ਖ਼ਬਰਸਾਰ

  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਸਭਾਵਾਂ ਲੇਖਕ ਨੂੰ ਉਸਾਰਨ 'ਚ ਵੱਡਾ ਯੋਗਦਾਨ ਪਾਉਂਦੀਆਂ-ਪੰਧੇਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਮਾਸਿਕ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਵੱਲੋਂ ਸੈਮੀਨਾਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    '---ਤੇ ਗੰਗਾ ਵਗਦੀ ਰਹੀ' 'ਤੇ ਗੋਸ਼ਟੀ ਕਰਵਾਈ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਰੱਖੜੀ' ਨੂੰ ਰਹੀ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਕਾਵਿ-ਸੰਗ੍ਰਹਿ 'ਕੁਹਾਸਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਈਸ਼ਵਰ ਪ੍ਰਤੀ ਵਿਗਾਨਿਕ ਸੋਚ' ਪੁਸਤਕ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ. ਰਵਿੰਦਰ ਰਵੀ ਯਾਦਗਾਰੀ ਸਮਾਗਮ ਕਰਵਾਇਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਉੱਘੇ ਕਵੀ ਪ੍ਰੀਤਮ ਪੰਧੇਰ ਦਾ ਵਿਛੋੜਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੀਤਮ ਪੰਧੇਰ ਨੂੰ ਸਮਰਪਿਤ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    "ਓਇ ਭੀ ਚੰਦਨੁ ਹੋਇ ਰਹੇ" ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸੱਭਿਆਚਾਰ ਦੀ ਭੁੱਖ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਦੋ ਪੈਰ ਘੱਟ ਤੁਰਨਾ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਬਦਲਦੇ ਰੂਪਾਂ ਦਾ ਅਹਿਸਾਸ' ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਸਲਾਨਾ ਪੁਰਸਕਾਰਾਂ ਦਾ ਐਲਾਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਚਰਨ ਸਿੰਘ ਸਰਾਭਾ ਦਾ ਲੇਖ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ 'ਚ ਚੱਲਿਆ ਰਚਨਾਵਾਂ ਦਾ ਦੌਰ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਸਾਹਿਤ ਵਿਚਾਰ ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਹੋਈ ਮਹੀਨਾਵਾਰ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਇੱਕ ਫੌਜੀ ਦੀ ਆਤਮ ਕਥਾ' ਤੇ ਗੋਸ਼ਟੀ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਇਕੱਤਰਤਾ 'ਚ ਰਚਨਾਵਾਂ ਦਾ ਦੌਰ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਰਚਨਾਵਾਂ ਦਾ ਦੌਰ ਨਿੱਠ ਕੇ ਚੱਲਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਡਾ ਗੁਲਜ਼ਾਰ ਪੰਧੇਰ ਦਾ ਜਨਮ ਦਿਨ ਮਨਾ ਿਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪੁਸਤਕ 'ਲੇਖ ਨਹੀਂ ਜਾਣੇ ਨਾਲ' ਉੱਤੇ ਵਿਚਾਰ-ਚਰਚਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਇਕੱਤਰਤਾ ਬਸੰਤ ਰੁੱਤ ਨੂੰ ਸਮਰਪਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਦੀ ਿਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਵੱਲੋਂ ਦੋ ਕਾਵਿ-ਸੰਗ੍ਰਹਿ ਲੋਕ ਅਰਪਣ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪ੍ਰੋ: ਨਿਰੰਜਨ ਤਸਨੀਮ ਸਦੀਵੀ ਵਿਛੋੜਾ ਦੇ ਗਏ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਮੰਚ ਦੀ ਹੋਈ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਨਾਵਲਕਾਰ ਨਿੰਦਰ ਗਿੱਲ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਵਿਚਾਰ ਮੰਚ ਵੱਲੋਂ ਗ੍ਰਿਫ਼ਤਾਰੀਆਂ ਦੇ ਸੱਦੇ ਦੀ ਪੁਰਜ਼ੋਰ ਹਮਾ ਿਤ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪਰਮਿੰਦਰ ਸਵੈਚ ਨਾਲ ਰੂਬਰੂ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਅਮਲਤਾਸ ਦੇ ਪੱਤੇ' ਦੀਆਂ ਚੋਣਵੀਆਂ ਗ਼ਜ਼ਲਾਂ ਦਾ ਗਾ ਿਨ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  • ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕੱਤਰਤਾ (ਖ਼ਬਰਸਾਰ)


