ਕਵਿਤਾਵਾਂ

  •    ਅਸਲੀ ਮਿੱਤਰ / ਮਨਪ੍ਰੀਤ ਸਿੰਘ ਲੈਹੜੀਆਂ (ਕਵਿਤਾ)
  •    ਮਾਂ / ਫੋਰਨ ਚੰਦ (ਕਵਿਤਾ)
  •    ਚਿੜੀਆ ਮੇਰੇ ਪੰਜਾਬ ਦੀਆ / ਬੂਟਾ ਗੁਲਾਮੀ ਵਾਲਾ (ਕਵਿਤਾ)
  •    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ / ਹਰਦੀਪ ਬਿਰਦੀ (ਕਵਿਤਾ)
  •    ਮੁਸੀਬਤਾਂ / ਨਾਇਬ ਸਿੰਘ ਬੁੱਕਣਵਾਲ (ਕਵਿਤਾ)
  •    ਸ਼ੁਕਰ ਕਰੋ-ਨਾ - 2 / ਮੋਹਨ ਭਾਰਤੀ (ਕਵਿਤਾ)
  •    ਗ਼ਜ਼ਲ / ਅਮਰਜੀਤ ਸਿੰਘ ਸਿਧੂ (ਗ਼ਜ਼ਲ )
  •    ਕਰੋਨਾ / ਸਤੀਸ਼ ਠੁਕਰਾਲ ਸੋਨੀ (ਕਵਿਤਾ)
  •    ਕੁਦਰਤਿ ਪੁਰਖੁ ਪਾਸਾਰ / ਕਵਲਦੀਪ ਸਿੰਘ ਕੰਵਲ (ਕਵਿਤਾ)
  •    ਗ਼ਜ਼ਲ / ਮਹਿੰਦਰ ਮਾਨ (ਗ਼ਜ਼ਲ )
  •    ਲੋਕ-ਤੱਤ / ਕੁਲਤਾਰ ਸਿੰਘ (ਕਵਿਤਾ)
  •    ਅੱਲੜ ਤੇ ਅਣਭੋਲ / ਸੁੱਖ ਚੌਰਵਾਲਾ (ਗੀਤ )
  •    ਰੁੱਤਾਂ / ਪਵਨਜੀਤ ਕੌਰ ਬੌਡੇ (ਕਵਿਤਾ)
  •    ਕਿਵੇਂ ਨਿਕਲਦੇ ਦਿਨ / ਦਲਵਿੰਦਰ ਸਿੰਘ ਗਰੇਵਾਲ (ਕਵਿਤਾ)
  •    ਲੁਕਿਆ ਇਸ਼ਕ / ਨਵਦੀਪ (ਕਵਿਤਾ)
  •    ਸਵੈਮਾਣ / ਗੁਰਪ੍ਰੀਤ ਕੌਰ ਗੈਦੂ (ਕਵਿਤਾ)
  •    ਪਿੱਪਲ਼ ਤੇ ਜੈਵ ਵਿਭਿੰਨਤਾ / ਫੋਰਨ ਚੰਦ (ਕਵਿਤਾ)
  •    ਦੁੱਖ਼ਾਂ ਭਰੀ ਨਾ ਮੁੱਕੇ ਰਾਤ / ਮਲਕੀਅਤ "ਸੁਹਲ" (ਕਵਿਤਾ)
  • ਸਭ ਰੰਗ

  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੱਖੀ ਨੂੰ ਲਵਾ ਦੇ ਘੁੰਗਰੂ / ਸ਼ੰਕਰ ਮਹਿਰਾ (ਲੇਖ )
  •    ਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ ! / ਨਿਸ਼ਾਨ ਸਿੰਘ ਰਾਠੌਰ (ਲੇਖ )
  •    ਲੋਕ ਗਾਇਕ ਜਾਂ ਮੋਕ ਗਾਇਕ? / ਮਿੰਟੂ ਬਰਾੜ (ਲੇਖ )
  •    ਕਰੋਨਾ ਵਾਇਰਸ ਨੇ ਬਦਲੇ ਜ਼ਿੰਦਗੀ ਜਿਊਣ ਦੇ ਢੰਗ / ਫੈਸਲ ਖਾਨ (ਲੇਖ )
