ਖ਼ਬਰਸਾਰ

  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਸਭਾਵਾਂ ਲੇਖਕ ਨੂੰ ਉਸਾਰਨ 'ਚ ਵੱਡਾ ਯੋਗਦਾਨ ਪਾਉਂਦੀਆਂ-ਪੰਧੇਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਵੱਲੋਂ ਸੈਮੀਨਾਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    '---ਤੇ ਗੰਗਾ ਵਗਦੀ ਰਹੀ' 'ਤੇ ਗੋਸ਼ਟੀ ਕਰਵਾਈ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਰੱਖੜੀ' ਨੂੰ ਰਹੀ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਕਾਵਿ-ਸੰਗ੍ਰਹਿ 'ਕੁਹਾਸਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਈਸ਼ਵਰ ਪ੍ਰਤੀ ਵਿਗਾਨਿਕ ਸੋਚ' ਪੁਸਤਕ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ. ਰਵਿੰਦਰ ਰਵੀ ਯਾਦਗਾਰੀ ਸਮਾਗਮ ਕਰਵਾਇਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਉੱਘੇ ਕਵੀ ਪ੍ਰੀਤਮ ਪੰਧੇਰ ਦਾ ਵਿਛੋੜਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੀਤਮ ਪੰਧੇਰ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    "ਓਇ ਭੀ ਚੰਦਨੁ ਹੋਇ ਰਹੇ" ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸੱਭਿਆਚਾਰ ਦੀ ਭੁੱਖ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਦੋ ਪੈਰ ਘੱਟ ਤੁਰਨਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਬਦਲਦੇ ਰੂਪਾਂ ਦਾ ਅਹਿਸਾਸ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਸਲਾਨਾ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਚਰਨ ਸਿੰਘ ਸਰਾਭਾ ਦਾ ਲੇਖ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਮਹੀਨਾਵਾਰ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਇੱਕ ਫੌਜੀ ਦੀ ਆਤਮ ਕਥਾ' ਤੇ ਗੋਸ਼ਟੀ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਰਚਨਾਵਾਂ ਦਾ ਦੌਰ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਰਚਨਾਵਾਂ ਦਾ ਦੌਰ ਨਿੱਠ ਕੇ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ ਗੁਲਜ਼ਾਰ ਪੰਧੇਰ ਦਾ ਜਨਮ ਦਿਨ ਮਨਾ ਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪੁਸਤਕ 'ਲੇਖ ਨਹੀਂ ਜਾਣੇ ਨਾਲ' ਉੱਤੇ ਵਿਚਾਰ-ਚਰਚਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ ਬਸੰਤ ਰੁੱਤ ਨੂੰ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਿਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਦੋ ਕਾਵਿ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੋ: ਨਿਰੰਜਨ ਤਸਨੀਮ ਸਦੀਵੀ ਵਿਛੋੜਾ ਦੇ ਗਏ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਗ੍ਰਿਫ਼ਤਾਰੀਆਂ ਦੇ ਸੱਦੇ ਦੀ ਪੁਰਜ਼ੋਰ ਹਮਾ ਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪਰਮਿੰਦਰ ਸਵੈਚ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਅਮਲਤਾਸ ਦੇ ਪੱਤੇ' ਦੀਆਂ ਚੋਣਵੀਆਂ ਗ਼ਜ਼ਲਾਂ ਦਾ ਗਾ ਿਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  • ਮੰਚ ਦੀ ਹੋਈ ਇਕੱਤਰਤਾ (ਖ਼ਬਰਸਾਰ)


    ਲੁਧਿਆਣਾ --  ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ ਅਤੇ ਦਲਵੀਰ ਸਿੰਘ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਟੀਚਰਾਂ ਨੇ ਖੋਜ ਕੀਤੀ ਹੈ ਕਿ ਸਭ ਤੋਂ ਪਹਿਲਾ ਪੰਜਾਬੀ ਫੌਂਟ ਬਣਾਉਣ ਵਾਲਾ ਜਨਮੇਜਾ ਸਿੰਘ ਜੌਹਲ ਹੀ ਸੀ। ਦਲਵੀਰ ਸਿੰਘ ਲੁਧਿਆਣਵੀ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਤਿਉਹਾਰ ਸਮਾਜਿਕ ਬੁਰਾਈਆਂ ਤੋਂ ਸੁਚੇਤ ਹੀ ਨਹੀਂ ਕਰਦੇ, ਸਗੋਂ ਖੁਸ਼ੀਆਂ-ਖੇੜਿਆਂ ਦੀ ਵਰਖਾ ਵੀ ਕਰਦੇ ਹਨ, ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ।  ਰਚਨਾਵਾਂ ਦੇ ਦੌਰ ਵਿਚ ਤ੍ਰੈਲੋਚਨ ਲੋਚੀ ਨੇ ਕਵਿਤਾ 'ਜੰਗ ਦੇ ਦਿਨਾਂ ਵਿਚ ਮੰਦਿਰਾਂ, ਮਸਜਿਦਾਂ, ਮੁਸੀਤਾਂ, ਗੁਰਦੁਆਰਿਆਂ ਵਿਚ ਕੋਈ ਆਵਾਜ਼ ਨਹੀਂ ਆਉਂਦੀ, ਸ਼ਾਇਦ ਰੱਬ ਵੀ ਸਹਿਮ ਜਾਂਦਾ ਹੈ, ਜੰਗ ਦੇ ਦਿਨਾਂ ਵਿਚ', ਡਾ. ਗੁਲਜ਼ਾਰ ਪੰਧੇਰ ਨੇ ਮਿੰਨੀ ਕਹਾਣੀ 'ਭੋਲਾ ਪੰਛੀ', ਰਘਬੀਰ ਸਿੰਘ ਸੰਧੂ ਨੇ ਕਵਿਤਾ 'ਹਰ ਮੋੜ ਤੇ ਧੋਖਾ ਖਾਂਦਾ ਰਿਹਾ ਹਾਂ ਮੈਂ, ਪਰ ਫਿਰ ਵੀ ਦੋਸਤ ਬਣਾਂਦਾ ਰਿਹਾ ਹਾਂ ਮੈਂ', ਇੰਜ: ਸੁਰਜਨ ਸਿੰਘ ਨੇ ਕਰਮਾ-ਮਾਰੀ 'ਕੱਲੀ ਜਾਗਾਂ ਸੌਂ ਗਿਆ ਜੱਗ ਸਾਰਾ', ਦਲੀਪ ਅਵਧ ਨੇ ਦੋ ਕਵਿਤਾਵਾਂ, ਪਹਿਲੀ 'ਬਚਪਨ', ਦੂਸਰੀ 'ਅਖ਼ਬਾਰ ਦੇ ਪੰਨੇ 'ਤੇ', ਕੇਬਲ ਦੀਵਾਨਾ ਨੇ ਗ਼ਜ਼ਲ 'ਨਾ ਮਸਤੋਂ ਕੀ ਨਾ ਹੁਸ਼ਿਆਰੋ ਕੀ ਬਾਤੇਂ, ਮੇਰੀ ਬਾਤੇਂ ਹੈਂ ਖ਼ਾਕ ਸਾਰੋਂ ਕੀ ਬਾਤੇਂ', ਵਿਸ਼ਵਾ ਮਿੱਤਰ ਨੇ ਕਵਿਤਾ 'ਸਮਾਜ ਮੇਂ ਨਸ਼ਾਖੋਰੀ' ਦੇ ਇਲਾਵਾ ਜਨਮੇਜਾ ਸਿੰਘ ਜੌਹਲ, ਬਲਕੌਰ ਸਿੰਘ ਗਿੱਲ, ਰੈਕਟਰ ਕਥੂਰੀਆ ਆਦਿ ਨੇ ਆਪੋ-ਆਪਣੇ ਵਿਚਾਰ ਰੱਖ ਕੇ ਇਸ ਮਹਿਫਲ ਨੂੰ ਹੋਰ ਰੰਗੀਨ ਬਣਾ ਦਿੱਤਾ।  ਇਸ ਮੌਕੇ 'ਤੇ ਉਸਾਰੂ ਬਹਿਸ ਤੇ ਸੁਝਾਅ ਵੀ ਦਿੱਤੇ ਗਏ।


    ਦਲਵੀਰ ਸਿੰਘ ਲੁਧਿਆਣਵੀ