    ਲੁਧਿਆਣਾ --  ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ, ਕੌਮਾਂਤਰੀ ਮਹਿਲਾ ਦਿਵਸ ਨੂੰ ਰਹੀ ਸਮਰਪਿਤ, ਪੰਜਾਬੀ ਭਵਨ ਲੁਧਿਆਣਾ ਵਿਖੇ ਸਭਾ ਦੇ ਪ੍ਰਧਾਨ ਸ੍ਰੀ ਪ੍ਰੀਤਮ ਪੰਧੇਰ, ਦਲਵੀਰ ਸਿੰਘ ਲੁਧਿਆਣਵੀ ਅਤੇ ਜਨਮੇਜਾ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। 
    ਸ੍ਰੀ ਜੌਹਲ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਹਰ ਸ਼ਖ਼ਸ ਆਪਣਾ ਜੀਵਨ-ਜਾਚ ਸਾਫ਼-ਸੁਥਰਾ ਬਣਾਵੇ, ਫਿਰ ਹੀ ਨਿਗਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।  
    ਸ੍ਰੀ ਲੁਧਿਆਣਵੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਵਿਚਾਰ ਰੱਖਦਿਆਂ ਕਿਹਾ ਕਿ ਗਿਆਨ ਹੀ ਸਭ ਬੁਰਾਈਆਂ 'ਤੇ ਜਿੱਤ ਪ੍ਰਾਪਤ ਕਰਦਾ ਹੈ, ਸੋ ਬੱਚੀਆਂ ਨੂੰ ਵਿਦਿਆ-ਰੂਪੀ ਗਹਿਣਆਿਂ ਦੀ ਲੋੜ ਐ। ਸ੍ਰੀ ਬਲਕੌਰ ਸਿੰਘ ਗਿੱਲ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਬਰਾਬਰਤਾ ਦਾ ਹਿੱਸਾ ਸਭਨਾ ਲਈ ਹੋਣਾ ਚਾਹੀਦਾ ਹੈ ਭਾਵੇਂ ਉਹ ਔਰਤ ਹੋਵੇ ਜਾਂ ਮਰਦ।

     

    ਰਚਨਾਵਾਂ ਦੇ ਦੌਰ ਵਿਚ ਆਤਮਾ ਸਿੰਘ ਮੁਕਤਸਰੀ ਨੇ ਧੀਆਂ ਧੁਰੋ ਲਿਖਾ ਕੇ ਲਿਆਉਂਦੀਆਂ ਲੇਖ ਬਾਬਲਾ ਵੇ, ਦਲੀਪ ਅਵਧ ਨੇ ਕਵਿਤਾ 'ਮੌਤ-ਕਫ਼ਨ', ਇੰਜ ਸੁਰਜਨ ਸਿੰਘ ਨੇ ਕਰਮਾਮਾਰੀ 'ਕੱਲੀ ਜਾਗਾਂ ਸੌ ਗਿਆ ਜੱਗ ਸਾਰਾ, ਪੰਮੀ ਹਬੀਬ ਨੇ ਮਿੰਨੀ ਕਹਾਣੀ ਦੁੱਧ ਧੋਤੇ ਵੋਟਰ ਪੇਸ਼ ਕੀਤੀ। ਦਲਜੀਤ ਸਿੰਘ ਨੇ ਆਪਣੇ ਚਲਾਏ ਹੋਏ 'ਨਾਨਕ ਮਿਸ਼ਨ' 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਅਸੀਂ ਸਭ ਧਰਮਾਂ ਤੋਂ ਉਪਰ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਾਂਗੇ। ਅਮਰਜੀਤ ਸ਼ੇਰਪੁਰੀ ਨੇ ਨਹੀਂ ਮਿਲਿਆ ਸਤਿਕਾਰ ਅਜੇ ਵੀ ਪੂਰਾ ਨਾਰੀ ਨੂੰ, ਪ੍ਰੀਤਮ ਪੰਧੇਰ ਨੇ ਗ਼ਜ਼ਲ 'ਨਾ ਸੂਰਤ ਹੈ ਨਾ ਨਫ਼ਰਤ ਹੈ ਧਰਮ ਕਿਰਦਾਰ ਹੁੰਦਾ ਹੈ, ਦਿਲਾਂ ਦੀ ਦੂਰੀਆਂ ਜੋ ਮੇਟਦੈ ਉਹ ਪਿਆਰ ਹੁੰਦਾ ਹੈ'। ਇਸ ਮੌਕੇ ''ਤੇ ਨਵੇਂ ਸਾਹਿਤਕਾਰ ਪਰਦੀਪ ਸਿੰਘ, ਪ੍ਰਭਜੋਤ ਸਿੰਘ, ਸ਼ਿਵਾ, ਸਚਿਨ ਤਲਵਾਰ, ਮੰਨੂ ਸੇਠੀ, ਪ੍ਰਭਜੋਤ ਕੌਰ, ਆਦਿ ਨੇ ਆਪੋ-ਆਪਣੀਆਂ ਰਚਨਾਵਾਂ ਸੁਣਾ ਕੇ ਹਾਜ਼ਰੀ ਲਗਵਾਈ। ਉਸਾਰੂ ਸੁਝਾਅ ਵੀ ਦਿੱਤੇ ਗਏ।