  •    ਸਕੀਮੀ ਤੇ ਮਜ਼ਾਕੀਆਂ -ਤਾਇਆ ਕੋਰਾ / ਗੁਰਬਾਜ ਸਿੰਘ ਹੁਸਨਰ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਪੁਰਾਤਨ ਸੰਗੀਤਕ ਸਾਜੋ ਸਮਾਨ ਸਾਂਭੀ ਬੈਠਾ 'ਅਵਤਾਰ ਸਿੰਘ ਬਰਨਾਲਾ' / ਤਸਵਿੰਦਰ ਸਿੰਘ ਬੜੈਚ (ਲੇਖ )
  •    ਤਪਦੇ ਰਾਹਾਂ ਦੇ ਪਾਂਧੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਵੈਨਕੂਵਰ ਦੇ ਸਿਰਕੱਢ ਸਾਹਿਤਕਾਰਾਂ ਨਾਲ ਗੋਸ਼ਟ / ਮਿੱਤਰ ਸੈਨ ਮੀਤ (ਲੇਖ )
  • ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ (ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਸੰਸਾਰ ਵਿਚ ਕਰੋਨਾ ਮਹਾਂਮਾਰੀ ਦਾ ਕੋਹਰਾਮ ਮੱਚਿਆ ਹੋ ਿਆ ਹੈ। ਹਰ  ਿਨਸਾਨ ਚਿੰਤਾ ਵਿਚ ਡੁੱਬਿਆ ਹੋ ਿਆ ਹੈ। ਸੰਸਾਰ ਦੀ ਆਰਥਿਕਤਾ ਡਾਵਾਂਡੋਲ ਹੋ ਗ ੀ ਹੈ। ਵੈਸੇ ਤਾਂ ਲਾਕਡਾਊਨ ਦਾ ਹਰ ਵਿਅਕਤੀ ਦੀ ਆਰਥਿਕਤਾ ਤੇ ਅਸਰ ਪਿਆ ਹੈ ਪ੍ਰੰਤੂ ਗ਼ਰੀਬ ਵਰਗ ਸਭ ਤੋਂ ਵੱਧ ਪ੍ਰਭਾਵਤ ਹੋ ਿਆ ਹੈ। ਉਨ੍ਹਾਂ ਨੂੰ ਤਾਂ ਰੋਟੀ ਰੋਜ਼ ਦੇ ਲਾਲੇ ਪੈ ਗ ੇ ਹਨ। ਅਜਿਹੇ ਬਿਪਤਾ ਦੇ ਸਮੇਂ ਵਿਚ ਸਿੱਖਾਂ ਅਤੇ ਗੁਰਦੁਆਰਾ ਸਾਹਿਬਾਨ ਨੇ ਸੰਸਾਰ ਦੇ ਪ੍ਰਭਾਵਤ  ਿਲਾਕਿਆਂ ਵਿਚ ਲੰਗਰ ਲਗਾਕੇ ਲੋਕਾਂ ਨੂੰ ਖਾਣਾ ਖਿਲਾ ਿਆ। ਸੰਸਾਰ ਦਾ ਅਜਿਹਾ ਕੋ ੀ ਗੁਰਦੁਆਰਾ ਨਹੀਂ ਜਿਥੋਂ ਲੰਗਰ ਬਣਾਕੇ ਲੋਕਾਂ ਨੂੰ ਨਾ ਦਿੱਤਾ ਹੋਵੇ। ਗੁਰੂ ਘਰਾਂ ਤੋਂ  ਿਲਾਵਾ ਸਿੱਖ ਸੰਸਥਾਵਾਂ ਅਤੇ ਸਿੱਖਾਂ ਨੇ ਨਿੱਜੀ ਤੌਰ ਤੇ ਲੰਗਰ ਤਿਆਰ ਕਰਕੇ ਲੋੜਮੰਦਾਂ ਨੂੰ ਤਕਸੀਮ ਕੀਤਾ। ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭੁੱਖੇ ਸਾਧੂਆਂ ਨੂੰ 20 ਰੁਪ ੇ ਦਾ ਭੋਜਨ ਕਰਵਾਕੇ ਸੱਚਾ ਸੌਦਾ ਕੀਤਾ ਸੀ, ਜਿਸ ਉਪਰ ਸਿੱਖ ਧਰਮ ਦੇ ਅਨੁਆ ੀ ਪਿਛਲੇ 550 ਸਾਲਾਂ ਤੋਂ ਪਹਿਰਾ ਦੇ ਰਹੇ ਹਨ। ਕਿਰਤ ਕਰੋ ਤੇ ਵੰਡ ਛਕੋ ਸਿੱਖ ਧਰਮ ਦੀ ਵਿਚਾਰਧਾਰਾ ਦਾ ਧੁਰਾ ਹੈ। ਜਿਸ ਕਰਕੇ ਲੰਗਰ ਦੀ ਪ੍ਰਥਾ ਲਗਾਤਾਰ ਜਾਰੀ ਹੈ। ਸੰਸਾਰ ਵਿਚ ਬਹੁਤ ਸਾਰੇ ਧਰਮ ਹਨ। ਸਾਰੇ ਧਰਮ ਸਰਬਸਾਂਝੀਵਾਲਤਾ ਦਾ ਸੰਦੇਸ ਦਿੰਦੇ ਹੋ ੇ ਸਦਭਾਵਨਾ ਬਰਕਰਾਰ ਰੱਖਣ ਦੀ ਪ੍ਰੇਰਨਾ ਦਿੰਦੇ ਹਨ। ਆਮ ਤੌਰ ਤੇ ਹਰ ਧਰਮ  ਦੇ ਅਨੁਆ ੀ ਆਪੋ ਆਪਣੇ ਧਰਮਾ ਦੇ ਲੋਕਾਂ ਦੀ ਬਿਹਤਰੀ ਅਤੇ ਸੁਖ ਸ਼ਾਂਤੀ ਦੀ ਕਾਮਨਾ ਕਰਦੇ ਹੋ ੇ ਆਪੋ ਆਪਣੇ ਧਰਮਾ ਨੂੰ ਸਰਵਉਚ ਸਮਝਦੇ ਹਨ। ਜੇਕਰ ਉਨ੍ਹਾਂ ਨੇ ਕੋ ੀ ਭਲਾ ੀ ਦਾ ਕੰਮ ਕਰਨਾ ਹੋਵੇ ਤਾਂ ਸਿਰਫ ਆਪਣੇ ਲੋਕਾਂ ਦਾ ਹੀ ਧਿਆਨ ਰੱਖਦੇ ਹਨ। ਸਿੱਖ ਧਰਮ ਸਾਰੇ ਧਰਮਾ ਤੋਂ ਨਵਾਂ, ਨਵੇਕਲਾ, ਵਿਲੱਖਣ ਅਤੇ ਆਧੁਨਿਕ ਹੈ। ਸਿੱਖ ਧਰਮ ਦੀ ਖਾਸੀਅਤ  ਿਹ ਹੈ ਕਿ  ਿਹ ਸਰਬਤ ਦੇ ਭਲੇ ਦੀ ਗੱਲ ਕਰਦਾ ਹੈ। ਭਾਵ ਸਿਰਫ ਸਿੱਖਾਂ ਦੇ ਭਲੇ ਦੀ ਨਹੀਂ ਸਗੋਂ ਹੋਰ ਧਰਮਾਂ ਦੇ ਅਨੁਆ ੀਆਂ ਦਾ ਭਲਾ ਵੀ ਚਾਹੁੰਦਾ ਹੈ। ਅਰਥਾਤ  ਿਨਸਾਨੀਅਤ ਦਾ ਮੁਦ ੀ ਹੈ।  ਿਥੇ ਹੀ ਬਸ ਨਹੀਂ ਸਗੋਂ ਆਪਣੀ ਦਸਾਂ ਨੌਂਹਾਂ ਦੀ ਕਿਰਤ ਕਮਾ ੀ ਵਿਚੋਂ ਦਸਵੰਧ ਭਾਵ ਦਸਵਾਂ ਹਿੱਸਾ ਸ਼ੁਭ ਕੰਮਾ ਤੇ ਖਰਚਣ ਦੀ ਤਾਕੀਦ ਕਰਦਾ ਹੈ। ਗੁਰੂ ਦੀ ਗੋਲਕ ਨੂੰ ਗ਼ਰੀਬ ਦਾ ਮੂੰਹ ਕਿਹਾ ਜਾਂਦਾ ਹੈ। ਸ਼ੁਭ ਕੰਮ ਤੋਂ ਭਾਵ ਮਾਨਵਤਾ ਦੀ ਸੇਵਾ ਲ ੀ ਖਰਚਣ ਲ ੀ ਕਹਿੰਦਾ ਹੈ।
          ਅਸਲ ਵਿਚ ਰੈਡ ਕਰਾਸ ਦੀ ਸ਼ੁਰੂਆਤ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਕੀਤੀ ਸੀ। ਉਨ੍ਹਾਂ ਭਾ ੀ ਘਨ ੀਆ ਨੂੰ ਮੁਗਲਾਂ ਵੱਲੋਂ 1704 ਵਿਚ ਆਨੰਦਪੁਰ ਸਾਹਿਬ ਵਿਖੇ ਕੀਤੇ ਗ ੇ ਹਮਲੇ ਦੌਰਾਨ ਲੜਾ ੀ ਵਿਚ ਜ਼ਖ਼ਮੀਆਂ ਨੂੰ ਪਾਣੀ ਪਿਲਾਉਣ ਦੀ ਜ਼ਿੰਮੇਵਾਰੀ ਲਗਾ ੀ ਸੀ ਤੇ ਨਾਲ ਹੀ  ਿਹ ਵੀ ਹਦਾ ਿਤ ਕੀਤੀ ਸੀ ਕਿ ਸਾਰੇ ਜ਼ਖ਼ਮੀਆਂ ਨੂੰ ਪਾਣੀ ਪਿਲਾ ਿਆ ਜਾਵੇ, ਭਾਵੇਂ ਉਹ ਦੁਸ਼ਮਣ ਫੌਜਾਂ ਦੇ ਹੀ ਕਿਉਂ ਨਾ ਹੋਣ। ਗੁਰੂ ਸਾਹਿਬ ਦਾ ਹੁਕਮ ਸੀ ਕਿ ਪਾਣੀ ਪਿਲਾਉਣ ਸਮੇਂ ਰੰਗ, ਜ਼ਾਤ, ਧਰਮ ਅਤੇ ਕੌਮੀਅਤ ਨਾ ਵੇਖੀ ਜਾਵੇ, ਅਰਥਾਤ ਕੋ ੀ ਭੇਦ ਭਾਵ ਨਾ ਕੀਤਾ ਜਾਵੇ।  ਿਸੇ ਕਰਕੇ ਸਿੱਖ ਧਰਮ ਬਿਨਾ ਕਿਸੇ ਵੀ ਭੇਦ ਭਾਵ ਤੇ ਹਰ  ਲੋੜਮੰਦ ਦੀ ਮਦਦ ਕਰਦਾ ਹੈ। । ਭਾ ੀ ਘਨ ੀਆ ਸਿੱਖ ਧਰਮ ਦਾ ਪਹਿਲਾ ਵਿਅਕਤੀ ਹੋ ਿਆ ਹੈ, ਜਿਸਨੇ ਆਨੰਦਪੁਰ ਸਾਹਿਬ ਵਿਖੇ ਜੰਗ ਦੇ ਮੈਦਾਨ ਵਿਚ ਜਖ਼ਮੀਆਂ ਨੂੰ ਪਾਣੀ ਪਿਲਾਉਂਦਿਆਂ ਦੁਸ਼ਮਣਾਂ ਦੇ ਜ਼ਖਮੀਆਂ ਨੂੰ ਪਾਣੀ ਪਿਲਾਕੇ ਸਰਬਤ ਦੇ ਭਲੇ ਦਾ ਉਪਰਾਲਾ ਕੀਤਾ ਸੀ।  ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਕੋਲ  ਿਹ ਸ਼ਿਕਾ ਿਤ ਕੀਤੀ ਗ ੀ ਕਿ ਉਹ ਤਾਂ ਜ਼ਖ਼ਮੀ ਦੁਸ਼ਮਣਾ ਨੂੰ ਵੀ ਪਾਣੀ ਪਿਲਾ ਰਿਹਾ ਹੈ ਤਾਂ ਭਾ ੀ ਘਨ ੀਆ ਨੇ ਕਿਹਾ ਸੀ ਕਿ ਉਸਨੂੰ ਤਾਂ ਹਰ ਜ਼ਖਮੀ ਵਿਚੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਨਜ਼ਰ ਆਉਂਦੀ ਹੈ। ਭਾਵ  ਿਹ ਸੀ ਕਿ ਉਸਨੂੰ ਸਾਰੇ  ਿਨਸਾਨ  ਿਕੋ ਜਹੇ ਲੱਗਦੇ ਹਨ।  ਿਹ ਹੈ ਸਿੱਖੀ ਵਿਚਾਰਧਾਰਾ ਦੀ ਸੋਚ, ਜਿਸ ਵਿਚ ਹਰ  ਿਨਸਾਨ ਨੂੰ  ਿਕੋ ਨਿਗਾਹ ਨਾਲ ਵੇਖਿਆ ਜਾਂਦਾ ਹੈ। ਸਿੱਖ ਗੁਰਦੁਆਰਾ ਸਾਹਿਬਾਨ ਵਿਚ ਹਮੇਸ਼ਾ ਲੰਗਰ ਚਲਦਾ ਰੱਖਦੇ ਹਨ। ਲੰਗਰ ਵਿਚ ਕੋ ੀ ਵੀ ਆ ਕੇ ਖਾਣਾ ਖਾ ਸਕਦਾ ਹੈ। ਵਰਤਮਾਨ ਰੈਡ ਕਰਾਸ ਤਾਂ ਸਿੱਖ ਸੋਚ ਵਿਚੋਂ ਲ ੀ ਗ ੀ ਧਾਰਨਾ ਹੈ। ਰੈਡ ਕਰਾਸ ਬਣਾਉਣ ਦਾ ਵਿਚਾਰ ਸਵਿਟਜ਼ਲੈਂਡ ਦੇ ਨੌਜਵਾਨ ਵਿਓਪਾਰੀ ਹੈਨਰੀ ਦੁਨੰਤ ਨੂੰ 1859 ਵਿਚ ਆਸਟਰੀਆ ਅਤੇ ਫਰੈਂਕੋ ਸਾਰਡੀਅਨ ਗਠਜੋੜ ਦਰਮਿਆਨ  ਿਟਲੀ ਦੇ ਸੋਲਫਰੀਨੋ ਸ਼ਹਿਰ ਵਿਚ ਹੋ ੀ ਲੜਾ ੀ ਸਮੇਂ ਜ਼ਖ਼ਮੀਆਂ ਦੀ ਦੁਰਦਸ਼ਾ ਵੇਖਕੇ ਹੋ ਿਆ ਸੀ। ਵਰਤਮਾਨ ਅੰਤਰਰਾਸ਼ਟਰੀ ਰੈਡ ਕਰਾਸ ਦੀ ਸਥਾਪਨਾ 1863 ਵਿਚ ਹੋ ੀ ਸੀ। ਸਿੱਖ ਧਰਮ ਦੇ ਅਨੁਆ ੀ ਹਰ ਕੁਦਰਤੀ ਆਫਤ ਦੌਰਾਨ ਸਮੁੱਚੇ ਸੰਸਾਰ ਵਿਚ ਸਿੱਖ ਜਗਤ ਵੱਲੋਂ ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤ ਤੇ ਪਹਿਰਾ ਦੇ ਕੇ ਮਾਨਵਤਾ ਦੇ ਭਲੇ ਲ ੀ ਕੀਤੇ ਕਾਰਜਾਂ ਦੀ ਭਰਪੂਰ ਪ੍ਰਸੰਸਾ ਹੁੰਦੀ ਰਹੀ ਹੈ। ਭਾ ੀ ਰਵੀ ਸਿੰਘ ਵੱਲੋਂ ਸ਼ੁਰੂ ਕੀਤੀ ਗ ੀ ''ਖਾਲਸਾ  ੇਡ ਸੰਸਥਾ'' ਸੰਸਾਰ ਵਿਚ ਹਰ ਕੁਦਰਤੀ ਆਫ਼ਤ ਦੇ ਮੌਕੇ ਤੇ ਪਹੁੰਚਕੇ ਲੋੜਮੰਦਾਂ ਦੀ ਮਦਦ ਕਰਦੀ ਹੈ। ਭੁੱਖਿਆਂ ਨੂੰ ਰੋਟੀ ਅਤੇ ਕਪੜਿਆਂ ਦਾ ਪ੍ਰਬੰਧ ਕਰਦੀ ਹੈ। ਖਾਲਸਾ  ੇਡ ਨੇ ਸਿੱਖ ਧਰਮ ਦੀ ਪਛਾਣ ਤਾਂ ਬਣਾ ੀ ਹੀ ਹੈ ਪ੍ਰੰਤੂ ਸਾਰੇ ਸਿੱਖ ਜਗਤ ਨੂੰ ਵੀ ਕਿਰਤ ਕਰੋ ਤੇ ਵੰਡ ਛਕੋ ਤੇ ਪਹਿਰਾ ਦੇਣ ਲ ੀ ਪ੍ਰੇਰਨਾ ਦਿੱਤੀ ਹੈ। ਕਰੋਨਾ ਮਹਾਂਮਾਰੀ ਦੌਰਾਨ ਸੰਸਾਰ ਵਿਚ ਲਾਕਡਾਊਨ ਹੋ ਿਆ। ਲੋਕ ਘਰਾਂ ਵਿਚ ਬੈਠੇ ਹਨ ਪ੍ਰੰਤੂ ਸਿੱਖ ਧਰਮ ਦੇ ਅਨੁਆ ੀ ਸੰਸਾਰ ਦੇ 165 ਦੇਸਾਂ ਵਿਚ ਗੁਰਦੁਆਰਾ ਸਾਹਿਬਾਨ ਵਿਚ ਅਤੇ ਨਿੱਜੀ ਤੌਰ ਤੇ ਲੰਗਰ ਤਿਆਰ ਕਰਕੇ ਆਪਦੀਆਂ ਜ਼ਿੰਦਗੀਆਂ ਨੂੰ ਦਾਅ ਤੇ ਲਾ ਕੇ ਲੋਕਾਂ ਨੂੰ ਘਰੋ ਘਰੀ ਪਹੁੰਚਾ ਰਹੇ ਹਨ। ਦੁਨੀਆਂ ਦਾ ਅਜਿਹਾ ਕੋ ੀ ਸ਼ਹਰਿ ਅਤੇ ਪਿੰਡ ਨਹੀਂ ਜਿਥੇ ਸਿੱਖ ਲੰਗਰ ਨਹੀਂ ਪਹੁੰਚਾ ਰਹੇ। ਸਮੁੱਚੇ ਸੰਸਾਰ ਵਿਚ  ਿਸ ਕਰਕੇ ਸਿੱਖ ਧਰਮ ਅਤੇ ਸਿੱਖਾਂ ਦੀ ਪ੍ਰਸੰਸਾ ਹੋ ਰਹੀ ਹੈ।  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ  ਿਹ ਕਿਹਾ ਹੈ ਕਿ ਹਰ ਸ਼ਹਿਰ ਵਿਚ ਗੁਰਦੁਆਰਾ ਹੋਣਾ ਚਾਹੀਦਾ ਹੈ ਤਾਂ ਕਿ ਕੋ ੀ  ਿਨਸਾਨ ਭੁੱਖਾ ਨਾਂ ਰਹਿ ਸਕੇ। ਸੰਸਾਰ ਦੇ ਵੱਖ ਵੱਖ ਦੇਸਾਂ ਵਿਚ ਜਿਹੜੇ ਵਿਦਿਆਰਥੀ ਪੜ੍ਹਾ ੀ ਲ ੀ ਗ ੇ ਹੋ ੇ ਹਨ, ਉਹ ਘਰਾਂ ਵਿਚ ਹੀ ਬੰਦ ਹਨ। ਉਨ੍ਹਾਂ ਕੋਲ ਖ਼ਰਚੇ ਵੀ ਨਹੀਂ ਹਨ, ਸਿੱਖ ਗੁਰਦੁਆਰਿਆਂ ਵਿਚ ਲੰਗਰ ਤਿਆਰ ਕਰਕੇ ਅਤੇ ਕ ੀ ਸਿੱਖ ਨਿੱਜੀ ਤੌਰ ਤੇ ਉਨ੍ਹਾਂ ਨੂੰ ਘਰੋ ਘਰੀ ਹਰ ਰੋਜ ਖਾਣਾ ਪਹੁੰਚਾ ਰਹੇ ਹਨ।  ਿਸ ਤੋਂ  ਿਲਾਵਾ ਹੋਰ ਜਿਹੜੇ ਉਥੋਂ ਦੇ ਵਸਨੀਕ ਵੀ ਲੋੜਮੰਦ ਹਨ, ਉਨ੍ਹਾਂ ਨੂੰ ਵੀ  ਖਾਣਾ ਦਿੱਤਾ ਜਾ ਰਿਹਾ ਹੈ। ਕੈਨੇਡਾ ਵਿਚ ਤਾਂ ਜਸਟਿਨ ਟਰੂਡੋ ਕ ੀ ਵਾਰ ਸਿੱਖ ਧਰਮ ਦੀ ਪ੍ਰਸੰਸਾ ਕਰ ਚੁੱਕਾ ਹੈ। ਅਮਰੀਕਾ ਵਿਚ ਲੰਗਰ ਤਕਸੀਮ ਕਰਨ ਕਰਕੇ ਕੈਲੇਫੋਰਨੀਆਂ ਵਿਚ ਰਿਵਰਸਾ ੀਡ ਗੁਰਦੁਆਰਾ ਸਾਹਿਬ ਨੂੰ ਉਥੋਂ ਦੀ ਪੁਲਿਸ ਨੇ ਸਲਾਮੀ ਦਿੱਤੀ ਹੈ, ਜਿਸਦੀ ਸੰਸਾਰ ਵਿਚ ਚਰਚਾ ਹੋ ਰਹੀ ਹੈ। ਮੈਸਾਚੂਸੈਸ ਸਟੇਟ ਦੇ ਹੈਲੀਓਕ ਸ਼ਹਿਰ ਵਿਚ ਵਿਸਾਖੀ ਵਾਲੇ ਦਿਨ ਅਮਰੀਕਾ ਦੇ ਝੰਡੇ ਨਾਲ ਸਿੱਖ ਪੰਥ ਦਾ ਖਾਲਸਾ ਨਿਸ਼ਨ ਵਾਲਾ ਕੇਸਰੀ ਝੰਡਾ ਝੁਲਾ ਿਆ ਗਿਆ, ਜਿਹੜਾ  ਿਕ ਮਹੀਨਾ ਝੁਲਦਾ ਰਹੇਗਾ। ਵਾਸ਼ਿੰਗਟਨ ਸਟੇਟ ਵਿਚ ਮਿਡਲ ਸਕੂਲ ਦੀਆਂ ਪੁਸਤਕਾਂ ਵਿਚ ਸਿੱਖ ਧਰਮ ਦੀ ਜਾਣਕਾਰੀ ਪਾਉਣ ਲ ੀ ਕਾਨੂੰਨ ਪਾਸ ਕੀਤਾ ਗਿਆ ਹੈ। ਕੈਨੇਡਾ ਦੇ ਐਲਬਰਟਾ ਰਾਜ ਸਿੱਖ ਯੂਥ ਐਡਮਿੰਟਨ ਲਗਾਤਾਰ ਵੱਖ ਵੱਖ ਦਾਨੀਆਂ ਵੱਲੋਂ ਤਿਆਰ ਕੀਤਾ ਲੰਗਰ ਐਡਮਿੰਟਨ ਵਿਚ ਵੰਡ ਰਹੇ ਹਨ।  ਿਹ ਜਾਣਕਾਰੀ ਗੁਲਜ਼ਾਰ ਸਿੰਘ ਨਿਰਮਾਣ ਨੇ ਫੇਸ ਬੁੱਕ ਤੇ ਦਿੰਦਿਆਂ ਦੱਸਿਆ ਕਿ ਗੁਰੂ ਘਰਾਂ ਵਿਚੋਂ ਲੰਗਰ ਤਿਆਰ ਕਰਕੇ ਵੀ ਲੋੜਮੰਦਾਂ ਨੂੰ ਵੰਡਿਆ ਜਾ ਰਿਹਾ ਹੈ। ਐਲਬਰਟਾ ਦੀ ਸਮਾਜ ਭਲਾ ੀ ਮੰਤਰੀ ਰਾਜਨ ਸਾਹਨੀ ਨੇ ਸਿੱਖ ਯੂਥ ਐਡਮਿੰਟਨ ਨੂੰ ਸਨਮਾਨਤ ਕੀਤਾ।
