ਖ਼ਬਰਸਾਰ

  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਸਭਾਵਾਂ ਲੇਖਕ ਨੂੰ ਉਸਾਰਨ 'ਚ ਵੱਡਾ ਯੋਗਦਾਨ ਪਾਉਂਦੀਆਂ-ਪੰਧੇਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਵੱਲੋਂ ਸੈਮੀਨਾਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    '---ਤੇ ਗੰਗਾ ਵਗਦੀ ਰਹੀ' 'ਤੇ ਗੋਸ਼ਟੀ ਕਰਵਾਈ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਰੱਖੜੀ' ਨੂੰ ਰਹੀ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਕਾਵਿ-ਸੰਗ੍ਰਹਿ 'ਕੁਹਾਸਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਈਸ਼ਵਰ ਪ੍ਰਤੀ ਵਿਗਾਨਿਕ ਸੋਚ' ਪੁਸਤਕ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ. ਰਵਿੰਦਰ ਰਵੀ ਯਾਦਗਾਰੀ ਸਮਾਗਮ ਕਰਵਾਇਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਉੱਘੇ ਕਵੀ ਪ੍ਰੀਤਮ ਪੰਧੇਰ ਦਾ ਵਿਛੋੜਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੀਤਮ ਪੰਧੇਰ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    "ਓਇ ਭੀ ਚੰਦਨੁ ਹੋਇ ਰਹੇ" ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸੱਭਿਆਚਾਰ ਦੀ ਭੁੱਖ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਦੋ ਪੈਰ ਘੱਟ ਤੁਰਨਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਬਦਲਦੇ ਰੂਪਾਂ ਦਾ ਅਹਿਸਾਸ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਸਲਾਨਾ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਚਰਨ ਸਿੰਘ ਸਰਾਭਾ ਦਾ ਲੇਖ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਮਹੀਨਾਵਾਰ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਇੱਕ ਫੌਜੀ ਦੀ ਆਤਮ ਕਥਾ' ਤੇ ਗੋਸ਼ਟੀ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਰਚਨਾਵਾਂ ਦਾ ਦੌਰ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਰਚਨਾਵਾਂ ਦਾ ਦੌਰ ਨਿੱਠ ਕੇ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ ਗੁਲਜ਼ਾਰ ਪੰਧੇਰ ਦਾ ਜਨਮ ਦਿਨ ਮਨਾ ਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪੁਸਤਕ 'ਲੇਖ ਨਹੀਂ ਜਾਣੇ ਨਾਲ' ਉੱਤੇ ਵਿਚਾਰ-ਚਰਚਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ ਬਸੰਤ ਰੁੱਤ ਨੂੰ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਿਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਦੋ ਕਾਵਿ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੋ: ਨਿਰੰਜਨ ਤਸਨੀਮ ਸਦੀਵੀ ਵਿਛੋੜਾ ਦੇ ਗਏ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਗ੍ਰਿਫ਼ਤਾਰੀਆਂ ਦੇ ਸੱਦੇ ਦੀ ਪੁਰਜ਼ੋਰ ਹਮਾ ਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪਰਮਿੰਦਰ ਸਵੈਚ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਅਮਲਤਾਸ ਦੇ ਪੱਤੇ' ਦੀਆਂ ਚੋਣਵੀਆਂ ਗ਼ਜ਼ਲਾਂ ਦਾ ਗਾ ਿਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  • ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ (ਖ਼ਬਰਸਾਰ)


    ਲੁਧਿਆਣਾ -- ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ, ਪ੍ਰਧਾਨਗੀ ਮੰਡਲ ਵਿਚ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ, ਸੁਰਿੰਦਰ ਕੈਲੇ, ਡਾ ਗੁਰਚਰਨ ਕੌਰ ਕੋਚਰ ਅਤੇ ਤ੍ਰੈਲੋਚਨ ਲੋਚੀ ਨੇ ਸ਼ਿਰਕਤ ਕੀਤੀ। ਮੰਚ ਵੱਲੋਂ ਆਧਾਰ ਕਾਰਡ ਵਿਚੋਂ ਖੇਤਰੀ ਭਾਸ਼ਾਵਾਂ ਨੂੰ ਕੱਢੇ ਜਾਣ 'ਤੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਪਹਿਲੀ ਨਵੰਬਰ ਨੂੰ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਰਾਜ ਭਵਨ ਦੇ ਘੇਰਾਓ ਵਿਚ ਹੁੰਮ-ਹੁਮਾ ਕੇ ਪਹੁੰਚਣ ਦਾ ਫ਼ੈਸਲਾ ਕੀਤਾ ਗਿਆ। 
    ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੇ ਲਈ ਸਰਕਾਰ ਨੂੰ ਵੱਡੇ ਉਪਰਾਲਿਆਂ ਦੀ ਲੋੜ ਹੈ।

