ਸਭ ਰੰਗ

  •    ਧਰਮ, ਸਿਆਸਤ ਅਤੇ ਸਰਮਾਏਦਾਰੀ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੱਚੇ ਆਨੰਦ ਦੀ ਪ੍ਰਾਪਤੀ ਲਈ ਅਸਲੀਅਤ ’ਚ ਰਹਿਣਾ ਸਿੱਖੋ / ਕੈਲਾਸ਼ ਚੰਦਰ ਸ਼ਰਮਾ (ਲੇਖ )
  •    ਬੱਚੇ - ਧਰਤੀ ਦੇ ਫ਼ੁੱਲ / ਮਨਬੀਰ ਕੌਰ (ਲੇਖ )
  •    ਮਨੁੱਖੀ ਜੀਵਨ ਦਾ ਅਨਿੱਖੜਵਾ ਅੰਗ- ਘੜਾ / ਸ਼ੰਕਰ ਮਹਿਰਾ (ਲੇਖ )
  •    ਦਰਸਨਿ ਪਰਸਿਐ ਗੁਰੂ ਕੈ / ਜਸਵਿੰਦਰ ਸਿੰਘ ਰੁਪਾਲ (ਲੇਖ )
  •    ਇਕ ਢਾਡੀ ਅਤੇ ਅਧਿਆਪਕ ਦੀ ਸਵੈ ਜੀਵਨੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਕਲਾਤਮਿਕ ਫਿਲਮਾਂ ਸਮਾਜ ਦਾ ਸ਼ੀਸ਼ਾ ਹੁੰਦੀਆਂ ਹਨ / ਵਰਿੰਦਰ ਅਜ਼ਾਦ (ਲੇਖ )
  •    ਖੁੰਢੀਆਂ ਛੁਰੀਆਂ ਦੇ ਰਾਹਾਂ ’ਤੇ : ਹਰਬੀਰ ਸਿੰਘ ਭੰਵਰ / ਜਰਨੈਲ ਸਿੰਘ ਸੇਖਾ (ਲੇਖ )
  •    ਸ਼੍ਰੋਮਣੀ ਸਾਹਿਤਕਾਰ ਪੁਰਸਕਾਰ’ ਲੇਖ ਲੜੀ (ਸਾਹਿਤਕ ਪ੍ਰਦੂਸ਼ਨ} / ਮਿੱਤਰ ਸੈਨ ਮੀਤ (ਲੇਖ )
  • ਜਿਨ ਗੁਰਿ ਲੀਆ ਮਿਲਾਇ (ਕਵਿਤਾ)

    ਕਵਲਦੀਪ ਸਿੰਘ ਕੰਵਲ   

    Email: kawaldeepsingh.chandok@gmail.com
    Address:
    Tronto Ontario Canada
    ਕਵਲਦੀਪ ਸਿੰਘ ਕੰਵਲ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਗਿਆਨੁ ਗੁਰੂ ਪ੍ਰਕਾਸਿਆ, ਸਕਲ ਅੰਦੇਹੁ ਮਿਟਾਇ ||੧||
     
    ਮੰਗਲ ਸਤਿ ਸੁਭਾਇਆ, ਜਾ ਸਿਖ ਵਸੈ ਮਨਿ ਆਇ ||੨||
     
    ਕਰਮਵੰਤੀ ਗੁਰ ਚਲੀ, ਸੀਸੁ ਵਢਿ ਭੇਟ ਕਰਾਇ ||੩||
     
    ਰਤਨੁ ਅਮੋਲ ਲਾਧਿਆ, ਏਕਹਿ ਰਹੈ ਲਿਵ ਲਾਇ ||੪||
     
    ਇਤ ਉਤ ਸਭਨੀ ਭਈ, ਪਾਇਆ ਗੁਰਿ ਸਰਣਾਇ ||੫||
     
    ਸੇ ਕੰਵਲ ਸਦ ਧੰਨੁ ਹੈ, ਜਿਨ ਗੁਰਿ ਲੀਆ ਮਿਲਾਇ ||੬|