ਖ਼ਬਰਸਾਰ

  •    ਕੰਵਲਜੀਤ ਸਿੰਘ ਭੋਲਾ ਲੰਡੇ ਸਰਬਸੰਮਤੀ ਨਾਲ ਸਾਹਿਤ ਸਭਾ ਬਾਘਾਪੁਰਾਣਾ ਦੇ ਪ੍ਰਧਾਨ ਬਣੇ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਦੀਆਂ ਸਰਗਰਮੀਆਂ / ਸਾਹਿਤ ਸਭਾ ਬਾਘਾ ਪੁਰਾਣਾ
  •    ਨਾਵਲਕਾਰ ਜਰਨੈਲ ਸਿੰਘ ਸੇਖਾ ਦਾ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਦੀ ਮਹੀਨਾਵਾਰੀ ਮੀਟਿੰਗ / ਸਾਹਿਤ ਸਭਾ ਬਾਘਾ ਪੁਰਾਣਾ
  •    ਭਾਈ ਸਾਧੂ ਸਿੰਘ ਧੰਮੂ ਦਾ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਿਰਜਣਧਾਰਾ ਵੱਲੋਂ ਸਾਹਿਤ ਸਭਾ ਬਾਘਾਪੁਰਾਣਾ ਦਾ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕ ਖਬਰਾਂ ਬਾਘਾ ਪੁਰਾਣਾ ਦੀਆਂ / ਸਾਹਿਤ ਸਭਾ ਬਾਘਾ ਪੁਰਾਣਾ
  •    ਕਮਲਜੀਤ ਨੀਲੋਂ ਵਿਦਿਆਰਥੀਆਂ ਦੇ ਰੂ.ਬ.ਰੂ ਹੋਏ / ਸਾਹਿਤ ਸਭਾ ਬਾਘਾ ਪੁਰਾਣਾ
  •    ਕਾਵਿ ਪੁਸਤਿਕ ਕਸਤੂਰੀ ਹੋਈ ਰਾਲੀਜ / ਸਾਹਿਤ ਸਭਾ ਬਾਘਾ ਪੁਰਾਣਾ
  •    'ਮਾਂ ਦੀ ਮਮਤਾ' ਦੀ ਘੁੰਡ ਚੁਕਾਈ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਧੂ ਰਾਮ ਲੰਗੇਆਣਾ ਨਾਲ ਰੂਬਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰਾਂ ਦਾ ਵਿਸ਼ੇਸ਼ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਚੋਣ ਨਿਸ਼ਾਨ ਗੁੱਲੀ ਡੰਡਾ, ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਦਾ ਸਾਲਾਨਾ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਦੀ ਚੋਣ / ਸਾਹਿਤ ਸਭਾ ਬਾਘਾ ਪੁਰਾਣਾ
  •    'ਕਾਗਜ਼ਾਂ ਦੀ ਦਹਿਲੀਜ਼ ਤੇ' ਦੀ ਹੋਈ ਘੁੰਡ-ਚੁਕਾਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਰਜਿ ਬਾਘਾਪੁਰਾਣਾ ਦੀ ਚੋਣ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰ ਗੁਰਮੇਜ ਸਿੰਘ ਗੇਜਾ ਲੰਗੇਆਣਾ ਨੂੰ ਅੰਤਿਮ ਵਿਦਾਇਗੀ / ਸਾਹਿਤ ਸਭਾ ਬਾਘਾ ਪੁਰਾਣਾ
