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰ ਸ਼ਿਵ ਢਿੱਲੋਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ / ਸਾਹਿਤ ਸਭਾ ਬਾਘਾ ਪੁਰਾਣਾ
  •    ਪੰਜਾਬੀ ਲਿਖਾਰੀ ਸਭਾ ਰਜਿ ਸਿਆਟਲ ਵੱਲੋਂ ਲਾਸਾਨੀ ਸ਼ਹਾਦਤ ਸਮਰਪਿਤ ਕਵੀ ਦਰਬਾਰ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਦੀ ਮਾਸਿਕ ਇਕੱਤਰਤਾ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਹਰਵਿੰਦਰ ਸਿੰਘ ਰੋਡੇ ਦੇ ਨਾਵਲ ' ਪੌੜੀ " ਉਪਰ ਵਿਚਾਰ ਗੋਸ਼ਟੀ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਡਾ ਸਾਧੂ ਰਾਮ ਲੰਗੇਆਣਾ ਦਾ ਬਰੈਂਪਟਨ ਵਿਖੇ ਵਿਸ਼ੇਸ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸੁਰਜੀਤ ਸੰਧੂ ਦੀ ਬਾਲ ਸਾਹਿਤ ਪੁਸਤਕ "ਬਾਲ ਪਿਆਰੇ" ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਤਰਕਸ਼ੀਲ ਬਾਲ ਨਾਵਲ " ਭੂਤਾਂ ਦੇ ਸਿਰਨਾਵੇਂ " ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਸਮਾਜ ਸੇਵੀ ਮਾ. ਜਗਜੀਤ ਸਿੰਘ ਬਾਵਰਾ ਦਾ ਵਿਸ਼ੇਸ਼ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਰਜਿ ਬਾਘਾਪੁਰਾਣਾ ਦੀ ਚੋਣ ਸਰਬਸੰਮਤੀ ਨਾਲ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਬਾਲ ਲੇਖਕ ਸਾਧੂ ਰਾਮ ਲੰਗੇਆਣਾ ਸਕੂਲੀ ਬੱਚਿਆਂ ਦੇ ਰੂਬਰੂ ਹੋਏ / ਸਾਹਿਤ ਸਭਾ ਬਾਘਾ ਪੁਰਾਣਾ
  •    ਈਸ਼ਰ ਸਿੰਘ ਲੰਭਵਾਲੀ ਦੀ ਕਾਵਿ ਪੁਸਤਕ "ਤਿੜਕੇ ਚਾਨਣ" ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਗੁਰਦੇਵ ਸਿੰਘ ਬਰਾੜ ਦੀਆਂ ਦੋ ਪੁਸਤਕਾਂ ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਨਾਵਲਕਾਰ ਪਰਮਜੀਤ ਰੋਡੇ ਨਾਲ ਰੂਬਰੂ ਕਰਵਾਇਆ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਮਹਾਨ ਖੋਜਾਰਥੀ ਮਾ ਬਿੱਕਰ ਸਿੰਘ ਭਲੂਰ ਨਾਲ ਰੂ -ਬਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਸਤਿੰਦਰਜੀਤ ਸਿੰਘ ਸਿੱਧੂ ਬੱਚਿਆਂ ਦੇ ਰੂ ਬਰੂ ਹੋਏ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਸਾਵਣ ਕਵੀ ਦਰਬਾਰ / ਸਾਹਿਤ ਸਭਾ ਬਾਘਾ ਪੁਰਾਣਾ
