ਖ਼ਬਰਸਾਰ

  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਸਭਾਵਾਂ ਲੇਖਕ ਨੂੰ ਉਸਾਰਨ 'ਚ ਵੱਡਾ ਯੋਗਦਾਨ ਪਾਉਂਦੀਆਂ-ਪੰਧੇਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਵੱਲੋਂ ਸੈਮੀਨਾਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    '---ਤੇ ਗੰਗਾ ਵਗਦੀ ਰਹੀ' 'ਤੇ ਗੋਸ਼ਟੀ ਕਰਵਾਈ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਰੱਖੜੀ' ਨੂੰ ਰਹੀ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਕਾਵਿ-ਸੰਗ੍ਰਹਿ 'ਕੁਹਾਸਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਈਸ਼ਵਰ ਪ੍ਰਤੀ ਵਿਗਾਨਿਕ ਸੋਚ' ਪੁਸਤਕ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ. ਰਵਿੰਦਰ ਰਵੀ ਯਾਦਗਾਰੀ ਸਮਾਗਮ ਕਰਵਾਇਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਉੱਘੇ ਕਵੀ ਪ੍ਰੀਤਮ ਪੰਧੇਰ ਦਾ ਵਿਛੋੜਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੀਤਮ ਪੰਧੇਰ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    "ਓਇ ਭੀ ਚੰਦਨੁ ਹੋਇ ਰਹੇ" ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸੱਭਿਆਚਾਰ ਦੀ ਭੁੱਖ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਦੋ ਪੈਰ ਘੱਟ ਤੁਰਨਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਬਦਲਦੇ ਰੂਪਾਂ ਦਾ ਅਹਿਸਾਸ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਸਲਾਨਾ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਚਰਨ ਸਿੰਘ ਸਰਾਭਾ ਦਾ ਲੇਖ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਮਹੀਨਾਵਾਰ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਇੱਕ ਫੌਜੀ ਦੀ ਆਤਮ ਕਥਾ' ਤੇ ਗੋਸ਼ਟੀ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਰਚਨਾਵਾਂ ਦਾ ਦੌਰ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਰਚਨਾਵਾਂ ਦਾ ਦੌਰ ਨਿੱਠ ਕੇ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ ਗੁਲਜ਼ਾਰ ਪੰਧੇਰ ਦਾ ਜਨਮ ਦਿਨ ਮਨਾ ਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪੁਸਤਕ 'ਲੇਖ ਨਹੀਂ ਜਾਣੇ ਨਾਲ' ਉੱਤੇ ਵਿਚਾਰ-ਚਰਚਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ ਬਸੰਤ ਰੁੱਤ ਨੂੰ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਿਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਦੋ ਕਾਵਿ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੋ: ਨਿਰੰਜਨ ਤਸਨੀਮ ਸਦੀਵੀ ਵਿਛੋੜਾ ਦੇ ਗਏ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਗ੍ਰਿਫ਼ਤਾਰੀਆਂ ਦੇ ਸੱਦੇ ਦੀ ਪੁਰਜ਼ੋਰ ਹਮਾ ਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪਰਮਿੰਦਰ ਸਵੈਚ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਅਮਲਤਾਸ ਦੇ ਪੱਤੇ' ਦੀਆਂ ਚੋਣਵੀਆਂ ਗ਼ਜ਼ਲਾਂ ਦਾ ਗਾ ਿਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  • ਸਾਹਿਤ ਵਿਚਾਰ ਮੰਚ ਦੀ ਹੋਈ ਇਕੱਤਰਤਾ (ਖ਼ਬਰਸਾਰ)


    ਲੁਧਿਆਣਾ -- ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ, ਪ੍ਰਧਾਨਗੀ ਮੰਡਲ ਵਿਚ ਪੰਜਾਬੀ ਸਾਹਿਤ ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੈਲੇ, ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ ਨੇ ਸ਼ਿਰਕਤ ਕੀਤੀ। 