  •    ਕਵੀ ਗੁਰਮੇਜ ਸਿੰਘ ਗੇਜਾ ਲੰਗੇਆਣਾ ਨਮਿੱਤ ਅੰਤਿਮ ਅਰਦਾਸ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਦੀ ਮੀਟਿੰਗ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਰੂਬਰੂ ਅਤੇ ਪੁਸਤਕ ਰਿਲੀਜ ਸਮਾਗਮ ਕਰਵਾਇਆ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਰਜਿ ਬਾਘਾਪੁਰਾਣਾ ਦੀ ਮਾਸਿਕ ਇਕੱਤਰਤਾ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਬਾਵਰਾ ਪ੍ਰੀਵਾਰ ਵੱਲੋਂ ਸਵਰਗੀ ਹਜੂਰਾ ਸਿੰਘ ਸਿੱਧੂ ਯਾਦਗਰੀ ਵਜੀਫਾ ਸਕੀਮ ਸ਼ੁਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਬਾਵਰਾ ਪ੍ਰੀਵਾਰ ਵੱਲੋਂ ਨਵਜੰਮੇ ਪੋਤਰੇ ਦੀ ਖੁਸ਼ੀ ਚ ਸਵਰਗੀ ਹਜੂਰਾ ਸਿੰਘ ਸਿੱਧੂ ਯਾਦਗਰੀ ਵਜੀਫਾ ਸਕੀਮ ਸ਼ੁਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਜਗਜੀਤ ਸਿੰਘ ਬਾਵਰਾ ਅਤੇ ਪਵਨ ਗੁਲਾਟੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰ ਹਰਵਿੰਦਰ ਸਿੰਘ ਰੋਡੇ ਨਾਲ ਰੂਬਰੂ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਹਜੂਰਾ ਸਿੰਘ ਵੈਲਫੇਅਰ ਸੁਸਾਇਟੀ ਬਾਘਾ ਪੁਰਾਣਾ ਵੱਲੋਂ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਸਵਰਗੀ ਮਲਕੀਤ ਸਿੰਘ ਬਰਾੜ ਦੀ ਪੁਸਤਕ 'ਨਿਸ਼ਾਨਾ' ਲੋਕ ਅਰਪਣ ਕੀਤੀ ਗਈ / ਸਾਹਿਤ ਸਭਾ ਬਾਘਾ ਪੁਰਾਣਾ
  •    ਪ੍ਰਸਿੱਧ ਲੇਖਿਕਾ ਪ੍ਰੀਤਮਾ ਦੁਮੇਲ ਦੀ ਪੁਸਤਕ 'ਬੇ- ਕਦਰੇ' ਹੋਈ ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਕ੍ਰਿਸ਼ਨਾਂ ਰਾਣੀ ਪਹਿਲਾ ਯਾਦਗਾਰੀ ਪੁਰਸਕਾਰ ਉੱਘੇ ਵਿਅੰਗਕਾਰ ਐਮ. ਕੇ ਰਾਹੀ ਨੂੰ ਦਿੱਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਕਰਤਾਰ ਸਿੰਘ ਰੋਡੇ ਨਾਲ ਰੂ ਬਰੂ ਸਮਾਗਮ / ਸਾਹਿਤ ਸਭਾ ਬਾਘਾ ਪੁਰਾਣਾ
  •    ਪਿੰਡਾਂ - ਸ਼ਹਿਰਾਂ, ਕਸਬਿਆਂ ਵਿੱਚ ਪੰਜਾਬੀ ਲਾਇਬ੍ਰੇਰੀ ਦਾ ਹੋਣਾ ਅਤੀ ਜ਼ਰੂਰੀ ਹੈ / ਸਾਹਿਤ ਸਭਾ ਬਾਘਾ ਪੁਰਾਣਾ
  •    ਪੰਜਾਬੀ ਹਾਸ ਵਿਅੰਗ ਅਕਾਦਮੀ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾ ਪੁਰਾਣਾ ਵੱਲੋਂ ਮਾਸਿਕ ਇਕੱਤਰਤਾ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤਕਾਰ ਸ਼ਿਵ ਢਿੱਲੋਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ / ਸਾਹਿਤ ਸਭਾ ਬਾਘਾ ਪੁਰਾਣਾ
  •    ਪੰਜਾਬੀ ਲਿਖਾਰੀ ਸਭਾ ਰਜਿ ਸਿਆਟਲ ਵੱਲੋਂ ਲਾਸਾਨੀ ਸ਼ਹਾਦਤ ਸਮਰਪਿਤ ਕਵੀ ਦਰਬਾਰ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਦੀ ਮਾਸਿਕ ਇਕੱਤਰਤਾ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਹਰਵਿੰਦਰ ਸਿੰਘ ਰੋਡੇ ਦੇ ਨਾਵਲ ' ਪੌੜੀ " ਉਪਰ ਵਿਚਾਰ ਗੋਸ਼ਟੀ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਡਾ ਸਾਧੂ ਰਾਮ ਲੰਗੇਆਣਾ ਦਾ ਬਰੈਂਪਟਨ ਵਿਖੇ ਵਿਸ਼ੇਸ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸੁਰਜੀਤ ਸੰਧੂ ਦੀ ਬਾਲ ਸਾਹਿਤ ਪੁਸਤਕ "ਬਾਲ ਪਿਆਰੇ" ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਤਰਕਸ਼ੀਲ ਬਾਲ ਨਾਵਲ " ਭੂਤਾਂ ਦੇ ਸਿਰਨਾਵੇਂ " ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਸਮਾਜ ਸੇਵੀ ਮਾ. ਜਗਜੀਤ ਸਿੰਘ ਬਾਵਰਾ ਦਾ ਵਿਸ਼ੇਸ਼ ਸਨਮਾਨ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਰਜਿ ਬਾਘਾਪੁਰਾਣਾ ਦੀ ਚੋਣ ਸਰਬਸੰਮਤੀ ਨਾਲ ਹੋਈ / ਸਾਹਿਤ ਸਭਾ ਬਾਘਾ ਪੁਰਾਣਾ
  •    ਬਾਲ ਲੇਖਕ ਸਾਧੂ ਰਾਮ ਲੰਗੇਆਣਾ ਸਕੂਲੀ ਬੱਚਿਆਂ ਦੇ ਰੂਬਰੂ ਹੋਏ / ਸਾਹਿਤ ਸਭਾ ਬਾਘਾ ਪੁਰਾਣਾ
  •    ਈਸ਼ਰ ਸਿੰਘ ਲੰਭਵਾਲੀ ਦੀ ਕਾਵਿ ਪੁਸਤਕ "ਤਿੜਕੇ ਚਾਨਣ" ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਗੁਰਦੇਵ ਸਿੰਘ ਬਰਾੜ ਦੀਆਂ ਦੋ ਪੁਸਤਕਾਂ ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਨਾਵਲਕਾਰ ਪਰਮਜੀਤ ਰੋਡੇ ਨਾਲ ਰੂਬਰੂ ਕਰਵਾਇਆ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਮਹਾਨ ਖੋਜਾਰਥੀ ਮਾ ਬਿੱਕਰ ਸਿੰਘ ਭਲੂਰ ਨਾਲ ਰੂ -ਬਰੂ / ਸਾਹਿਤ ਸਭਾ ਬਾਘਾ ਪੁਰਾਣਾ
  •    ਸਤਿੰਦਰਜੀਤ ਸਿੰਘ ਸਿੱਧੂ ਬੱਚਿਆਂ ਦੇ ਰੂ ਬਰੂ ਹੋਏ / ਸਾਹਿਤ ਸਭਾ ਬਾਘਾ ਪੁਰਾਣਾ
  •    ਸਾਹਿਤ ਸਭਾ ਬਾਘਾਪੁਰਾਣਾ ਵੱਲੋਂ ਸਾਵਣ ਕਵੀ ਦਰਬਾਰ / ਸਾਹਿਤ ਸਭਾ ਬਾਘਾ ਪੁਰਾਣਾ
  •    ਜਸਵੀਰ ਭਲੂਰੀਆ ਦੀ ਬਾਲ ਪੁਸਤਕ "ਨਵੀਆਂ ਬਾਤਾਂ" ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਪੁਸਤਕ "ਚਿੜੀਆਂ ਬੋਲ ਪਈਆਂ" ਹੋਈ ਲੋਕ ਅਰਪਣ / ਸਾਹਿਤ ਸਭਾ ਬਾਘਾ ਪੁਰਾਣਾ
  •    ਸਭਾ ਦੇ ਮੁੱਢਲੇ ਅਤੇ ਸੀਨੀਅਰ 16 ਮੈਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਸ੍ਰ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ / ਸਾਹਿਤ ਸਭਾ ਬਾਘਾ ਪੁਰਾਣਾ
  •    ਪ੍ਰਵਾਸੀ ਪੰਜਾਬੀ ਸਾਹਿਤਕਾਰ ਜਗਜੀਤ ਸਿੰਘ ਬਾਵਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  •    ਡਾ ਸਾਧੂ ਰਾਮ ਲੰਗੇਆਣਾ ਦਾ ਸਨਮਾਨ ਕੀਤਾ ਗਿਆ / ਸਾਹਿਤ ਸਭਾ ਬਾਘਾ ਪੁਰਾਣਾ
  • ਡਾ ਸਾਧੂ ਰਾਮ ਲੰਗੇਆਣਾ ਦਾ ਬਰੈਂਪਟਨ ਵਿਖੇ ਵਿਸ਼ੇਸ ਸਨਮਾਨ ਕੀਤਾ ਗਿਆ (ਖ਼ਬਰਸਾਰ)


     ਬਰੈਂਪਟਨ..-- ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਸਾਹਿਤਕਾਰ, ਪੱਤਰਕਾਰ , ਲੋਕ ਗਾਇਕ, ਫ਼ਿਲਮੀ ਸਿਤਾਰਿਆਂ ਅਤੇ ਆਰਟ ਦੇ ਖੇਤਰਾਂ ਵਿੱਚ ਵਧੀਆ ਨਿਰੰਤਰ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਮੇਂ ਸਮੇਂ ਤੇ ਸਨਮਾਨਿਤ ਕਰਕੇ ਹੌਂਸਲਾ ਅਫਜ਼ਾਈ ਕਰਨ ਵਾਲੀ ਬਰੈਂਪਟਨ (ਕੈਨੇਡਾ) ਦੀ ਸੰਸਥਾ ਪੰਜਾਬੀ ਆਰਟਸ ਐਸੋਸੀਏਸ਼ਨ ਵੱਲੋਂ ਗਰੇਟਰ ਟੋਰਾਂਟੋ ਮੌਰਗੇਜਜ ਆਫ਼ਿਸ ਵਿਖੇ ਕੈਨੇਡਾ ਵਿਖੇ ਪਹੁੰਚੇ ਹੋਏ ਉੱਘੇ ਵਿਅੰਗਕਾਰ ਅਤੇ ਫ਼ਿਲਮੀ ਲੇਖ਼ਕ ਡਾ ਸਾਧੂ ਰਾਮ ਲੰਗੇਆਣਾ ਨਾਲ ਬਰੈਂਪਟਨ ਵਿਖੇ ਸਾਹਿਤਕ ਮਿਲਣੀ ਦੌਰਾਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਨੁਮਾਇੰਦੇ ਬਲਜਿੰਦਰ ਸਿੰਘ ਲੇਲਣਾ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਸਥਾ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਪਰੰਤ ਡਾ ਸਾਧੂ ਰਾਮ ਲੰਗੇਆਣਾ ਨੇ ਆਪਣੇ ਸਾਹਿਤਕ ਸਫ਼ਰ ਬਾਰੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸਾਹਿਤ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਵੱਖ ਵੱਖ ਵਿਸ਼ਿਆਂ ਉੱਪਰ ਅੱਠ ਕਿਤਾਬਾਂ ਲੋਕ ਕਚਹਿਰੀ ਵਿੱਚ ਸਨਮੁੱਖ ਹੋ ਚੁੱਕੀਆਂ ਹਨ ਅਤੇ ਇੱਕ ਤਰਕਸ਼ੀਲ ਵਿਸ਼ੇ ਨਾਲ ਸਬੰਧਤ ਨਾਵਲ ਪ੍ਰਕਾਸ਼ਨ ਅਧੀਨ ਹੈ ਅਤੇ ਅੱਗੇ 6 ਪੁਸਤਕਾਂ ਦਾ ਖਰੜਾ ਤਿਆਰ ਪਿਆ ਹੈ। ਇਸ ਤੋਂ ਇਲਾਵਾ ਅਨੇਕਾਂ ਸਮਾਜਿਕ ਅਤੇ ਕਾਮੇਡੀ ਫੀਚਰ ਫਿਲਮਾਂ ਅਤੇ ਨਾਮਵਰ ਕਲਾਕਾਰਾਂ ਦੀਆਂ ਅਵਾਜ਼ਾਂ ਵਿਚ ਕਾਫ਼ੀ ਗੀਤ ਰਿਕਾਰਡ ਹੋ ਚੁੱਕੇ ਹਨ ਅਤੇ ਉਹ ਪੰਜਾਬੀ ਦੇ ਨਾਮਵਰ ਅਖ਼ਬਾਰਾਂ ਵਿੱਚ ਬਤੌਰ ਪੱਤਰਕਾਰ ਵਜੋਂ 25 ਸਾਲਾਂ ਤੋਂ ਸੇਵਾਵਾਂ ਅਦਾ ਕਰਦੇ ਆ ਰਹੇ ਹਨ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਸਾਹਿਤ ਸਭਾ ਰਜਿ ਬਾਘਾਪੁਰਾਣਾ ਨਾਲ ਜੁੜੇ ਹੋਏ ਹਨ।ਉਨ੍ਹਾਂ ਨੂੰ ਸਾਹਿਤ ਲਿਖ਼ਣ ਦੀ ਚੇਟਕ ਆਪਣੇ ਖ਼ੂਨ ਦੇ ਰਿਸ਼ਤੇ ਚੋਂ ਹੀ ਮਿਲੀ ਹੈ ਕਿ ਉਨ੍ਹਾਂ ਦੇ ਦਾਦਾ ਪੰਡਿਤ ਰਾਮ ਜੀ ਚੰਨਣ ਇੱਕ ਬਹੁਤ ਵਧੀਆ ਕਿੱਸਾਕਾਰ ਅਤੇ ਕਵਿਸ਼ਰ ਸਨ ਅਤੇ ਸਵਰਗੀ ਪਿਤਾ ਵੈਦ ਕੰਸ ਰਾਮ ਸ਼ਰਮਾਂ ਵੀ ਸਾਹਿਤਕਾਰ ਸਨ। ਇਨ੍ਹਾਂ ਤੋਂ ਇਲਾਵਾ ਹੁਣ ਉਨ੍ਹਾਂ ਦੇ ਦੋਵੇਂ ਬੇਟੇ ਨਵਦੀਪ ਸ਼ਰਮਾਂ, ਅਰਸ਼ਦੀਪ ਸ਼ਰਮਾਂ ਵੀ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਕਰਦੇ ਹੋਏ ਸਾਹਿਤ ਨਾਲ ਜੁੜੇ ਹੋਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਆਪਣੀ ਪੁਸਤਕ ਵੀ ਸੰਸਥਾ ਨੂੰ ਭੇਂਟ ਕੀਤੀ ਗਈ। ਉਪਰੰਤ ਸੰਸਥਾ ਦੇ ਨੁਮਾਇੰਦੇ ਬਲਜਿੰਦਰ ਸਿੰਘ ਲੇਲਣਾ, ਜੈਪਾਲ ਸਿੱਧੂ, ਜਸਪਾਲ ਗਰੇਵਾਲ,ਸਨੀ ਗਰੇਵਾਲ ਵੱਲੋਂ ਉਨ੍ਹਾਂ ਦੀਆਂ ਵਧੀਆ ਸਾਹਿਤਕ ਸਰਗਰਮੀਆਂ ਬਦੌਲਤ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਡਾ ਸਾਧੂ ਰਾਮ ਲੰਗੇਆਣਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੀਲਮ ਰਾਣੀ ਸ਼ਰਮਾਂ,ਮਨਪ੍ਰੀਤ ਸ਼ਰਮਾਂ, ਗੋਲਡੀ ਸ਼ਰਮਾਂ, ਨਵਦੀਪ ਸ਼ਰਮਾਂ ਵੱਲੋਂ ਸੰਸਥਾ ਦੇ ਮੁਖੀ ਬਲਜਿੰਦਰ ਸਿੰਘ ਲੇਲਣਾ ਅਤੇ ਬਾਕੀ ਸਮੂਹ ਟੀਮ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ ਗਿਆ ਹੈ।