  •    ਜਸਵੀਰ ਭਲੂਰੀਆ ਦੀ ਬਾਲ ਪੁਸਤਕ "ਨਵੀਆਂ ਬਾਤਾਂ" ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਪੁਸਤਕ "ਚਿੜੀਆਂ ਬੋਲ ਪਈਆਂ" ਹੋਈ ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਸਭਾ ਦੇ ਮੁੱਢਲੇ ਅਤੇ ਸੀਨੀਅਰ 16 ਮੈਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸ੍ਰ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ / ਸਾਹਿਤ ਸਭਾ ਬਾਘਾ ਪੁਰਾਣਾ
  •    ਪ੍ਰਵਾਸੀ ਪੰਜਾਬੀ ਸਾਹਿਤਕਾਰ ਜਗਜੀਤ ਸਿੰਘ ਬਾਵਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਡਾ ਸਾਧੂ ਰਾਮ ਲੰਗੇਆਣਾ ਦਾ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  • ਸਾਧੂ ਰਾਮ ਲੰਗੇਆਣਾ ਨਾਲ ਰੂਬਰੂ (ਖ਼ਬਰਸਾਰ)


    tamoxifen for men

    tamoxifen dosage

    clomid uk buy online

    clomid online reviews link clomid manchester
    ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਠੱਠੀ ਭਾਈ ਵੱਲੋਂ ਸਾਹਿਤ ਸਭਾ ਬਾਘਾਪੁਰਾਣਾ ਦੇ ਸਾਬਕਾ ਪ੍ਰਧਾਨ ਹਾਸਰਸ ਵਿਅੰਗ ਲੇਖਕ ਅਤੇ ਬਾਲ ਸਾਹਿਤ ਲੇਖਕ ਸਾਧੂ ਰਾਮ ਲੰਗੇਆਣਾ ਨਾਲ ਸਕੂਲ ਵਿਖੇ ਬਾਲ ਸਾਹਿਤ ਰੂਬਰੂ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਸ਼ੁਰੂਆਤ 'ਚ ਸਕੂਲ ਪ੍ਰਿੰਸੀਪਲ ਹਰਵਿੰਦਰ ਸਿੰਘ ਵੱਲੋਂ ਪਹੁੰਚੀਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਮੰਚ ਸੰਚਾਲਕ ਮਾਸਟਰ ਚਰਨ ਸਿੰਘ ਵੱਲੋਂ ਸਕੂਲ ਦੀਆਂ ਸਾਲਾਨਾ ਸਰਗਮੀਆਂ ਬਾਰੇ ਰੋਸ਼ਨੀ ਪਾਈ ਗਈ ਉਪਰੰਤ ਸਾਹਿਤਕਾਰ ਕੰਵਲਜੀਤ ਭੋਲਾ ਲੰਡੇ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਸਾਧੂ ਰਾਮ ਲੰਗੇਆਣਾ ਦੇ ਸਾਹਿਤਕ ਸਫਰ ਤੇ ਮਾਣ ਪੱਤਰ ਪੜ੍ਹਿਆ ਗਿਆ। ਇਸਦੇ ਨਾਲ ਸਾਧੂ ਰਾਮ ਲੰਗੇਆਣਾ ਨੇ ਸਕੂਲੀ ਬੱਚਿਆਂ ਨਾਲ ਆਪਣੀ ਸਾਹਿਤਕ ਜੀਵਨੀ ਤੇ ਰੋਸ਼ਨੀ ਪਾਉਂਦਿਆਂ ਦੱਸਿਆ ਕਿ ਉਹ ਹੁਣ ਤੱਕ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦਿਆਂ ਪੰਜ ਪੁਸਤਕਾਂ ਜਿੰਨ੍ਹਾਂ 'ਚ ਦੋ ਹਾਸਵਿਅੰਗ ਅਤੇ ਤਿੰਨ ਬਾਲ ਸਾਹਿਤ ਪੁਸਤਕਾਂ ਤੋਂ ਇਲਾਵਾ ਦੋ ਹਾਸਰਸ ਕਮੇਡੀ ਫੀਚਰ ਫਿਲਮਾਂ ਪਾਠਕਾਂ ਦੇ ਸਨਮੁੱਖ ਕਰ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਮਿੰਨੀ ਕਹਾਣੀਆਂ ਲਗਾਤਾਰ ਤਿੰਨ ਸਾਲ ਸਟੇਟ ਪੱਧਰੀ ਮੁਕਾਬਲਿਆਂ 'ਚ ਵਿਸ਼ੇਸ਼ ਇਨਾਮ ਜਿੱਤ ਹਾਸਲ ਕਰ ਚੁੱਕੀਆਂ ਹਨ ਅਤੇ ਬਹੁਤ ਸਾਰੇ ਵੱਖ-ਵੱਖ ਪੱਤਰਕਾਵਾਂ, ਰਸਾਲਿਆਂ 'ਚ ਉਨ੍ਹਾਂ ਦੀਆਂ ਰਚਨਾਵਾਂ ਨੂੰ ਛਪਣ ਦਾ ਮੌਕਾ ਹਾਸਲ ਹੋ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਸਾਹਿਤ ਲਿਖਣ ਦੇ ਤਜ਼ਰਬੇ ਸਾਂਝੇ ਕਰਦਿਆਂ ਪੜ੍ਹਾਈ ਦੇ ਨਾਲ ਸਾਹਿਤ ਪੜ੍ਹਨ ਅਤੇ ਸਾਹਿਤ ਲਿਖਣ ਦੀ ਪ੍ਰੇਰਨਾ ਦਿੱਤੀ ਅਤੇ ਆਪਣੀਆਂ ਨਵੀਆਂ ਰਚਨਾਵਾਂ ਸੁਣਾ ਕੇ ਬੱਚਿਆਂ ਦਾ ਮਨੋਰੰਜਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਆਪਣੀਆਂ ਕਿਤਾਬਾਂ ਦਾ ਸੈੱਟ ਸਕੂਲ ਦੀ ਲਾਇਬ੍ਰੇਰੀ ਵਾਸਤੇ ਸਕੂਲ ਸਟਾਫ ਨੂੰ ਭੇਂਟ ਕੀਤਾ। ਇਸ ਮੌਕੇ ਸਾਹਿਤਕਾਰ ਜਗਦੀਸ਼ ਪ੍ਰੀਤਮ ਠੱਠੀ ਭਾਈ, ਗੁਰਮੇਜ ਸਿੰਘ ਗੇਜਾ, ਕੰਵਲਜੀਤ ਭੋਲਾ ਲੰਡੇ ਅਤੇ ਸਕੂਲ ਦੇ ਵੱਖ-ਵੱਖ ਬੱਚਿਆਂ ਵੱਲੋਂ ਸਾਹਿਤਕ ਰਚਨਾਵਾਂ ਪੇਸ਼ ਕਰਕੇ ਮਾਹੌਲ ਨੂੰ ਚਾਰ ਚੰਨ ਲਗਾਏ ਗਏ। ਅਖੀਰ ਵਿੱਚ ਸਕੂਲ ਪ੍ਰਿੰਸੀਪਲ ਹਰਵਿੰਦਰ ਸਿੰਘ, ਸਰਪੰਚ ਸੁਖਦੀਪ ਕੌਰ, ਮਾਸਟਰ ਗੁਰਚਰਨ ਸਿੰੰਘ, ਲਖਵਿੰਦਰ ਕੁਮਾਰ, ਕੇਵਲ ਸਿੰਘ, ਬਲਵੀਰ ਕੌਰ, ਕਪੂਰ ਸਿੰਘ, ਰਾਜਿੰਦਰ ਸਿੰਘ, ਸ਼ਿੰਦਰ ਕੌਰ, ਅਮਨਪ੍ਰੀਤ ਕੌਰ, ਪਰਮਿੰਦਰ ਕੌਰ, ਨਵਦੀਪ ਸਿੰਘ ਤੇ ਬਾਕੀ ਸਕੂਲ ਸਟਾਫ ਤੇ ਪਤਵੰਤਿਆਂ ਵੱਲੋਂ ਸਾਧੂ ਰਾਮ ਲੰਗੇਆਣਾ ਦਾ ਅਤੇ ਬਾਕੀ ਸਾਹਿਤਕਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।