    ਰਚਨਾਵਾਂ ਦੇ ਦੌਰ ਵਿਚ ਤ੍ਰੈਲੋਚਨ ਲੋਚੀ ਨੇ 'ਪਈਆਂ ਢੇਰ ਕਿਤਾਬਾਂ ਕੋਈ ਪੜ੍ਹਦਾ ਈ ਨਈ, ਤਾਹੀਓਂ ਮਨ ਦੇ ਵਿਹੜੇ ਸੂਰਜ ਚੜ੍ਹਦਾ ਈ ਨਈਂ', ਬਲਵੰਤ ਸਿੰਘ ਮੁਸਾਫਿਰ ਨੇ 'ਚੋਰ ਉਚੱਕੇ ਬਣੇ ਚੌਧਰੀ ਗੁੰਡੀ ਰੰਨ ਬਣੀ ਪ੍ਰਧਾਨ ਵੇ ਲੋਕਾਂ', ਰਘਬੀਰ ਸਿੰਘ ਸੰਧੂ ਨੇ 'ਦਰਦਾਂ ਦੀ ਆਵਾਜ਼ ਕੋਈ ਸਣਦਾ ਨਹੀਂ', ਭਗਵਾਨ ਢਿੱਲੋਂ ਨੇ 'ਲਾਈ ਡੀਟੈਕਟਰ ਟੈਸਟ ਇਕ ਕਵੀ ਦਾ', ਰਾਵਿੰਦਰ ਰਵੀ ਨੇ 'ਜੋ ਛੱਡ ਕੇ ਮੈਨੂੰ ਦੂਰ ਗਿਆ, ਉਹ ਯਾਰ ਭੁਲਾਇਆ ਨਾ ਜਾਵੇ', ਗੁਰਸ਼ਰਨ ਸਿੰਘ ਨਰੂਲਾ ਨੇ ਆਪਣੀ ਪੋਤੀ ਨੂੰ ਸਮਰਪਿਤ ਕਵਿਤਾ, ਪ੍ਰਭਜੋਤ ਸੋਹੀ ਨੇ ਗੀਤ 'ਕੋਈ ਐਸਾ ਗੀਤ ਹੋਵੇ ਜਿੰਨੂ ਸੁਣ ਮਨ ਠਰ ਜਾਵੇ, ਭੁੱਲ ਜਾਈਏ ਕਿੱਕਰਾਂ ਨੂੰ ਚਿੱਤ ਚਾਅ ਨਾਲ ਭਰ ਜਾਵੇ', ਰਵਿੰਦਰ ਦੀਵਾਨਾ ਨੇ 'ਤੈਥੋਂ ਚੰਗਾ ਸਾਨੂੰ ਸਾਰੀ ਜ਼ਿੰਦਗੀ 'ਚ ਲੱਭਿਆ ਨਾ, ਸਾਥੋਂ ਚੰਗਾ ਤੈਨੂੰ ਕਿੱਥੋਂ ਲੱਭਾ ਰਾਤੋਂ- ਰਾਤ ਵੇ', ਸੁਰਿੰਦਰ ਕੈਲੇ ਨੇ ਗੀਤ 'ਜਦੋਂ ਵਗਦੀ ਪੂਰੇ ਦੀ 'ਵਾ, ਪਾਰੇ ਵਾਂਗ ਚਿੱਤ ਡੋਲਦਾ', ਜਨਮੇਜਾ ਸਿੰਘ ਜੌਹਲ ਨੇ 'ਜੇ ਮੈਂ ਪੰਜਾਬੀ ਨਾ ਜੰਮਿਆ ਹੁੰਦਾ', ਤਰਲੋਚਨ ਝਾਂਡੇ ਨੇ 'ਜਿਸ ਨਾਲ ਨਜ਼ਰ ਮਿਲਾਵੇਂ ਤੇਰਾ ਹੋ ਜਾਂਦਾ', ਪਿੰ੍ਰ: ਇੰਦਰਜੀਤਪਾਲ ਕੌਰ ਨੇ ਕਹਾਣੀ, 'ਨੂੰਹ-ਸੱਸ ਦਾ ਰਿਸ਼ਤਾ', ਡਾ. ਗੁਲਜ਼ਾਰ ਪੰਧੇਰ ਨੇ 'ਲਾਲ ਕਿਲਾ ਪਾਸ', ਦਲਵੀਰ ਸਿੰਘ ਲੁਧਿਆਣਵੀ ਨੇ  'ਧ੍ਰਿਤਰਾਸ਼ਟਰ', ਡਾ ਬਲਵਿੰਦਰ ਔਲਖ ਗਲੈਕਸੀ ਨੇ ਕਵਿਤਾ 'ਕਰਨਾਟਕ ਕਾ ਨਾਟਕ', ਭੁਪਿੰਦਰ ਸਿੰਘ ਚੌਕੀਮਾਨ ਨੇ ਕਾਨੂੰਨ ਨਾਲੋਂ ਪ੍ਰਭਾਵਸ਼ਾਲੀ ਵਿਅਕਤੀ ਜ਼ਿਆਦਾ ਕੰਮ ਕਰ ਜਾਂਦਾ ਹੈ ਆਦਿ ਦੇ ਇਲਾਵਾ ਬਲਕੌਰ ਸਿੰਘ ਗਿੱਲ, ਡਾ ਗੁਰਚਰਨ ਕੌਰ ਕੋਚਰ, ਜਗਵਿੰਦਰ ਜੋਧਾ, ਮਨਜਿੰਦਰ ਧਨੋਆ, ਸੁਰਿੰਦਰ ਦੀਪ, ਦਲੀਪ ਅਵਧ, ਜਸਵੰਤ ਸਿੰਘ, ਮਲਕੀਤ ਸਿੰਘ ਮਾਲੜਾ, ਇੰਜ ਸੁਰਜਨ ਸਿੰਘ, ਨੀਲੂ ਬੱਗਾ ਲੁਧਿਆਣਵੀ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ 'ਤੇ ਉਸਾਰੂ ਸੁਝਾ ਵੀ ਦਿੱਤੇ ਗਏ।

    ਦਲਵੀਰ ਸਿੰਘ ਲੁਧਿਆਣਵੀ