     ਰਚਨਾਵਾਂ ਦੇ ਦੌਰ ਵਿਚ ਤ੍ਰੈਲੋਚਨ ਲੋਚੀ ਨੇ ਗ਼ਜ਼ਲ 'ਸ਼ੁਕਰ ਮਨਾਓ ਕਲਯੁਗ ਵਿਚ ਵੀ, ਬਲ਼ਦਾ ਕਿਤੇ ਚਿਰਾਗ ਤਾਂ ਹੈਗਾ', ਡਾ ਗੁਰਚਰਨ ਕੌਰ ਕੋਚਰ ਨੇ 'ਮੈਂ ਚਾਹੁੰਦੀ ਹਾਂ ਮੁਹੱਬਤ ਦੀ ਖਿੜੇ ਗੁਲਜ਼ਾਰ ਹਰ ਪਾਸੇ, ਜਿੱਧਰ ਦੇਖਾਂ ਨਜ਼ਰ ਆਵੇ ਦਿਲਾਂ ਦਾ ਪਿਆਰ ਹਰ ਪਾਸੇ', ਦਲਵੀਰ ਸਿੰਘ ਲੁਧਿਆਣਵੀ ਨੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਵਿਤਾ 'ਕੀ ਏਹੀ ਹੈ ਆਜ਼ਾਦੀ', ਮਨਜਿੰਦਰ ਧਨੌਆ ਨੇ ਗੀਤ 'ਐ ਤਿਰੰਗੇ, ਐ ਤਿਰੰਗੇ', ਅਮਰਜੀਤ ਸ਼ੇਰਪੁਰੀ ਨੇ 'ਐਵੇਂ ਨੀ ਤਿਰੰਗਾ ਝੁਲਦਾ', ਭਗਵਾਨ ਢਿੱਲੋਂ ਨੇ ਕਵਿਤਾ 'ਕਬੂਤਰ ਤੋਂ ਡਰਦੀ ਬਿੱਲੀ', ਇੰਜ ਸੁਰਜਨ ਸਿੰਘ ਨੇ ਕਵਿਤਾ 'ਬਾਬਾ-ਪੋਤਾ', ਦਲੀਪ ਅਵਧ ਨੇ 'ਆਫਰ ਆਈ ਬਰੋ ਬਲੀਚਿੰਗ', ਪੰਮੀ ਹਬੀਬ ਨੇ ਮਿੰਨੀ ਕਹਾਣੀ 'ਦੇਸੀ ਘਿਓ ਦੀ ਜਲੇਬੀ', ਰਬਿੰਦਰ ਸਿੰਘ ਦੀਵਾਨਾਂ ਨੇ ਗੀਤ 'ਮੈਨੂੰ ਮੇਰੇ ਵੀਰਿਓ ਵੇ', ਜਨਮੇਜਾ ਸਿੰਘ ਜੌਹਲ ਨੇ 'ਆ ਨੀ ਪੰਜਾਬੀ, ਆ ਨੀ ਪੰਜਾਬੀ, ਕਿੱਥੇ ਤੁਰੀ ਜਾਨੀ ਏ', ਸੁਰਿੰਦਰ ਕੈਲੇ, ਬਲਵਿੰਦਰ ਔਲਖ ਗਲੈਕਸੀ,  ਭੁਪਿੰਦਰ ਸਿੰਘ ਧਾਲੀਵਾਲ, ਬਲਕੌਰ ਸਿੰਘ ਗਿੱਲ ਆਦਿ ਨੇ ਰਚਨਾਵਾਂ ਦੀ ਬਹਿਸ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਆਪਣੇ ਦੇਸ਼ ਵਿਚ ਸਾਰਾ ਕੁਝ ਹੋਣ ਦੇ ਬਾਵਜੂਦ ਵੀ ਖਾਸ ਕਰਕੇ ਪੰਜਾਬੀ ਵਿਦੇਸ਼ਾ ਨੂੰ ਜਾ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਡਾ ਕੋਚਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਫੇਰੀ ਦੌਰਾਨ ਓਂਟਾਰੀਓ (ਕੈਨੇਡਾ) ਦੀ ਮੈਂਂਬਰ ਪਾਰਲੀਮੈਂਟ ਵੱਲੋਂ 'ਐਪ੍ਰੀਸੇਸ਼ਨ ਸਰਟੀਫਿਕੇਟ' ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਖੇਤਰ ਵਿਚ ਵੱਡਮੁਲਾ ਯੋਗਦਾਨ ਪਾਉਣ ਦੇ ਲਈ ਅਤੇ ਸਾਹਿਤ ਸਮਰਪਣ ਭਵਨ, ਨਵੀਂ ਦਿੱਲੀ ਵੱਲੋਂ 'ਰਾਸ਼ਟਰੀ ਸਾਹਿਤ ਗੌਰਵ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਮੰਚ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਡਾ ਕੋਚਰ ਦਾ ਸਵਾਗਤ ਕੀਤਾ ਗਿਆ।