              ਭਾਰਤ ਵਿਚ ਵੀ ਸਿੱਖ ਲਗਪਗ ਹਰ ਸ਼ਹਿਰ ਵਿਚ ਲੰਗਰ ਲਗਾਕੇ ਖਾਣਾ ਦੇ ਰਹੇ ਹਨ। ਮੁੰਬ ੀ ਅਤੇ ਦਿੱਲੀ ਵਰਗੇ ਵੱਡੇ ਸ਼ਹਿਰਾਂ ਵਿਚ ਤਾਂ ਹਰ ਰੋਜ  ਿੱਕ- ਿੱਕ ਲੱਖ ਲੋਕਾਂ ਨੂੰ ਖਾਣਾ ਦਿੱਤਾ ਜਾ ਰਿਹਾ ਹੈ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੀ ਹਰ ਰੋਜ ਲੱਖਾਂ ਲੋਕਾਂ ਨੂੰ ਆਪਣੇ ਸਾਰੇ ਗੁਰਦੁਅਰਿਆਂ ਰਾਹੀਂ ਲੰਗਰ ਪਹੁੰਚਾ ਰਹੀ ਹੈ। ਦਿੱਲੀ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਤੋਂ  ਿਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ  ਿਕੱਲੀ ਹਰ ਰੋਜ  ਿੱਕ ਲੱਖ ਤੋਂ ਵੱਧ ਲੋਕਾਂ ਨੂੰ ਖਾਣਾ ਖੁਆ ਰਹੀ ਹੈ।  ਿਸ ਲ ੀ ਦਿੱਲੀ ਪੁਲਿਸ ਨੇ ਗੁਰਦੁਆਰਾ ਬੰਗਲਾ ਸਾਹਿਬ ਦੀ ਆਪਣੀਆਂ ਗੱਡੀਆਂ ਵਿਚ ਆ ਕੇ ਪਰਕਰਮਾ ਕੀਤੀ ਅਤੇ ਸਲਾਮੀ ਦਿੱਤੀ।  ਿੰਜ ਉਨ੍ਹਾਂ ਅਮਰੀਕਾ ਤੋਂ ਸਲਾਮੀ ਦੇਣ ਤੋਂ ਬਾਅਦ ਕੀਤਾ ਹੈ।   ਿਹ ਉਹੀ ਦਿੱਲੀ ਪੁਲਿਸ ਹੈ ਜਿਸਨੇ 1984 ਵਿਚ ਸਿੱਖਾਂ ਦੀ ਹੋ ਰਹੀ ਨਸਲਕੁਸ਼ੀ ਨੂੰ ਰੋਕਣ ਵਿਚ ਕੋ ੀ ਕਾਰਵਾ ੀ ਨਹੀਂ ਕੀਤੀ ਸੀ, ਸਗੋਂ ਬਾਅਦ ਵਿਚ ਵੀ ਕਿਸੇ ਕੇਸ ਦੀ ਪੈਰਵਾ ੀ ਨਹੀਂ ਕੀਤੀ। ਹਾਲਾਂ ਕਿ ਸਿੱਖਾਂ ਦਾ ਅਕਸ ਪਹਿਲਾਂ ਵੀ  ਿਕ ਮਨੁਖੀ ਅਧਿਕਾਰਾਂ ਦੇ ਰਖਵਾਲੇ ਅਤੇ ਰੱਖਿਅਕ ਦੇ ਤੌਰ ਜਾਣਿਆਂ ਜਾਂਦਾ ਸੀ। ਯੂ ਐਨ ਓ ਨੇ ਵੀ ਵਿਸਾਖੀ ਤੇ ਪਹਿਲੀ ਵਾਰ ਖਾਲਸੇ ਦੇ ਜਨਮ ਦਿਵਸ ਦੀ ਵਧਾ ੀ ਦਿੱਤੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨੇ ਵੀ ਪਹਿਲੀ ਵਾਰ ਸਿੱਖਾਂ ਵੱਲੋਂ ਔਖੇ ਸਮੇਂ ਲਾਕ ਡਾਊਨ ਦਰਮਿਆਨ ਲੰਗਰ ਵਰਤਾਉਣ ਦੀ ਪ੍ਰਸੰਸਾ ਕੀਤੀ। ਨਾਗਪੁਰ ਦੇ  ਿੱਕ ਹੋਟਲ ਦੇ ਮਾਲਕ ਜਸਬੀਰ ਸਿੰਘ ਨੇ ਕਰੋਨਾ ਦੇ  ਿਲਾਜ ਵਿਚ ਜੁਟੇ ਹੋ ੇ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਸੇਵਾ ਵਿਚ ਆਪਣਾ 150 ਕਮਰਿਆਂ ਵਾਲਾ  ੇਅਰ ਕੰਡੀਸ਼ਨ ਹੋਟਲ ਮੁਫਤ ਬਹਿਣ ਲ ੀ ਦੇ ਦਿੱਤਾ ਹੈ। ਉਨ੍ਹਾਂ ਸਾਰਿਆਂ ਨੂੰ ਖਾਣਾ ਵੀ ਦਿੱਤਾ ਜਾਵੇਗਾ ਅਤੇ ਹਸਪਤਾਲਾਂ ਵਿੱਚ ਛੱਡਣ ਅਤੇ ਲੈ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖਾਂ ਦੀ ਸੇਵਾ ਦਾ ਮੁੱਲ ਨਹੀਂ ਪਾ ਿਆ ਜਾ ਰਿਹਾ ਸਗੋਂ ਮੀਡੀਆ ਹਜ਼ੂਰ ਸਾਹਿਬ ਤੋਂ ਆ ੇ ਸ਼ਰਧਾਲੂਆਂ ਨੂੰ ਬਦਨਾਮ ਕਰ ਰਿਹਾ ਹੈ। ਸਿਆਸੀ ਲੋਕ ਅਜਿਹੇ ਦੁੱਖਦਾ ੀ ਸਮੇਂ ਵੀ ਸਿਆਸਤ ਕਰਨ ਲੱਗੇ ਹੋ ੇ ਹਨ। ਪਾਲ ਸਿੰਘ ਕੈਲੇਫੋਰਨੀਆਂ ਨੇ ਕਿਹਾ ਹੈ ਕਿ ਹਜ਼ੂਰ ਸਾਹਿਬ ਤੋਂ ਜਿਹੜੇ ਸ਼ਰਧਾਲੂ ਵਾਪਸ ਪੰਜਾਬ ਆ ੇ ਹਨ, ਉਨ੍ਹਾਂ ਦੇ  ੇਕਾਂਤਵਾਸ ਅਤੇ  ਿਲਾਜ ਦਾ ਸਾਰਾ ਖ਼ਰਚਾ ਉਹ ਕਰੇਗਾ, ਭਾਵੇਂ ਉਨ੍ਹਾਂ ਨੂੰ ਹੋਟਲਾਂ ਵਿਚ ਰੱਖਿਆ ਜਾਵੇ, ਉਨ੍ਹਾਂ ਦਾ ਕਿਰਾ ਿਆ ਵੀ ਉਹ ਦੇਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ੁਰੂ ਕੀਤੀ ਪਰੰਪਰਾ ਤੇ ਪਹਿਰਾ ਦਿੰਦੇ ਹੋ ੇ ਸਿੱਖ ਦਸਵੰਦ ਕਢਕੇ ਸੇਵਾ ਕਰਨ ਨੂੰ ਬਰਕਰਾਰ ਰੱਖ ਰਹੇ ਹਨ। ਭਾ ੀ ਬਲਦੇਵ ਸਿੰਘ ਪਠਲਾਵਾਂ ਨੂੰ ਹੋਲਾ ਮਹੱਲਾ ਵਿਚ ਕਰੋਨਾ ਫੈਲਾਉਣ ਲ ੀ ਬਦਨਾਮ ਕੀਤਾ ਗਿਆ। ਨਿਜਾਮੂਦੀਨ ਵਿਖੇ ਤਬਲੀਗੀ ਜਮਾਤ ਵੱਲੋਂ ਕੀਤੇ ਗ ੇ ਧਾਰਮਿਕ ਸਮਾਗਮ ਨੂੰ ਵੀ ਧਰਮ ਨਾਲ ਜੋੜਕੇ ਬਦਨਾਮ ਕੀਤਾ ਜਾ ਰਿਹਾ ਹੈ।  ਕੁਝ ਮੀਡੀਆ ਗਰੁਪ ਅਤੇ ਸਰਕਾਰਾਂ ਘੱਟ ਗਿਣਤੀਆਂ ਨੂੰ ਬਦਨਾਮ ਕਰ ਰਹੇ ਹਨ। ਪੰਜਾਬ ਦੇ ਮਾੜੇ ਦਿਨਾ ਵਿਚ ਸਿੱਖਾਂ ਨੂੰ ਅਤਵਾਦੀ ਕਿਹਾ ਗਿਆ। ਜਿਨ੍ਹਾਂ ਸਿੱਖਾਂ ਦੀ ਪ੍ਰਸੰਸਾ ਵੀ ਕੀਤੀ ਹੈ ਉਹ ਵਕਤੀ ਹੀ ਹੈ। ਉਨ੍ਹਾਂ ਸਿੱਖਾਂ ਦੇ ਯੋਗਦਾਨ ਨੂੰ ਫਿਰ ਭੁੱਲ ਜਾਣਾ ਹੈ। ਭਾਵੇਂ ਕੋ ੀ ਕਿਤਨੀ ਵੀ ਨੁਕਤਾਚੀਨੀ ਕਰੀ ਜਾਵੇ ਪ੍ਰੰਤੂ ਸਿੱਖ  ਜਗਤ ਆਪਣੇ ਗੁਰੂਆਂ ਦੀ ਵਿਚਾਰਧਾਰਾ ਤੋਂ ਬੇਮੁੱਖ ਨਹੀਂ ਹੋਵੇਗਾ। ਭੁੱਖਿਆਂ ਅਤੇ ਲੋੜਮੰਦਾਂ ਦੀ ਸੇਵਾ  ਿਸੇ ਤਰ੍ਹਾਂ ਹੁੰਦੀ ਰਹੇਗੀ।